ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ।
ਅੰਮ੍ਰਿਤ ਵੇਲੇ ਸੰਗਤਾਂ ਦਾ ਉਮੜਿਆ ਸੈਲਾਬ
ਪਿੰਡ ਕੁਠਾਲਾ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਸ਼ਹੀਦੀ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।
ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।
ਗੁਰਦੁਆਰਾ ਬਾਬਾ ਦੀਪ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਮਸੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਤੋਂ ਵਿਸ਼ਾਲ ਨਗਰ ਕੀਰਤਨ ਖਾਲਸਾ ਪੰਥ
ਸਾਹਿਬ ਏ ਕਮਾਲ, ਬਾਦਸ਼ਾਹ ਦਰਵੇਸ਼, ਸਰਬੰਸ ਦਾਨੀ, ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੋਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ
ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਨੂੰ ਪੱਤਰ ਲਿਖ ਕੇ ਨਿਊਜ਼ੀਲੈਂਡ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਮਾਮਲਾ ਉਠਾਉਣ ਦੀ ਕੀਤੀ ਅਪੀਲ
ਸ਼੍ਰੋਮਣੀ ਜਰਨੈਲ ਰੰਗਰੇਟੇ ਗੁਰੂ ਕੇ ਬੇਟੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ੍ ਨਗਰ ਕੀਰਤਨ ਪਿੰਡ ਦੀਆਂ ਸਮੂਹ ਨਗਰ ਨਿਵਾਸੀਆਂ ਸੰਗਤਾਂ ਦੇ ਸੰਯੋਗ ਵੱਲੋਂ ਗੁਰਦੁਆਰਾ ਸ੍ਰੀ ਜੀਵਨਸਰ ਸਾਹਿਬ ਪਿੰਡ ਸੰਦੌੜ ਵਿਖੇ ਸਜਾਇਆ ਗਿਆ।
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ: ਤਰੁਨਪ੍ਰੀਤ ਸਿੰਘ ਸੌਂਦ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਸਥਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਅਰੰਭ ਹੋਏ
ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ ਨਗਰ ਕੀਰਤਨ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ
21 ਨਵੰਬਰ ਨੂੰ ਨਗਰ ਕੀਰਤਨ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲੰਗਰ, ਠਹਿਰਨ, ਟ੍ਰੈਫਿਕ ਵਿਵਸਥਾ ਅਤੇ ਸੁਰੱਖਿਆ ਸਬੰਧੀ ਢੁੱਕਵੇਂ ਪ੍ਰੰਬਧਾਂ ਤੇ ਦਿੱਤਾ ਜ਼ੋਰ
ਦੁਨੀਆਂ ਭਰ ਦੀ ਸੰਗਤ ਨੂੰ ਨਗਰ ਕੀਰਤਨਾਂ ਵਿੱਚ ਹਾਜ਼ਰੀ ਭਰਨ ਦਾ ਸੱਦਾ
ਲੋਕ ਨਿਰਮਾਣ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵੱਲ ਜਾਣ ਵਾਲੇ ਸੜਕੀ ਨੈੱਟਵਰਕ ਦਾ ਲਿਆ ਜਾਇਜ਼ਾ
ਸੰਗਤ ਨੂੰ ਨਗਰ ਕੀਰਤਨਾਂ ਵਿੱਚ ਹਾਜ਼ਰੀ ਭਰਨ ਦਾ ਸੱਦਾ
ਅੱਜ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ
ਅੱਜ ਨਗਰ ਕੀਰਤਨ ਸਜਾਇਆ ਜਾਵੇਗਾ,, ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ