ਪੁਲਿਸ ਨੇ ਚਾਰ ਮੋਟਰਸਾਈਕਲ ਜ਼ਬਤ ਕੀਤੇ ਅਤੇ ਪੰਜ ਸ਼ੱਕੀ ਵਿਅਕਤੀਆਂ ਨੂੰ ਫੜਿਆ
ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ
ਨਸ਼ਿਆਂ ਦੇ ਖਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵਚਨਬੱਧਤਾ ਨੂੰ ਦੁਹਰਾਇਆ