ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਨੂੰ ਖੇਡਾਂ ਵਿੱਚ ਮੋਹਰੀ ਰੱਖਣ ਅਤੇ ਮਿਸ਼ਨ ਓਲੰਪਿਕ 2036 ਦੇ ਟੀਚੇ ਨੂੰ ਹਾਸਲ ਕਰਨ ਲਈ ਰਾਜ ਵਿੱਚ ਖੇਡ ਸਰੰਚਨਾ ਨੂੰ ਕੌਮਾਂਤਰੀ ਪੱਧਰ ਦਾ ਬਣਾਇਆ ਜਾਵੇਗਾ।