ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਅਧੀਨ ਜ਼ਿਲ੍ਹੇ ਵਿੱਚ ਕੁਦਰਤੀ ਖੇਤੀ ਕਰ ਰਹੇ ਕਿਸਾਨਾਂ ਨੇ ਮਿਸ਼ਨ ਫਾਰ ਨੈਚੂਰਲ ਫਾਰਮਿੰਗ ਸਕੀਮ ਸਬੰਧੀ ਆਯੋਜਿਤ ਕੀਤੇ ਗਏ ਟ੍ਰੇਨਿੰਗ ਪ੍ਰੋਗਰਾਮ ਵਿੱਚ ਭਾਗ ਲਿਆ।