ਪੰਜਾਬ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੀਆਂ ਗਾਈਡਲਾਈਨਜ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਗਾ (ਸੈ.ਸਿੱ.) ਸ਼੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ 6 ਜ਼ਿਲ੍ਹਿਆਂ ਦੀ ਇੱਕ ਰੋਜ਼ਾ ਵਾਤਾਵਰਨ ਬਚਾਉਣ ਸਬੰਧੀ ਕਲਸਟਰ ਲੈਵਲ ਦੀ ਵਰਕਸ਼ਾਪ ਲਗਾਈ ਗਈ।