ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪੋਸ਼ਣ ਸੰਬੰਧੀ ਸਚੇਤ ਕਰਨ ਲਈ ਚਲਾਈ ਜਾ ਰਹੀਆਂ ਮੁਹਿੰਮਾਂ ਦੇ ਤਹਿਤ, ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਹਦਾਇਤ ਅਨੁਸਾਰ ਕੌਮੀ ਪੋਸ਼ਣ ਹਫ਼ਤੇ ਦੇ ਸਮਾਪਨ ਮੌਕੇ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਵਿਖੇ ਅੱਜ ਓ.ਪੀ.ਡੀ ਵੇਟਿੰਗ ਏਰੀਆ ਵਿੱਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੋਸ਼ਣ ਸਬੰਧੀ ਜਾਗਰੂਕਤਾ ਦਿੱਤੀ ਗਈ।
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀ ਬੀ ਮੁਕਤ ਬਰਨਾਲਾ ਮੁਹਿੰਮ ਅਧੀਨ 30 ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ।
ਪਹਿਲ ਦਾ ਉਦੇਸ਼ ਬੱਚਿਆਂ ਨੂੰ ਬਿਨਾਂ ਕਿਸੇ ਕੀਮਤ ਦੇ ਪੌਸ਼ਟਿਕ, ਭਰਪੂਰ ਖੁਰਾਕ ਪ੍ਰਦਾਨ ਕਰਨਾ : ਚੇਅਰਮੈਨ ਬਾਲ ਮੁਕੰਦ ਸ਼ਰਮਾ
ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਪੰਜਾਬ ਸਰਕਾਰ ਦੀ ਸਕੀਮਾਂ ਦਾ ਲਾਭ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ
ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਬਹੁ-ਵਿਭਾਗੀ ਮੀਟਿੰਗ ਕਰਵਾਈ।
ਕਿਹਾ, ਸਕੂਲਾਂ 'ਚ ਮਿਡ ਡੇਅ ਮੀਲ ਤੇ ਆਂਗਣਵਾੜੀਆਂ 'ਚ ਸ਼ੁੱਧ ਆਹਾਰ ਪ੍ਰਦਾਨ ਕਰਵਾਕੇ ਪੌਸ਼ਟਿਕ ਸੁਰੱਖਿਆ ਯਕੀਨੀ ਬਣਾਈ ਜਾਵੇਗੀ
ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਹੋਮ ਮੈਨੇਜਮੈਂਟ, ਹੋਮ ਸਾਇੰਸ, ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ
ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿਚ 1 ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾਂਦਾ ਹੈ।
ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ
ਅੱਜ ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਗਗਨਦੀਪ ਸਿੰਘ, ਵਲੋਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ