ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ।
ਪ੍ਰਤਿਭਾਸ਼ਾਲੀ ਬੈਲ ਗੱਡੀਆਂ ਦੀਆਂ ਦੌੜਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਦਰਸ਼ਕ ਇਕੱਠੇ ਹੋਏ
ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬੰਦੀਆਂ ਨੂੰ ਪਿਛਲੀਆਂ ਗਲਤੀਆਂ ਸੁਧਾਰ ਕੇ ਨਵੀ ਜਿੰਦਗੀ ਦੀ ਸ਼ੁਰੂਆਤ ਕਰਨ ਦਾ ਸੱਦਾ
ਮੌਕਾ ਅਤੇ ਭਰੋਸਾ ਮਿਲੇ ਤਾਂ ਹਰ ਵਿਅਕਤੀ ਅਸਾਧਾਰਨ ਬਣ ਸਕਦਾ ਹੈ : ਸੀਐਮ
ਪੰਜਾਬ ਸਰਕਾਰ ਵੱਲੋਂ ਸੂਬੇ 'ਚ 13,000 ਅਤਿ ਆਧੁਨਿਕ ਖੇਡ ਮੈਦਾਨ ਬਣਾਉਣ ਦੀ ਯੋਜਨਾ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਨੂੰ ਖੇਡਾਂ ਵਿੱਚ ਮੋਹਰੀ ਰੱਖਣ ਅਤੇ ਮਿਸ਼ਨ ਓਲੰਪਿਕ 2036 ਦੇ ਟੀਚੇ ਨੂੰ ਹਾਸਲ ਕਰਨ ਲਈ ਰਾਜ ਵਿੱਚ ਖੇਡ ਸਰੰਚਨਾ ਨੂੰ ਕੌਮਾਂਤਰੀ ਪੱਧਰ ਦਾ ਬਣਾਇਆ ਜਾਵੇਗਾ।
ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਕਿਤਾਬ ਲੋਕ ਅਰਪਣ ਕਰਦੇ ਹੋਏ
ਡੀਪੀਈ ਨੇ ਮਨਦੀਪ ਸੁਨਾਮ ਨੇ ਉਲੰਪਿਕ ਲਹਿਰ ਬਾਰੇ ਕੀਤਾ ਜਾਗਰੂਕ
ਵਿਦਿਅਕ ਸੰਸਥਾਨ, ਪੰਚਾਇਤ ਅਤੇ ਨਿਜੀ ਖੇਡ ਸੰਸਥਾਨ ਵੀ ਕਰ ਸਕਦੇ ਹਨ ਬਿਨੈ
ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਪੰਜਾਬ ਜੇਲ੍ਹ ਓਲੰਪਿਕ ਦੇ ਜ਼ੋਨਲ ਮੈਚਾਂ ਦਾ ਉਦਘਾਟਨ ਕੀਤਾ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ
ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ।
ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਮਰਦ ਹਾਕੀ ਟੀਮ ਦੇ ਮੈਂਬਰ ਸੁਮਿਤ ਦਾ ਬੀਤੇ ਦਿਨ ਸੋਨੀਪਤ ਦੇ ਕੁਰਦ-ਇਬਰਾਹਿਮਪੁਰ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ।
ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ
ਪੈਰਿਸ ਓਲੰਪਿਕ 2024 ਵਿੱਚ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਬੁੱਧਵਾਰ ਨੂੰ ਚੱਲ ਰਹੇ ਮਹਿਲਾ ਸਿੰਗਲ ਬੈਡਮਿੰਟਨ ਪ੍ਰੀ-ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ।
ਹਰਿਆਣਾ ਦੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਓਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ।
ਐਨ.ਆਈ.ਐਸ. ਦੇ ਸਟਾਫ਼ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਮਰਹੂਮ ਸ.ਸਿੱਧੂ ਵੱਲੋਂ ਸਾਈਕਲਿੰਗ ਖੇਤਰ ਵਿੱਚ ਪਾਇਆ ਯੋਗਦਾਨ ਮਿਸਾਲੀ ਕਰਾਰ
ਖਿਡਾਰੀਆਂ ਨੂੰ ਵਾਲੀਬਾਲਜ਼ ਅਤੇ ਨੈੱਟ ਭੇਟ ਕਰ ਕੇ ਨਾਲ ਸਨਮਾਨਿਤ ਕੀਤਾ
ਕੇਂਦਰੀ ਜੇਲ੍ਹ ਪਟਿਆਲਾ ਵਿਖੇ ਅੱਜ ਪੰਜਾਬ ਪ੍ਰੀਜ਼ਨ ਉਲੰਪਿਕਜ਼ 2024 ਦੀਆਂ ਪਟਿਆਲਾ ਜ਼ੋਨ ਦੀਆਂ ਖੇਡਾਂ ਸ਼ੁਰੂ ਕੀਤੀਆਂ ਗਈਆਂ।
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ ਅਤੇ ਸੰਯੁਕਤ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਮੌਜੂਦ ਸਨ।
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਸ. ਸੋਢੀ ਨੇ ਅੱਜ ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ।
ਟੋਕੀਓ ਓਲੰਪਿਕਸ ਦੇ ਪਹਿਲੇ ਦਿਨ ਭਾਰਤ ਦੀ ਮਹਿਲਾ ਵੈਟਲਿਫ਼ਟਰ ਮੀਰਬਾਈ ਚਾਨੂ ਨੇ 49 ਕਿਲੋਗ੍ਰਾਮ ਭਾਰ ਵਰਗ ਵਿਚ 202 ਕਿਲੋਗਾ੍ਰਮ ਭਾਰ ਚੁੱਕ ਕੇ ਚਾਂਦੀ ਦਾ ਤਮਗ਼ਾ ਆਪਣੇ ਨਾਮ ਕਰ ਲਿਆ ਹੈ ਜਦਕਿ ਚੀਨ ਦੀ ਹੋਡ ਜਿਹੂਈ ਨੇ 210 ਕਿਲੋਗ੍ਰਾਮ ਵਜ਼ਨ ਚੁੱਕ ਕੇ ਸੋਨ ਮੈਡਲ ਜਿੱਤਿਆ ਅਤੇ ਇੰਡੋਨੇਸ਼ੀਆ ਦੀ ਵਿੰਡੀ ਨੇ ਕਾਂਸੀ ਦਾ ਤਮਗ਼ਾ ਜਿਤਿਆ। ਉਲੰਪਿਕਸ ਖੇਡਾਂ ਦੇ ਇਤਿਹਾਸ ਵਿਚ ਭਾਰਤ ਦਾ ਇਹ ਪੰਜਵਾਂ ਮੈਡਲ ਹੈ। ਮੀਰਾਬਾਈ ਚਾਨੂ ਦੀ ਇਸ ਪ੍ਰਾਪਤ ਲਈ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿਤੀ ਹੈ।
ਜਗਰਾਓਂ : 26 ਸਾਲਾ ਸਿਮਰਨਜੀਤ ਕੌਰ ਪੰਜਾਬ ਦੀ ਪਹਿਲੀ ਅਜਿਹੀ ਮਹਿਲਾ ਮੁੱਕੇਬਾਜ਼ ਹੈ, ਜਿਨ੍ਹਾਂ ਨੇ ਓਲੰਪਿਕ ਜਾਣ ਦੀ ਤਿਆਰੀ ਕਰ ਲਈ ਹੈ। ਦਰਅਸਲ 9 ਮਾਰਚ 2021 ਨੂੰ ਸਿਮਰਨਜੀਤ ਕੌਰ ਨੂੰ ਟੋਕੀਓ ਓਲੰਪਿਕ ਦਾ ਟਿਕਟ
ਟੋਕੀਓ : ਭੈੜਾ ਕੋਰੋਨਾ ਜੋ ਕਿ ਪੂਰੀ ਦੁਨੀਆਂ ਵਿਚ ਪਸਰ ਚੁੱਕਾ ਹੈ ਪਰ ਇਸ ਦੀ ਰਫ਼ਤਾਰ ਘਟ ਹੋਣ ਦੇ ਮੱਦੇਨਜ਼ਰ ਓਲੰਪਿਕਸ ਖੇਡਾਂ ਸ਼ੁਰੂ ਕਰਨ ਦੀ ਯੋਜਨਾ ਸੀ । ਹੁਣ ਇਸ ਓਲੰਪਿਕ ਖੇਡਾਂ ਉਪਰ ਵੀ ਕੋਰੋਨਾ ਕਾ ਕਹਿਰ ਇਕ ਤਰ੍ਹਾਂ ਸ਼ੁਰੂ ਹੋ ਗਿਆ ਲੱਗਦਾ ਹੈ। ਮਤਲਬ ਕਿ
ਰੀਓ : ਓਲੰਪਿਕਸ ਵਿਚ ਰੋਜ਼ਾਨਾ ਨਵੇਂ ਨਵੇ ਮਾਰਕੇ ਮਾਰੇ ਜਾ ਰਹੇ ਹਨ ਅਤੇ ਹੁਣ ਇਸੇ ਲੜੀ ਵਿਚ ਇਕ ਮਹਿਲਾ ਸਾਈਕਲਿਸਟ ਨੇ ਆਪਣਾ ਸੁਫ਼ਨਾ ਪੂਰਾ ਕਰ ਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੱਚੇ ਨੂੰ ਗੋਦ ਚੁੱਕ ਰੀਓ ਓਲੰਪਿਕ ਖੇਡਣ ਪ
ਪਟਿਆਲਾ : ਪਟਿਆਲਾ ਜਿ਼ਲ੍ਹੇ ਦਾ ਗੱਭਰੂ ਗੁਰਪ੍ਰੀਤ ਸਿੰਘ ਹੁਣ ਟੋਕਿਓ ਓਲੰਪਿਕ-2021 ਵਿਚ ਜਾਵੇਗਾ ਅਤੇ ਆਪਣੇ ਜਲਵੇ ਵਿਖਾਵੇਗਾ। ਗੁਰਪ੍ਰੀਤ ਦੀ ਟੋਕਿਓ ਓਲੰਪਿਕ-2021 ਵਿਚ ਚੋਣ ਹੋਣ ਤੋਂ ਬਾਅਦ ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਨੇ ਟਵੀਟ ਕਰ ਕੇ ਉਨ੍ਹਾਂ ਨੂੰ ਵਧਾ
ਰੋਹਤਕ : ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਹਰਿਆਣਾ ਸਰਕਾਰ ਨੇ ਸੂਬੇ ਦੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ ਕਿ ਉਲੰਪਿਕ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਖਾਸ ਖਿਆਲ ਰੱਖਿਆ ਜਾਵੇਗਾ। ਦਰਅਸਲ ਹੁਣ ਤੋਂ ਬਿਲਕੁਲ ਇਕ ਮਹੀਨੇ ਬਾਅਦ, ਟੋਕਿ
ਜਾਪਾਨ ਵਿਚ ਕੋਰੋਨਾ ਵਾਇਰਸ ਬੇਕਾਬੂ ਹੋ ਚੁੱਕਾ ਹੈ। ਇਸ ਮਹਾਂਮਾਰੀ ਕਾਰਨ ਓਸਾਕਾ ਵਿਚ ਬੈਡਾਂ ਦੀ ਕਮੀ ਹੋ ਗਈ ਹੈ। ਮਰੀਜ਼ਾਂ ਨੁੂੰ ਹਸਪਤਾਲਾਂ ਵਿਚ ਵੈਂਟੀਲੇਟਰ ਵੀ ਨਹੀਂ ਮਿਲ ਰਹੇ ਜਿਸ ਕਾਰਨ ਇਸ ਦੇਸ਼ ਵਿਚ ਜੁਲਾਈ ਵਿਚ ਹੋਣ ਵਾਲੀਆਂ ਓਲੰਪਿਕ ਖੇਡਾਂ ’ਤੇ ਖ਼ਤਰਾ ਮੰਡਰਾ ਰਿਹਾ ਹੈ। ਕੋਰੋਨਾ ਨੂੰ ਵੇਖਦਿਆਂ ਅਮਰੀਕਾ ਨੇ ਅਪਣੇ ਯਾਤਰੀਆਂ ਨੂੰ ਜਾਪਾਨ ਨਾ ਜਾਣ ਦੀ ਸਲਾਹ ਦਿਤੀ ਹੈ। ਜਾਪਾਨ ਦੇ ਦੂਜੇ ਵੱਡੇ ਸ਼ਹਿਰ ਓਸਾਕਾ ਵਿਚ ਕੋਰੋਨਾ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ।