ਮਾਲ ਅਫ਼ਸਰਾਂ ਨੂੰ ਲੰਬਿਤ ਪਏ ਤਕਸੀਮ, ਪੈਮਾਇਸ਼ ਤੇ ਹੋਰ ਕੇਸ ਤੈਅ ਸਮੇਂ 'ਚ ਨਿਪਟਾਏ ਜਾਣ ਦੇ ਆਦੇਸ਼
ਸਹੀ, ਪਾਰਦਰਸ਼ੀ ਅਤੇ ਸਮਾਵੇਸ਼ੀ ਵੋਟਰ ਸੂਚੀ ਬਣਾਉਣ ਵਿੱਚ ਸਹਿਯੋਗ ਕਰਨ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣ ਹਨ।
ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਮੁੱਖ ਦਫਤਰ ਸੰਗਰੂਰ ਬਾਈਪਾਸ ਧੂਰੀ ਵਿਖੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਧੂਰੀ ਦੀ ਅਗਵਾਈ ਵਿੱਚ ਸੰਗਠਨ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ।
ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ
ਸੁਨਾਮ ਵਿਖੇ ਕਾਂਗਰਸੀ ਆਗੂ ਕਾਂਗਰਸ ਦਫ਼ਤਰ ਤੇ ਕੌਮੀ ਝੰਡਾ ਲਹਿਰਾਉਂਦੇ ਹੋਏ
ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਝੰਡਾ ਲਹਿਰਾਉਂਦੇ ਹੋਏ
ਹਰਿਆਣਾ ਵਿੱਚ 79ਵੇਂ ਸੁਤੰਤਰਤਾ ਦਿਵਸ ਮੌਕੇ 'ਤੇ ਜਿਲ੍ਹਿਆਂ ਵਿੱਚ ਆਯੋਜਿਤ ਸਮਾਰੋਹਾਂ ਵਿੱਚ ਮੁੱਖ ਮਹਿਮਾਨਾਂ ਵੱਲੋਂ 13 ਸਰਕਾਰੀ ਆਈਟੀਆਈ ਦੇ 18 ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਸਫਲ ਲਾਗੂ ਕਰਨ ਵਿੱਚ ਵਧੀਆ ਯਤਨਾਂ ਲਈ ਸਨਮਾਨਿਤ ਕੀਤਾ ਗਿਆ।
ਪੰਜਾਬ ਪੁਲਿਸ ਦੇ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ
ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਦਿੱਤੇ ਨਿਰਦੇਸ਼: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ; ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦਾ ਕੀਤਾ ਧੰਨਵਾਦ
ਸਥਾਨਕ ਲੇਬਰ ਇੰਸਪੈਕਟਰ ਦੇ ਮਾਰਕੀਟ ਕਮੇਟੀ ਸਥਿਤ ਦਫਤਰ ਵਿਖੇ ਈਸ਼ਰਮ ਕਾਰਡ,ਲਾਲ ਕਾਪੀ ਵਾਲੇ ਮਜ਼ਦੂਰਾਂ ਨੂੰ ਆਪਣੇ ਕੰਮਾਂ ਲਈ ਬਹੁਤ ਖੱਜਲ ਖੁਆਰ ਹੁੰਦੇ ਦੇਖਿਆ ਗਿਆ।
ਵਿਜੇਂਦਰ ਕੁਮਾਰ ਨੂੰ ਸੈਨਿਕ ਅਤੇ ਅਰਥ-ਸੈਨਿਕ ਭਲਾਈ ਵਿਭਾਗ ਦੇ ਏਸੀਐਸ ਦਾ ਵਧੀਕ ਕਾਰਜਭਾਰ
ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਨਿੰਦਿਤਾ ਮਿੱਤਰਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਕੀਤੀ ਕਾਰਵਾਈ
ਕੈਬਨਿਟ ਮੰਤਰੀ ਨੇ ਲਿਆ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਸਬ ਡਿਵੀਜ਼ਨ ਪਾਤੜਾਂ ਦੇ ਵੱਖ ਵੱਖ ਸਟੇਸ਼ਨਾਂ ਤੋਂ ਅਖਬਾਰਾਂ ਤੇ ਚੈਨਲਾਂ ਦੇ ਪੱਤਰਕਾਰਾਂ ਦੀ ਸਿਰਮੌਰ ਜਥੇਬੰਦੀ ਮੀਡੀਆ ਕਲੱਬ ਪਾਤੜਾਂ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਨਵੇਂ ਬਣੇ ਗਏ ਅਹੁਦੇਦਾਰਾਂ ਦਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਅਤੇ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਗਿਆ।
ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜ਼ਾਮ
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਪੀ ਐਸ ਸੀ ਪੀ ਸੀ ਆਰ) ਵੱਲੋਂ ਵਾਈਸ-ਚੇਅਰਪਰਸਨ ਸ਼੍ਰੀਮਤੀ ਗੁਨਜੀਤ ਰੁਚੀ ਬਾਵਾ ਦੀ ਅਗਵਾਈ ਹੇਠ ਮੋਹਾਲੀ ਦਫ਼ਤਰ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ।
ਬੀਐਲਓ ਸੁਪਰਵਾਇਜ਼ਰਾਂ, ਈਆਰਓ ਅਤੇ ਏਈਆਰਓ ਨੂੰ ਵੀ ਮਿਲੇਗਾ ਸੋਧਿਆ ਮਾਣਭੱਤਾ
ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ (ਗਰੁੱਪ-ਏ) ਦੀਆਂ 405 ਅਸਾਮੀਆਂ ਦਾ ਅੰਤਿਮ ਨਤੀਜਾ ਐਲਾਨ ਦਿੱਤਾ ਹੈ।
ਖੇਤੀਬਾੜੀ ਮੰਤਰੀ ਨੇ ਨਵ-ਨਿਯੁਕਤ ਅਫ਼ਸਰਾਂ ਨੂੰ ਦਿੱਤੀ ਵਧਾਈ ਅਤੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਕੀਤਾ ਪ੍ਰੇਰਿਤ
ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਮਾਲੇਰਕੋਟਲਾ ਦੀ ਅੱਜ ਇਥੇ ਹੋਈ ਚੋਣ ਵਿਚ ਸ. ਸ਼ਰਨਵੀਰ ਸਿੰਘ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ।
2 ਅਗਸਤ ਨੂੰ ਜਲੰਧਰ ਕੈਂਟ ਦੇ ਅਧੀਨ ਡਾਕ ਘਰਾਂ 'ਚ ਨਹੀਂ ਹੋਵੇਗਾ ਕੋਈ ਜਨਤਕ ਲੈਣ ਦੇਣ
ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ ਵਿੱਚ ਹਾਜ਼ਰੀ ਲਾਉਣ ਲਈ ਐਮਸੇਵਾ ਐਪ ਦੀ ਹੋਵੇਗੀ ਵਰਤੋਂ
ਪਸ਼ੂਪਾਲਣ ਅਤੇ ਖੇਤੀਬਾੜੀ ਮਾਰਕਟਿੰਗ ਬੋਰਡ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ।
ਵਿੱਤ ਵਿਭਾਗ ਨੂੰ ਭੇਜਣ ਤੋਂ ਪਹਿਲਾ ਗੰਭੀਰਤਾ ਅਤੇ ਸਾਵਧਾਨੀ ਨਾਂਲ ਕਰਨ ਪ੍ਰਸਤਾਵਾਂ ਦੀ ਜਾਂਚ
ਸ਼ਿਕਾਇਤ ਕਰਨ ਵਾਲੇ ਨੂੰ 15 ਹਜ਼ਾਰ ਮੁਆਵਜਾ ਦੇਣ ਦੇ ਆਦੇਸ਼
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਨਵੇਂ ਨਿਯੁਕਤ ਡਾਕਟਰਾਂ ਨੂੰ ਦਿੱਤੀ ਵਧਾਈ
ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ 'ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ
ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਦੇਣ ਵਿੱਚ ਕੋਈ ਦੇਰੀ ਬਰਦਾਸ਼ਤ ਨਹੀਂ: ਮਲਕੀਤ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
ਕਿਹਾ, ਨਸ਼ਿਆਂ ਦੇ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੋਵੇਗੀ ਮੁਢਲੀ ਤਰਜੀਹ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿਖਲਾਈ ਮੁਹਿੰਮ ਦਾ ਐਲਾਨ
ਸ਼੍ਰੀਮਤੀ ਅੰਜੂ ਚੰਦਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ
ਆਪਣੇ ਖਿਲਾਫ਼ ਦਾਇਰ ਸਿ਼ਕਾਇਤ ਦੇ ਨਿਪਟਾਰਾ ਲਈ ਐਸਐਸਪੀ ਦਫ਼ਤਰ ਨੂੰ 1 ਲੱਖ ਰੁਪਏ ਰਿਸ਼ਵਤ ਦੇਣਾ ਚਾਹੁੰਦਾ ਸੀ ਦੋਸ਼ੀ ਡੀਐਸਪੀ
71 ਨੀਟ ਕਲੀਅਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ