ਭਾਰਤ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਅਤੇ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਅਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪਦਮ ਅਵਾਰਡ (ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ) ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ।
ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਦੇ ਇੱਛੁਕ ਨੌਜਵਾਨਾਂ, ਮਹਿਲਾਵਾਂ ਅਤੇ ਆਮ ਨਾਗਰਿਕਾਂ ਲਈ ਸਿਵਲ ਡਿਫੈਂਸ ਵਲੰਟੀਅਰਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸੱਭਿਆਚਾਰਕ ਮੰਤਰਾਲੇ, ਭਾਰਤ ਸਰਕਾਰ ਵੱਲੋਂ ‘‘ਵਿਭਾਜਨ ਵਿਭੀਸ਼ਿਕਾ ਸਿਮ੍ਰਤੀ ਦਿਵਸ’’ ਦੇ ਮੌਕੇ ਵਿੱਚ ਆਯੋਜਿਤ ਰਾਸ਼ਟਰੀ ਆਨਲਾਈਨ ਕੁਇਜ਼ ਮੁਕਾਬਲਾ ਸ਼ੁਰੂ ਹੋ ਗਿਆ ਹੈ।
ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਭੀਲੋਵਾਲ (ਅੰਮ੍ਰਿਤਸਰ-2) ਵੱਲੋਂ ਸੈਸ਼ਨ 2027-28 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (JNVST) ਰਾਹੀਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ।
ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਮਸਲਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਪੰਜਾਬ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਬੁੱਧਵਾਰ, 8 ਜੁਲਾਈ, 2026 ਨੂੰ ਸਵੇਰੇ 11:00 ਵਜੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ।
ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ।
ਵਾਤਾਵਰਣ ਦੀ ਸੁਰੱਖਿਆ ਅਤੇ ਨਿਯਮਤ ਨਿਗਰਾਨੀ ਲਈ ਤਕਨਾਲੋਜੀ ਦਾ ਲਾਹਾ ਲੈਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਪਟਿਆਲਾ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਇੱਕ ਸਮਰਪਿਤ 'ਆਨਲਾਈਨ ਮਾਨੀਟਰਿੰਗ ਸੈੱਲ' (ਓਐਮਸੀ) ਦਾ ਗਠਨ ਕੀਤਾ ਹੈ।
ਕੈਮਿਸਟ 20 ਨੂੰ ਕਰਨਗੇ ਮੁਕੰਮਲ ਹੜਤਾਲ
ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ।
20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ
ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪਣੇ ਆਪ ‘ਤੇ ਜਨਗਣਨਾ (Self Enumeration) ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਮਾਧਿਅਮਿਕ) ਅੰਮ੍ਰਿਤਸਰ, ਰਾਜੇਸ਼ ਕੁਮਾਰ ਸ਼ਰਮਾ ਨੇ ਸਾਰੇ ਅਧਿਆਪਕ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਰਾਸ਼ਟਰੀ ਕਰਤੱਵ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।
3 ਮਈ ਨੂੰ ਜਲੰਧਰ 'ਚ ਹੋਵੇਗੀ ਸੂਬਾ ਪੱਧਰੀ ਵੱਡੀ ਮੀਟਿੰਗ
ਕਿਹਾ ਗੈਰ ਮਿਆਰੀ ਦਵਾਈਆਂ ਦੀ ਕੀਤੀ ਜਾ ਰਹੀ ਸਪਲਾਈ
ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਸ੍ਰੀ ਹਿੰਮਤ ਸਿੰਘ ਨੇ ਦਸਿਆ ਕਿ ਗਰੁੱਪ-ਸੀ ਅਸਾਮੀਆਂ ਲਈ ਕਾਮਨ ਏਡਿਜਿਬਿਲਿਟੀ ਟੇਸਟ ਫੇਜ਼-99 ਤਹਿਤ ਤਹਿਤ ਆਨਲਾਇਨ ਬਿਨੇ ਪ੍ਰਕ੍ਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ।
ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ
ਭਗਵੰਤ ਮਾਨ ਸਰਕਾਰ ਨੇ ਘਰ ਖਰੀਦਦਾਰਾਂ ਅਤੇ ਉੱਦਮੀਆਂ ਲਈ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਗਮਾਡਾ ਜਾਇਦਾਦ ਦੀਆਂ ਕੀਮਤਾਂ ਨੂੰ ਕੀਤਾ ਤਰਕਸੰਗਤ: ਹਰਦੀਪ ਸਿੰਘ ਮੁੰਡੀਆਂ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਸੇਵਾ ਵਿੱਚ ਬਦਲਾਵ
ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ
ਪੀਐਸਪੀਸੀਐਲ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਖਪਤਕਾਰ ਨੂੰ ਨਵਾਂ ਕੁਨੈਕਸ਼ਨ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ।
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ, ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 29 ਜੁਲਾਈ 2025 ਤੱਕ ਸੀ, ਨੂੰ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 13 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ।
8 ਦੋਸ਼ੀ ਕਾਬੂ, 18 ਕਰੋੜ ਰੁਪਏ ਦੀ ਠੱਗੀ ਦਾ ਖੁਲਾਸਾ
ਸੁਨਾਮ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਵਿਚਾਰ ਚਰਚਾ ਕਰਦੇ ਹੋਏ
ਪੁਲਿਸ ਟੀਮਾਂ ਨੇ ਰਾਜਵਿਆਪੀ ਆਪ੍ਰੇਸ਼ਨ 'ਸੀਐਸਈਏਐਮ-4' ਦੌਰਾਨ 34 ਮੋਬਾਈਲ ਫੋਨ ਜ਼ਬਤ ਕੀਤੇ: ਡੀਜੀਪੀ ਪੰਜਾਬ ਗੌਰਵ ਯਾਦਵ
ਬੋਲੇ, ਆਮ ਜਨਤਾ ਤੱਕ ਸਰਕਾਰੀ ਸੇਵਾਵਾਂ ਦਾ ਲਾਭ ਸਰਲਤਾ ਨਾਲ ਪਹੁੰਚਾਉਣਾ ਹੈ ਦੇਸ਼ ਅਤੇ ਸੂਬੇਾ ਸਰਕਾਰ ਦਾ ਟੀਚਾ
ਹਰਿਆਣਾ ਸਰਕਾਰ ਨੇ ਅੱਜ ਸਹਾਇਕ ਜਿਲ੍ਹਾ ਅਟਾਰਨੀ (ਏਡੀਏ) ਅਤੇ ਉੱਪ ਜਿਲ੍ਹਾ ਅਟਾਰਨੀ (ਡੀਡੀਏ) ਲਈ ਆਨਲਾਇਨ ਟ੍ਰਾਂਸਫਰ ਨੀਤੀ ਸ਼ੁਰੂ ਕੀਤੀ।
ਅੰਮ੍ਰਿਤਸਰ ਵਿਖੇ ਹੋਈ ਛੇਵੀਂ ਔਨਲਾਈਨ ਮਿਲਣੀ ਦੌਰਾਨ 123 ਸ਼ਿਕਾਇਤਾਂ ਪ੍ਰਾਪਤ ਹੋਈਆਂ
ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਈ.ਸੀ.ਸੀ.ਈ ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਹੋਵੇਗਾ ਲਾਜ਼ਮੀ
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।
ਆਨਲਾਈਨ ਪਾਸਪੋਰਟ ਪੋਰਟਲ ‘ਤੇ ਕੋਈ ਕੰਮ ਨਹੀਂ ਹੋਵੇਗਾ। ਇਸ ਸਮੇਂ ਦੌਰਾਨ ਜਾਰੀ ਕੀਤੀਆਂ ਸਾਰੀਆਂ ਅਪੋਆਇੰਟਮੈਂਟ ਨੂੰ ਮੁੜ ਤਹਿ ਕੀਤਾ ਜਾਵੇਗਾ।
ਅੰਮ੍ਰਿਤਸਰ ਦੇ ਪਿੰਡ ਦਬੁਰਜੀ ’ਚ ਅੱਜ ਸਵੇਰੇ ਇਕ ਐਨ.ਆਰ.ਆਈ. ਦੇ ਘਰ ਵਿੱਚ ਦਾਖ਼ਲ ਹੋ ਕੇ ਦੋ ਨੌਜਵਾਨਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਰਜਿਸਟ੍ਰੇਸ਼ਨ ਵਾਸਤੇ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 16 ਸਤੰਬਰ, 2024 ਹੈ
ਖਿਡਾਰੀ 28 ਅਗਸਤ ਤੱਕ ਕਰਵਾ ਸਕਦੇ ਨੇ ਰਜਿਸਟਰੇਸ਼ਨ : ਜ਼ਿਲ੍ਹਾ ਖੇਡ ਅਫ਼ਸਰ