ਮੋਟਾਪੇ, ਸ਼ੂਗਰ (ਡਾਇਬੀਟੀਜ਼) ਅਤੇ ਖ਼ਰਾਬ ਜੀਵਨ ਸ਼ੈਲੀ ਕਾਰਨ ਵੱਧ ਰਹੀਆਂ ਬੀਮਾਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅੰਮ੍ਰਿਤਸਰ ਦੇ ਪ੍ਰਸਿੱਧ ਲਿਵਾਸਾ ਹਸਪਤਾਲ ਨੇ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਹੈ।
ਪਟਿਆਲਾ: ਭਾਰਤ ਦੀ 70 ਫੀਸਦੀ ਸ਼ਹਿਰੀ ਅਬਾਦੀ ਮੋਟਾਪੇ ਦਾ ਸ਼ਿਕਾਰ ਹੈ। ਮੋਟਾਪੇ ਤੋਂ ਪੀੜਤ ਲੋਕਾਂ ਦੀ ਗਿਣਤੀ ਵਾਲੇ ਚੋਟੀ ਦੇ 10 ਦੇਸ਼ਾਂ ਦੀ ਸੂਚੀ ਵਿੱਚ ਭਾਰਤ ਅਮਰੀਕਾ ਅਤੇ ਚੀਨ ਤੋਂ ਪਿੱਛੇ ਤੀਜੇ ਨੰਬਰ 'ਤੇ ਹੈ।