ਨੰਬਰਦਾਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਨੰਬਰਦਾਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਤਹਿਸੀਲ ਦੁੱਧਨ ਸਾਧਾਂ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨਾਲ ਹੋਈ।