Wednesday, September 17, 2025

night

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ : ਹਰਪਾਲ ਸਿੰਘ ਚੀਮਾ

ਅਸੀਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦੇਵਾਂਗੇ- ਹਰਜੋਤ ਸਿੰਘ ਬੈਂਸ

ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਪਾਣੀ ਦੀ ਪਾਈਪਲਾਈਨ ਦੇ ਕੰਮ ਦਾ ਜਾਇਜ਼ਾ, ਦਿਨ-ਰਾਤ ਕਰਕੇ ਕੰਮ ਜਲਦੀ ਨਿਪਟਾਉਣ ਦੇ ਆਦੇਸ਼

ਗੁਰਦੁਆਰਾ ਸਾਹਿਬ ਦੀ ਬਾਹਰਲੀ ਪਾਰਕਿੰਗ ਚ ਪੀ ਐਨ ਸੀ ਚੈਨਲ ਵਿੱਚ ਖੜ੍ਹਦਾ ਪਾਣੀ ਸੁਕਾਉਣ ਤੇ ਸਾਫ਼-ਸਫ਼ਾਈ ਲਈ ਇੰਜੀਨੀਅਰਾਂ ਦੀ ਕਮੇਟੀ ਗਠਿਤ

ਅਸਹਿ ਗਰਮੀ ਵਿੱਚ ਮੋਹਾਲੀ ਦੇ ਲੋਕ ਬਿਨਾਂ ਬਿਜਲੀ ਦੇ ਰਾਤਾਂ ਕੱਟਣ 'ਤੇ ਮਜਬੂਰ ਹਨ: ਬਲਬੀਰ ਸਿੰਘ ਸਿੱਧੂ

ਮੋਹਾਲੀ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁੱਹਈਆ ਕਰਵਾਉਣ ਵਿੱਚ ਆਪ ਸਰਕਾਰ ਬੁਰੀ ਤਰ੍ਹਾਂ ਫੇਲ੍ਹ: ਸਾਬਕਾ ਕਾਂਗਰਸ ਮੰਤਰੀ

ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸ਼ਹਿਰ ਦੀ ਰਾਤਰੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ

ਰਾਤਰੀ ਸਫ਼ਾਈ ਕਰਨ ਵਾਲੀ ਜ਼ਿਲ੍ਹੇ ਦੀ ਪਹਿਲੀ ਨਗਰ ਕੌਂਸਲ ਬਣੀ

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੇ ਚਨਾਰਥਲ ਕਲਾਂ ਵਿਖੇ ਰਾਤ ਸਮੇਂ ਐਮਰਜੰਸੀ ਸੇਵਾਵਾਂ ਦੀ ਅਚਨਚੇਤ ਚੈਕਿੰਗ

ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਨੂੰ ਲੋੜਵੰਦਾਂ ਤਕ ਪੁੱਜਣ ਨੂੰ ਯਕੀਨੀ ਬਣਾਇਆ ਜਾਵੇ-ਡਾ: ਬਲਬੀਰ ਸਿੰਘ

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਵਿਦੇਸ਼ਾਂ ਤੋਂ ਲੋੜੀਂਦੇ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ’ਤੇ ਦਿੱਤਾ ਜਾਵੇ ਜ਼ੋਰ : ਡੀਜੀਪੀ ਗੌਰਵ ਯਾਦਵ ਨੇ ਸੀਪੀ/ਐਸਐਸਪੀ ਨੂੰ ਦਿੱਤੇ ਨਿਰਦੇਸ਼

ਪ੍ਰਭ ਆਸਰਾ ਦੁਆਰਾ ਲਗਾਏ ਪੰਘੂੜੇ ਵਿੱਚ ਕੋਈ ਅੱਧੀ ਰਾਤ ਛੱਡ ਗਿਆ ਨਵਜੰਮੀ ਬੱਚੀ 

ਆਪਣੀਆਂ ਮਾਨਵਤਾਵਾਦੀ ਸੇਵਾਵਾਂ ਲਈ ਜਾਣੀ ਪਛਾਣੀ ਸੰਸਥਾ ਪ੍ਰਭ ਆਸਰਾ ਪਡਿਆਲਾ ਦੀਆਂ ਕਾਰਜਵਿਧੀਆਂ ਵਿੱਚੋਂ ਪੰਘੂੜੇ ਦੀ ਸੇਵਾ ਵੀ ਅਹਿਮ ਸਥਾਨ ਰੱਖਦੀ ਹੈ।

ਨੀਤੂ ਸਿੰਘ ਦੀ ਅਗਵਾਈ ਵਿਚ ਦਿਨ ਰਾਤ ਧਰਨਾ ਅੱਜ ਤੋ 

 ਮਾਮਲਾ ਸਰਕਾਰੀ  ਹਸਪਤਾਲ ਚ ਸਟਾਫ ਨਾ ਭੇਜਣ ਦਾ  

ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਪੰਜਾਬ ਪੁਲਿਸ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

ਗਰਮੀ ਨੇ ਪੰਜਾਬ ‘ਚ ਤੋੜੇ ਸਾਰੇ ਰਿਕਾਰਡ

ਚੰਡੀਗੜ੍ਹ : ਰੋਜ਼ਾਨਾ ਪੈ ਰਹੀ ਗਰਮੀ ਨੇ ਬੀਤੀ ਰਾਤ ਸਾਰੇ ਰਿਕਾਰਡ ਤੋੜ ਦਿਤੇ ਹਨ। ਦਰਅਸਲ ਰਾਤ ਦਾ ਪਾਰਾ 25 ਡਿਗਰੀ ਹੁੰਦਾ ਹੈ ਪਰ ਬੀਤੀ ਰਾਤ ਇਹ 30 ਤਕ ਪੁੱਜ ਗਿਆ ਸੀ ਜਿਸ ਕਾਰਨ ਲੋਕਾਂ ਨੂੰ ਗਰਮੀ ਨੇ ਸਾਰੀ ਰਾਤ ਪ੍ਰੇਸ਼ਾਨ ਕੀਤਾ। ਇਸ ਤੋਂ ਇਲਾਵਾ ਕ

ਕਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਣ ਸਾਵਧਾਨ

ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਵੱਲੋਂ ਭਾਰਤ ਸਮੇਤ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲੈਣ ਦੇ ਮੱਦੇਨਜ਼ਰ ਅਤੇ ਕਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹਦਾਇਤਾਂ/ਗਾਈਡਲਾਈਨਜ਼ ਨੂੰ ਲਾਗੂ ਕਰਵਾਉਣ ਲਈ ਪਟਿਆਲਾ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੁਲਿਸ ਵੱਲੋਂ ਨਾਈਟ ਕਰਫਿਊ ਨੂੰ ਪੂਰਨ ਤੌਰ 'ਤੇ ਕਾਮਯਾਬ ਕਰਨ ਲਈ ਨਾਕੇ ਲਗਾਏ ਜਾ ਰਹੇ ਹਨ ਅਤੇ ਗਸ਼ਤ ਕੀਤੀ ਜਾ ਰਹੀ ਹੈ ਸਰਕਾਰ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਅਤੇ ਕਰਵਾਈ ਜਾ ਰਹੀ ਹੈ ਤਾਂ ਜੋ ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਠੱਲ ਪਾਈ ਜਾ ਸਕੇ