Tuesday, November 03, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

nabs

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। 

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ-ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।