Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

officer

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੀ ਕੀਤੀ ਕਾਮਨਾ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਅਤੇ ਨਾਗਰਿਕਾਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਖੁਦ ਨੂੰ ਸਮਰਪਿਤ ਕਰਨ ਲਈ ਕੀਤਾ ਪ੍ਰੇਰਿਤ

ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ :  ਚੀਮਾ

ਜ਼ਿਲ੍ਹਾ ਪੱਧਰ 'ਤੇ 2 ਕਰੋੜ ਰੁਪਏ ਪਹਿਲਾਂ ਹੀ ਅਲਾਟ; ਬਿੱਲ ਜਮ੍ਹਾਂ ਹੋਣ 'ਤੇ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣਗੀਆਂ:  ਚੀਮਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ. ਦੇ ਪਹਿਲੇ ਪੜਾਅ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ 37 ਬੂਥ ਲੈਵਲ ਅਫਸਰਾਂ ਦਾ ਸਨਮਾਨ

ਇਸ ਮੌਕੇ ਸਨਮਾਨਿਤ ਬੂਥ ਲੈਵਲ ਅਫਸਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

 ਕਿਹਾ ਕਿ ਉਨ੍ਹਾਂ ਦੀ ਇਹ ਉਪਲੱਬਧੀ ਸਮੁੱਚੇ ਪੰਜਾਬ ਪੁਲਿਸ ਬਲ ਲਈ ਪ੍ਰੇਰਨਾ ਸਰੋਤ ਹੈ ਤਾਂ ਜੋ ਉਹ ਡਿਊਟੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ। 
 

ਨੀਟ 2026 ਕੁਆਲੀਫਾਈਡ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵੱਲੋ ਕੀਤਾ ਸਨਮਾਨ

ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ।ਡਾ.ਰਜਨੀਸ਼ ਕੁਮਾਰ ਪ੍ਰਿੰਸੀਪਲ ਫੀਲਖਾਨਾ ਪਟਿਆਲ਼ਾ ਨੇ ਜਿਲ੍ਹਾ ਸਿੱਖਿਆ ਅਫਸਰ,ਸਾਥੀ ਟੀਮ,ਵਿਦਿਆਰਥੀਆਂ ਦੇ ਮਾਪੇ ਅਤੇ ਮੋਜੂਦ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਤੇ ਪੈ੍ਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

ਸਹੁੰ ਚੁੱਕ ਸਮਾਰੋਹ ਰੋਕਣ ਦੀ ਮੰਗ, 9 ਕੌਂਸਲਰਾਂ ਨੇ ਕਾਰਜ ਸਾਧਕ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਨਗਰ ਕੌਂਸਲ ਮੋਰਿੰਡਾ ਦੇ 9 ਕੌਂਸਲਰਾਂ ਨੇ ਐਸ ਡੀ ਐਮ ਮੋਰਿੰਡਾ ਅਤੇ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਤੇ ਇਤਰਾਜ਼ ਜਤਾਉਂਦਿਆਂ ਸਹੁੰ ਚੁੱਕ ਸਮਾਰੋਹ ਫ਼ਿਲਹਾਲ ਨਾ ਕਰਵਾਉਣ ਦੀ ਮੰਗ ਕੀਤੀ ਹੈ।

ਨੀਟ 2026 ਕੁਆਲੀਫਾਈਡ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵੱਲੋ ਕੀਤਾ ਸਨਮਾਨ

ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਆਨਲਾਈਨ ਕਲਾਸਾਂ, ਮੌਕ ਟੈਸਟ,ਡੇਲੀ ਪ੍ਰਾਬਲਮ ਪ੍ਰੈਕਟਿਸ ਅਤੇ ਡਾਊਟ ਸੈਸ਼ਨਾਂ ਵਿੱਚ ਭਾਗ ਲੈ ਕੇ ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ।ਡਾ.ਰਜਨੀਸ਼ ਕੁਮਾਰ ਪ੍ਰਿੰਸੀਪਲ ਫੀਲਖਾਨਾ ਪਟਿਆਲ਼ਾ ਨੇ ਜਿਲ੍ਹਾ ਸਿੱਖਿਆ ਅਫਸਰ,ਸਾਥੀ ਟੀਮ,ਵਿਦਿਆਰਥੀਆਂ ਦੇ ਮਾਪੇ ਅਤੇ ਮੋਜੂਦ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਤੇ ਪੈ੍ਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
 
 

ਈ.ਐਸ.ਆਈ. ਵਿੱਚ ਸਟਾਫ ਨਰਸ ਹੁਣ ਅਖਵਾਉਣਗੀਆਂ ‘ਨਰਸਿੰਗ ਆਫ਼ਸਰ’, ਨਰਸਿੰਗ ਸਿਸਟਰ ਬਣੇਂਗੀ ‘ਸੀਨੀਅਰ ਨਰਸਿੰਗ ਆਫ਼ਸਰ’ : ਕਿਰਤ ਮੰਤਰੀ ਅਨਿਲ ਵਿਜ

ਉਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਹੁਣ ਈ.ਐਸ.ਆਈ. ਵਿਭਾਗ ਦੇ ਨਰਸਿੰਗ ਕੈਡਰ ਦੇ ਅਹੁਦਾ ਨਾਮ ਵੀ ਸਿਹਤ ਵਿਭਾਗ ਦੇ ਅਨੁਸਾਰ/ਤਰਜ਼ 'ਤੇ ਕੀਤੇ ਗਏ ਹਨ, ਜਿਸ ਨਾਲ ਕਰਮਚਾਰੀਆਂ ਵਿੱਚ ਸਕਾਰਾਤਮਕ ਸੁਨੇਹਾ ਜਾਵੇਗਾ ਅਤੇ ਉਨ੍ਹਾਂ ਦੀ ਪੇਸ਼ੇਵਰ ਪਛਾਣ ਨੂੰ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ।

ਤਹਿਸੀਲਦਾਰ-ਕਮ-ਚਾਰਜ ਅਫ਼ਸਰ (ਮਰਦਮਸ਼ੁਮਾਰੀ) ਵੱਲੋਂ ਮਰਦਮਸ਼ੁਮਾਰੀ ਸੁਪਰਵਾਈਜ਼ਰਾਂ ਅਤੇ ਗਿਣਤਾਕਾਰਾਂ ਦਾ ਸਨਮਾਨ

ਤਹਿਸੀਲਦਾਰ-ਕਮ-ਚਾਰਜ ਅਫ਼ਸਰ (ਮਰਦਮਸ਼ੁਮਾਰੀ), ਮੋਹਾਲੀ ਦਿਹਾਤੀ ਗੁਰਪ੍ਰੀਤ ਸਿੰਘ ਢਿੱਲੋਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਕਰਵਾਏ ਗਏ ਸਾਦਾ ਸਮਾਗਮ ਦੌਰਾਨ ਮੋਹਾਲੀ ਦਿਹਾਤੀ ਦੇ ਮਰਦਮਸ਼ੁਮਾਰੀ ਦੇ ਸੁਪਰਵਾਈਜ਼ਰਾਂ ਅਤੇ ਗਿਣਤਾਕਾਰਾਂ ਨੂੰ ਪਹਿਲੇ ਪੜਾਅ ਦੌਰਾਨ ਦੀਆਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਪਟਿਆਲਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵਿਚਾਰ-ਵਟਾਂਦਰਾ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪਟਿਆਲਾ ਸਥਿਤ ਆਗੂਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਉਨ੍ਹਾਂ ਦੇ ਸੁਝਾਅ ਅਤੇ ਫੀਡਬੈਕ ਹਾਸਲ ਕੀਤੀ। 

ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ

ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲ ਡੀਲਰਾਂ ਨਾਲ ਮੀਟਿੰਗ ਕਰਕੇ ਖਾਦ ਦੀ ਨਿਰਵਿਘਨ ਸਪਲਾਈ, ਪਾਰਦਰਸ਼ੀ ਵੰਡ ਅਤੇ ਕਿਸਾਨਾਂ ਨੂੰ ਸਮੇਂ ਸਿਰ ਖਾਦ ਉਪਲਬਧ ਕਰਵਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਸਮੂਹ ਵੋਟਰ ਐੱਸ.ਆਈ.ਆਰ-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਜ਼ਿਲ੍ਹਾ ਚੋਣ ਅਫ਼ਸਰ

 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਘਰ-ਘਰ ਸਰਵੇਖਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਜ਼ਿਲ੍ਹੇ ਭਰ ਦੇ ਸਮੂਹ ਪੋਲਿੰਗ ਬੂਥਾਂ `ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। 

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

 ਜ਼ਿਲ੍ਹਾ ਚੋਣ ਅਫ਼ਸਰ- ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ)-2026 ਸਬੰਧੀ  ਰੋਜ਼ਾਨਾ ਕੀਤੀ ਜਾਂਦੀ ਆਨਲਾਈਨ ਰਿਵਿਊ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਐੱਸ.ਆਈ.ਆਰ: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪੂਨਮਦੀਪ ਕੌਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜਨ-2026 ਨੂੰ ਮੁੱਖ ਰੱਖਦੇ ਹੋਏ 

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਐਸ.ਆਈ.ਆਰ: ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੀਖਿਆ ਮੀਟਿੰਗ

ਪੰਜਾਬ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਦੀ ਪ੍ਰਕਿਰਿਆ ਤਹਿਤ ਵੱਖ-ਵੱਖ ਮਿਤੀਬੱਧ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ-ਕਮ-ਉਪ ਮੰਡਲ ਮੈਜਿਸਟਰੇਟਸ ਸਮੇਤ ਵੱਖ ਵੱਖ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਰੀਵਿਊ ਮੀਟਿੰਗ ਕੀਤੀ ਗਈ। 

ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਬਿਹਤਰੀਨ ਸੇਵਾਵਾਂ ਲਈ ਸਨਮਾਨਤ

ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੂੰ ਬਿਹਤਰੀਨ ਕਾਰਗੁਜ਼ਾਰੀ ਲਈ ਸਨਮਾਨਤ ਕੀਤਾ ਗਿਆ ਹੈ।

ਐੱਸ.ਆਈ.ਆਰ. ਸਬੰਧੀ ਹਰ ਪੁੱਛਗਿੱਛ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ : ਚੋਣ ਅਫ਼ਸਰ

ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਸਥਾਪਤ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਹੈਲਪ ਡੈਸਕ, ਮੀਡੀਆ ਮੋਨੀਟਰਿੰਗ ਸੈੱਲ ਅਤੇ ਵੋਟਰ ਹੈਲਪਲਾਈਨ-1950 ਦੀ ਕਾਰਜਸ਼ੀਲਤਾ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।

ਜ਼ਿਲ੍ਹਾ ਚੋਣ ਅਫਸਰ ਵੱਲੋਂ ਐੱਸ.ਆਈ.ਆਰ. ਸਬੰਧੀ ਸਮੀਖਿਆ ਮੀਟਿੰਗ

ਪੰਜਾਬ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਰ (Special Intensive Revision) -2026 ਦੀ ਪ੍ਰਕਿਰਿਆ ਤਹਿਤ ਚੱਲ ਰਹੀਆਂ ਵੱਖ-ਵੱਖ ਮਿੱਤੀਬੱਧ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟਸ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਰੀਵਿਊ ਮੀਟਿੰਗ ਕੀਤੀ ਗਈ। 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.-2026) ਤਹਿਤ ਭਰਿਆ ਐਨੁਮਰੇਸ਼ਨ ਫਾਰਮ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਆਪਣਾ ਐਨੁਮਰੇਸ਼ਨ ਫਾਰਮ ਭਰਿਆ।

ਨਵਾਂਸ਼ਹਿਰ ਵਿਖੇ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ, ਡੀ.ਸੀ. ਨੂੰ ਸੌਂਪਿਆ ਮੈਮੋਰੰਡਮ

ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ 2500 ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਵਿੱਢੀ ਗਈ ਪੂਰਨ ਹੜਤਾਲ ਅੱਜ ਚੌਥੇ ਦਿਨ ਵੀ ਨਿਰੰਤਰ ਜਾਰੀ ਰਹੀ।

ਇਕਬਾਲ ਸਿੰਘ ਰੋਮਾਣਾ ਨੇ ਮੁੱਖ ਅਫਸਰ ਥਾਣਾ ਸਮਾਲਸਰ ਦਾ ਸੰਭਾਲਿਆ ਅਹੁਦਾ

ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਸੁਧਾਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਨੇ ਅੱਜ ਸਮਾਲਸਰ ਥਾਣੇ ਦੇ ਮੁੱਖ ਅਫ਼ਸਰ (ਐੱਸ.ਐੱਚ.ਓ.) ਵਜੋਂ ਆਪਣਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ ਹੈ।

ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ਮਈ ਹੜਤਾਲ : ਮੁਲਾਜ਼ਮਾਂ ਵੱਲੋਂ ਕੰਮ ਬੰਦ ਅੰਦੋਲਨ ਸ਼ੁਰੂ

ਐਨ ਐਚ ਐਮ, ਸਿਹਤ ਵਿਭਾਗ, ਪੰਜਾਬ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਕਮਿਊਨਟੀ ਹੈਲਥ ਅਫ਼ਸਰ ਅੱਜ ਆਪਣੇ ਹੱਕਾਂ ਦੀ ਲੜਾਈ ਲਈ ਹਰ ਤਰ੍ਹਾਂ ਦਾ ਆਨਲਾਈਨ- ਆਫ਼ਲਾਈਨ ਕੰਮ ਬੰਦ ਕਰਕੇ ਜ਼ਿਲ੍ਹੇ ਹਸਪਤਾਲਾਂ ਵਿੱਚ ਹੋਏ ਇਕੱਠੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ। 

ਪਿੰਡ ਬਿਸ਼ਨਪੁਰ ਅਰਾਇਆ ਵਿੱਚ ਲਗਾਇਆ ਗਿਆ ਐਨ.ਸੀ.ਡੀ ਕੈਂਪ

ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਅਧੀਨ ਆਉਂਦੇ ਪਿੰਡ ਬਿਸ਼ਨਪੁਰ ਅਰਾਇਆ ਵਿਖੇ ਸੀ.ਐਚ.ਓ ਅਤੇ ਏ.ਐਨ.ਐਮ ਵੱਲੋਂ ਐਨ.ਸੀ.ਡੀ ਸੰਬੰਧੀ ਕੈਂਪ ਲਗਾਇਆ ਗਿਆ।ਕੈਂਪ ਵਿੱਚ ਆਏ ਲੋਕਾਂ ਦਾ ਬੀ.ਪੀ ਅਤੇ ਸ਼ੂਗਰ ਜਾਂਚ ਵੀ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

 ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। 

ਸਬਸਿਡੀ ਵਾਲੀਆਂ ਖੇਤੀਬਾੜੀ ਮਸ਼ੀਨਾਂ ਦੀਆਂ ਅਰਜੀਆਂ ਦਾ ਕੱਢਿਆ ਗਿਆ ਡਰਾਅ : ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਹੇਠ ਸੀ.ਆਰ.ਐਮ., ਫਸਲੀ ਵਿਭਿੰਨਤਾ ਪ੍ਰੋਗਰਾਮ ਅਤੇ ਸਮੈਮ ਸਕੀਮ ਅਧੀਨ ਪ੍ਰਾਪਤ ਹੋਈਆਂ ਅਰਜੀਆਂ ਦਾ ਡਰਾਅ ਪਾਰਦਰਸ਼ੀ ਤਰੀਕੇ ਨਾਲ ਡਰਾਅ ਕੱਢਿਆ ਗਿਆ। 

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਦਿੱਤਾ ਮੰਗ ਪੱਤਰ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਵਿਨੇ ਕੁਮਾਰ ਨੂੰ ਮੰਗ ਪੱਤਰ ਦਿੱਤਾ।

ਸਹਾਇਕ ਥਾਣੇਦਾਰ ਜਜ਼ਵਿੰਦਰ ਸਿੰਘ ਨੇ ਸੰਭਾਲੀ ਸਿਟੀ ਚੌਂਕੀ ਪਾਤੜਾਂ ਦੀ ਕਮਾਨ

ਸਹਾਇਕ ਥਾਣੇਦਾਰ ਜਜ਼ਵਿੰਦਰ ਸਿੰਘ ਨੇ ਸਿਟੀ ਚੌਂਕੀ ਪਾਤੜਾਂ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ।

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਲਈ ਪ੍ਰੋ. ਗੁਰਬਖਸ਼ੀਸ ਸਿੰਘ ਅਨਟਾਲ ਰਾਜ ਪੱਧਰੀ ਨੋਡਲ ਅਫ਼ਸਰ ਨਿਯੁਕਤ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਸਫ਼ਲ ਬਣਾਉਣ ਅਤੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਵੱਲੋਂ ਪ੍ਰੋ. ਗੁਰਬਖਸ਼ੀਸ ਸਿੰਘ ਅਨਟਾਲ ਅਤੇ ਸ਼੍ਰੀ ਮੰਗਾ ਸਿੰਘ ਨੂੰ ਰਾਜ ਪੱਧਰੀ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੂੰ ਵਿਭਾਗੀ ਚੋਣ ਪ੍ਰਣਾਲੀ ਤਹਿਤ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ-2026) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਜਿਲ੍ਹਾ ਚੋਣ ਅਫਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ' ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ : ਉਪ ਜ਼ਿਲ੍ਹਾ ਸਿੱਖਿਆ ਅਫ਼ਸਰ

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਮਨਾਏ ਜਾ ਰਹੇ “ਸਿੱਖਿਆ ਦਾ ਮਹਾਂ ਜਸ਼ਨ” ਮੈਗਾ ਪੀ ਟੀ ਐਮ ਮਾਪਿਆਂ ਦੀ ਵਰਕਸ਼ਾਪ ਤਹਿਤ ਅੱਜ ਜਿਲ੍ਹਾ ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ' ਚ ਸਕੂਲ ਆਫ਼ ਐਮੀਨੈਂਸ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ।

ਡੀ.ਸੀ. ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਨੋਡਲ ਅਫ਼ਸਰ ਨਿਯੁਕਤ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ।

ਚੋਣ ਲੜ ਰਹੇ ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਜ਼ਿਲ੍ਹਾ ਚੋਣ ਅਫ਼ਸਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਨਗਰ ਨਿਗਮ ਤੇ ਨਗਰ ਪੰਚਾਇਤ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਕਿਹਾ ਹੈ ਕਿ ਉਹ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਖ਼ਰਚੇ ਲਈ ਨਿਰਧਾਰਤ ਸੀਮਾ ਦੇ ਅੰਦਰ ਰਹਿਕੇ ਹੀ ਖਰਚ ਕਰਨ।

1234