ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਵੱਡਾ ਅਪਡੇਟ ਸਾਹਮਣੇ ਆਇਆ ਹੈ।
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸਟਾਚਾਰ ਨੂੰ ਰੋਕਣ ਦੀ ਬਜਾਏ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਤੇ ਹੋਰ ਮਿਹਨਤਕਸ਼ ਵਰਗ ਨੂੰ ਪਹਿਲਾਂ ਮਿਲਦੀਆਂ
ਪਲਾਟ ਕਾਰਨ ਹੋਏ ਝਗੜੇ ਕਾਰਨ ਕਥਿਤ ਦੋਸ਼ੀਆਂ ਦੀ ਮ੍ਰਿਤਕ ਨਾਲ ਸੀ ਰੰਜਿਸ਼
ਪ੍ਰੇਮਿਕਾ ਨਾਲ ਵਿਆਹ ਕਰਵਾਉਣ ਲਈ ਸਾਵਧਾਨ ਇੰਡੀਆ ਦੇ ਕਿਸੇ ਐਪੀਸੋਡ ਵਾਂਗ ਸੋਚੀ ਸਮਝੀ ਸਾਜ਼ਿਸ਼ ਤਹਿਤ ਆਪਣੀ ਪਤਨੀ ਦਾ ਕਤਲ ਕਰਵਾ ਦਿੱਤਾ।
ਪੁਲਿਸ ਟੀਮਾਂ ਵੱਲੋਂ ਗ੍ਰਿਫਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰਾਂ ‘ਚੋਂ ਇੱਕ ਗਲਾਕ ਪਿਸਤੌਲ ਸਮੇਤ ਅਸਲਾ ਅਤੇ ਹੁੰਡਈ ਕ੍ਰੇਟਾ ਕਾਰ ਬਰਾਮਦ
ਪਰਵਿੰਦਰ ਸਿੰਘ ਸੋਹਾਣਾ ਤੇ ਸਾਥੀਆਂ ਸਮੇਤ ਪਰਚਾ ਦਰਜ
ਮੁਲਜ਼ਮਾਂ ਨੂੰ ਜਲਦ ਕਰ ਲਿਆ ਜਾਵੇਗਾ ਕਾਬੂ
ਜ਼ਿਲ੍ਹਾ ਪੁਲਿਸ ਵੱਲੋਂ ਕਤਲ ਵਿੱਚ ਸ਼ਾਮਲ 04 ਮੁਲਜ਼ਮ ਗ੍ਰਿਫਤਾਰ
ਪਿੰਡ ਦੇ ਹਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਦਾ ਹੋਇਆ ਸੀ ਕਤਲ
ਸ਼੍ਰੀ ਅਜੈ ਗਾਂਧੀ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮੋਗਾ ਵੱਲੋਂ ਪ੍ਰੈੂਸ ਕਾਨਫੰਰਸ ਰਾਹੀਂ ਜਾਣਕਾਰੀ ਦਿੰਦੇ ਦੱਸਿਆ
ਨਗਰ ਕੌਂਸਲ ਕੁਰਾਲੀ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਨੇ ਪਿਛਲੇ ਦਿਨੀ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਆਰਜੀ ਕਾਰ ਮੈਡੀਕਲ ਕਾਲਜ ਦੀ ਮਹਿਲਾ ਪੋਸਟ ਗ੍ਰੈਜੂਏਟ ਟਰੇਨੀ ਡਾਕਟਰ ਦੀ ਜਬਰ ਜਨਾਹ ਮਗਰੋਂ ਕੀਤੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਵਾਲੇ ਡਾਕਟਰ ਨਾਲ ਇਹੋ ਅਜਿਹੀ ਨਿੰਦਣਯੋਗ ਘਿਨਾਉਣੀ ਹਰਕਤ ਨੇ ਸਮੁੱਚੇ ਦੇਸ਼ ਨੂੰ ਸ਼ਰਮਸਾਰ ਕਰ ਕੇ ਰੱਖ ਦਿਤਾ ਹੈ।
ਮਾਲੇਰਕੋਟਲਾ ਇੱਥੋ ਦੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਲਕੱਤਾ ਵਿਚ ਵਾਪਰੀ ਮਹਿਲਾ ਡਾਕਟਰ ਨਾਲ ਬਲਾਤਕਾਰ ਤੇ ਕਤਲ ਦੀ ਘਟਨਾ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਰਕਾਰੀ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਠੱਪ
ਮਾਮਲੇ ਦੀ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਹੈ ਜਾਂਚ
ਗ੍ਰਿਫਤਾਰ ਦੋਸ਼ੀ ਸਿਮਰਨਜੀਤ ਉਰਫ਼ ਬੱਬਲੂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਹੈ ਮੈਂਬਰ
ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਵੱਡੀ ਰਾਹਤ ਮਿਲੀ ਹੈ ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕੇਸ ਵਿੱਚ ਬਰੀ ਕਰ ਦਿੱਤਾ ਹੈ
ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਵਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੇ ਕੋਈ ਇੱਕਠ ਨਹੀ ਹੋਵੇਗਾ
ਗਾਜ਼ੀਆਬਾਦ ਪੁਲਿਸ ਨੇ ਟਾਟਾ ਸਟੀਲ ਦੇ ਨੈਸ਼ਨਲ ਬਿਜ਼ਨਸ ਹੈੱਡ ਦੀ ਹੱਤਿਆ ਦੇ ਮਾਮਲੇ ਵਿੱਚ ਲੋੜੀਂਦੇ ਇੱਕ ਅਪਰਾਧੀ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ
ਨਵਜੰਮਿਆਂ ਬੱਚਾ ਪੜ੍ਹਾਈ ਲਈ ਵੀਜ਼ਾ ਲੈ ਕੇ ਨਵੰਬਰ 2022 ਨੂੰ ਆਸਟ੍ਰੇਲੀਆ ਗਿਆ ਸੀ
ਬਿਟ੍ਰੇਨ ’ਚ ਆਪਣੀ ਪ੍ਰੇਮਿਕਾ ਦਾ ਕਤਲ ਕਰਨ ਵਾਲੇ ਭਾਰਤੀ ਵਿਅਕਤੀ ਨੂੰ 16 ਸਾਲ ਦੀ ਸਜ਼ਾ ਸੁਣਾਈ ਹੈ
ਲੁਧਿਆਣਾ ਅਦਾਲਤ ਨੇ ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।
ਜ਼ਮੀਨ ਦੇ ਰੌਲੇ ਕਾਰਨ ਕੀਤਾ ਕਤਲ ਜ਼ਿਲ੍ਹਾ ਪੁਲੀਸ ਮੁਖੀ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ
ਠੋਸ ਜਾਂਚ ਦੇ ਆਧਾਰ 'ਤੇ ਦੋਸ਼ੀ ਪ੍ਰਵਾਸੀ ਮਜ਼ਦੂਰ ਨੂੰ ਕੁਝ ਘੰਟਿਆਂ ਅੰਦਰ ਹੀ ਕੀਤਾ ਗਿਆ ਕਾਬੂ
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ‘ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲਿਵ ਇਨ ਵਿੱਚ ਰਹਿ ਰਹੇ ਪ੍ਰੇਮੀ ਜੋੜੇ ਦੇ ਕਤਲ ਕਰ ਦਿੱਤਾ ਗਿਆ ਹੈ।
5 ਦਿਨ ਪਹਿਲਾਂ ਹੀ ਪੰਜਾਬ ਤੋਂ ਕੈਨੇਡਾ ਗਏ ਇੱਕ ਬੰਦੇ ਨੇ ਆਪਣੀ ਪਤਨੀ ਨੂੰ ਉਥੇ ਮਾਰ ਮੁਕਾਇਆ । ਕੈਨੇਡਾ ਰਹਿੰਦੀ ਧੀ ਨੇ ਆਪਣੇ ਪਿਤਾ ਨੂੰ ਮਿਲਣ ਲਈ ਬੁਲਾਇਆ ਸੀ ਪਰ ਕੈਨੇਡਾ ਪਹੁੰਚਣ ਤੋਂ ਪੰਜ ਦਿਨ ਬਾਅਦ ਹੀ ਪਿਤਾ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ
ਮੁਹੰਮਦ ਅਫਰੋਜ਼ ਦੀ ਗ੍ਰਿਫਤਾਰੀ ਪੀੜਤ ਪਰਿਵਾਰ ਲਈ ਨਿਆਂ ਯਕੀਨੀ ਬਣਾਉਣ ਲਈ ਸਾਡੀ ਅਟੱਲ ਵਚਨਬੱਧਤਾ ਦਾ ਪ੍ਰਮਾਣ-ਐਸ.ਐਸ.ਪੀ
ਮੋਗਾ ਪੁਲਿਸ ਨੇ ਦੋਹਰੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਕਤਲ ਕੇਸ ’ਚ ਸ਼ਾਮਲ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ
ਪਟਿਆਲਾ ਦੇ ਪਾਸੀ ਰੋਡ ’ਤੇ ਬੀਤੇ ਰਾਤ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ।
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਕੁੰਡਲੀ ਵਿੱਚ ਲਿਵਇਨ ਰਿਲੈਸ਼ਨ ਵਿੱਚ ਰਹਿ ਰਹੀ ਇਕ ਲੜਕੀ ਦਾ ਉਸ ਦੇ ਦੋਸਤ ਨੇ ਗਲਾ ਘੋਟ ਕੇ ਕਤਲ ਕਰ ਦਿੱਤਾ ਹੈ ਅਤੇ ਲੜਕੀ ਦਾ ਦੋਸਤ ਮੌਕੇ ਤੋਂ ਫ਼ਰਾਰ ਹੋ ਗਿਆ ਹੈ।
ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਬੀਤੇ ਦਿਨ ਕੁਝ ਬਦਮਾਸ਼ਾਂ ਵੱਲੋਂ ਜੈਪੁਰ ਸਥਿਤ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲੇਆਮ ਤੋਂ ਬਾਅਦ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਰਾਜਸਥਾਨ ਬੰਦ ਦਾ ਐਲਾਨ ਕੀਤਾ ਹੈ।
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਤਾ ਲੱਗਾ ਹੈ ਕਿ ਅਦਾਲਤ ਵੱਲੋਂ ਅੱਜ ਇਸ ਮਾਮਲੇ ਵਿੱਚ ਦੋਸ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਸ ਵੱਲੋਂ ਪਿਛਲੇ ਮਹੀਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਮਗਰੋਂ ਸੁਣਵਾਈ ਸ਼ੁਰੂ ਕੀਤੀ ਗਈ ਸੀ।
ਬੀਤੇ ਦਿਨੀਂ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ, ਜਿਸ ਨੇ ਸਾਰਿਆਂ ਨੂੰ ਸੋਚੀਂ ਪਾ ਦਿੱਤਾ। ਦਰਅਸਲ, ਬੀਤੇ ਦਿਨ ਸਿੱਧੂ ਦੇ ਕਤਲਕਾਂਡ ਨੂੰ ਲੈ ਕੇ ਰਚੀ ਗਈ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ।