Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

open

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ 29 ਅਗਸਤ ਨੂੰ ਲਗਾਏ ਜਾਣਗੇ 'ਓਪਨ ਹਿਅਰਿੰਗ ਕੈਂਪ'. ਮਨਜਿੰਦਰ ਕਲੇਰ

ਸ੍ਰ ਕਲੇਰ ਨੇ ਦੱਸਿਆ ਕਿ ਇਹਨਾਂ ਦੋਵਾਂ ਅਹਿਮ ਮੀਟਿੰਗਾਂ ਅਤੇ ਕੈਂਪਾਂ ਦੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ, ਮਾਨਯੋਗ ਮੈਂਬਰ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਵੱਲੋਂ ਸ਼ਾਮ 04:15 ਵਜੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਉਹ ਪੱਤਰਕਾਰਾਂ ਦੇ ਰੂ-ਬ-ਰੂ ਹੋ ਕੇ ਕੈਂਪਾਂ ਦੇ ਨਤੀਜਿਆਂ ਅਤੇ ਕਮਿਸ਼ਨ ਦੀਆਂ ਅਗਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਨਗੇ।

 

 

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਏਆਈ+ ਸਮਾਰਟਫੋਨਜ਼ ਨੇ ਆਪਣੀ ਨੋਵਾ 2 ਸੀਰੀਜ਼ ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ ਹੈ। ਇਸਦਾ ਖੁਲਾਸਾ ਪ੍ਰੋਜੈਕਟ ਓਪਨ ਰਿਵਿਊ 2.0 ਰਾਹੀਂ ਕੀਤਾ ਗਿਆ ਹੈ,

ਚੰਡੀਗੜ੍ਹ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਇੰਟਰਐਕਟਿਵ ਮੀਟਿੰਗ-ਕਮ-ਖੁੱਲ੍ਹੀ ਸੁਣਵਾਈ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਕੋਰ ਗਰੁੱਪ ਦੇ ਮੈਂਬਰਾਂ ਅਤੇ ਹੋਰ ਸਬੰਧਤ ਹਿੱਸੇਦਾਰਾਂ ਨਾਲ ਇੱਕ ਇੰਟਰਐਕਟਿਵ ਮੀਟਿੰਗ-ਕਮ-ਖੁੱਲ੍ਹੀ ਸੁਣਵਾਈ ਦਾ ਆਯੋਜਨ ਕੀਤਾ ਗਿਆ।

ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ

ਬਾਰਾਦਰੀ ਬਾਗ ਸਥਿਤ ਚਿਲਡਰਨ ਪਾਰਕ ਵਿੱਚ ਨਵੇਂ ਓਪਨ ਜਿਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕੀਤਾ ਗਿਆ।

ਫ਼ੇਜ਼ 11 ਦਾ ਸੁਵਿਧਾ ਕੇਂਦਰ ਮੁੜ ਖੋਲ੍ਹਣ ਦੀ ਮੰਗ

ਫੇਜ਼-11 ਵਿੱਚ ਪਿੱਛਲੇ ਸਮੇਂ ਦੌਰਾਨ ਨਿਵਾਸੀਆਂ ਦੀ ਸਹੁਲਤ ਲਈ ਸੁਵਿਧਾ ਕੇਂਦਰ ਫੇਜ਼-11 ਦੀ  ਸਿਵਲ ਡਿਸਪੈਂਸਰੀ ਦੇ ਕੋਲ ਬਣਿਆ ਸੀ।

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ‘ਸੜਕ ਸੁਰੱਖਿਆ ਮਿਸ਼ਨ’ ਸੰਬੰਧਿਤ ਸਮਾਗਮ ਆਯੋਜਿਤ

ਇਸ ਸਮਾਗਮ ਮੌਕੇ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਤੋਂ ਇਲਾਵਾ ਪ੍ਰੋ. ਸਰਬਜਿੰਦਰ ਸਿੰਘ, ਵਾਈਸ ਚਾਂਸਲਰ, ਸੰਨੀ ਓਬਰਾਏ ਵਿਵੇਕ ਸਦਨ ਫਿਊਚਰਿਸਟਿਕ ਯੂਨੀਵਰਸਿਟੀ, ਸ੍ਰੀ ਆਨੰਦਪੁਰ ਸਾਹਿਬ, ਡਾਇਰੈਕਟਰ, CIQA, ਡਾ. ਕੁਲਦੀਪ ਵਾਲੀਆ, ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਕੰਵਲਵੀਰ ਸਿੰਘ ਢੀਡਸਾਂ, ਲੋਕ ਸੰਪਰਕ ਅਫਸਰ ਡਾ. ਸੁਖਦੇਵ ਸਿੰਘ ਹਾਜ਼ਿਰ ਸਨ। 

ਅਰਵਿੰਦ ਨਗਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤਾ ਓਪਨ ਜ਼ਿੰਮ ਦਾ ਉਦਘਾਟਨ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਸਥਾਨਕ  ਬਠਿੰਡਾ ਰੋਡ 'ਤੇ ਸਥਿਤ ਅਰਵਿੰਦ ਨਗਰ ਕਲੋਨੀ ਵਿੱਚ ਓਪਨ ਜ਼ਿੰਮ ਦਾ ਰੀਬਨ ਕੱਟ ਕੇ ਅਤੇ ਆਪ ਖੁਦ ਕੁੱਝ ਕਸਰਤਾਂ ਕਰਕੇ  ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।

ਜਿਲ੍ਹਾ ਪੁਲਿਸ ਵੱਲੋ ਪੁਲਿਸ ਲਾਈਨ ਵਿਖੇ 32 ਵਹੀਕਲਾਂ ਦੀ ਕਰਵਾਈ ਗਈ ਖੁੱਲੀ ਨਿਲਾਮੀ

ਗੁਰਬੰਸ ਸਿੰਘ ਬੈਂਸ ਐਸ.ਐਸ.ਪੀ. ਵੱਲੋਂ ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਨ ਵੱਲ ਦਿਨ–ਪ੍ਰਤੀ ਦਿਨ ਨਵੇਂ ਕਦਮ ਚੁੱਕੇ ਜਾ ਰਹੇ ਹਨ, ਇਸੇ ਦੀ ਲੜੀ ਵਿੱਚ ਫਰੀਦਕੋਟ ਪੁਲਿਸ ਵਿਭਾਗ ਵੱਲੋ ਐਨ.ਡੀ.ਪੀ.ਐਸ. ਮਾਮਲਿਆਂ, ਹੋਰ ਵੱਖ-ਵੱਖ ਮੁਕੱਦਮਿਆ ਅਤੇ ਲਾਵਾਰਿਸ ਮਿਲੇ ਵੱਖ-ਵੱਖ ਥਾਣਿਆਂ ਦੇ ਕੁੱਲ 32 ਵਹੀਕਲਾਂ ਨੂੰ ਯੋਗ ਪ੍ਰਣਾਲੀ ਰਾਹੀ ਪੁਲਿਸ ਲਾਈਨ ਫਰੀਦਕੋਟ ਵਿਖੇ ਖੁੱਲ੍ਹੀ ਬੋਲੀ ਕਰਵਾ ਕੇ ਨਿਲਾਮ ਕਰਵਾਇਆ ਗਿਆ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ।

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ

ਫਿਜ਼ਾ ਸਕੇਟਿੰਗ ਕਲੱਬ ਵੱਲੋਂ ਸਲਾਨਾ ਚੌਥੀ ਓਪਨ ਸਪੀਡ ਸਕੇਟਿੰਗ ਚੈਂਪੀਅਨਸ਼ਿਪ ਕਰਵਾਈ

ਫਿਜ਼ਾ ਸਕੇਟਿੰਗ ਕਲੱਬ ਮੋਗਾ ਵੱਲੋਂ ਸਲਾਨਾ ਚੌਥੀ ਓਪਨ ਸਪੀਡ ਸਕੇਟਿੰਗ ਚੈਂਪੀਅਨਸ਼ਿਪ 2026 ਕੋਚ ਧਰਮਿੰਦਰ ਸ਼ਰਮਾਂ ਦੀ ਦੇਖ- ਰੇਖ ਹੇਠ ਕਰਵਾਈ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਸਤਿਆ ਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਚੈਂਪੀਅਨਸ਼ਿਪ ਚ 5 ਸਾਲ ਤੋਂ 20 ਸਾਲ ਤੱਕ ਦੇ ਮੋਗਾ, ਬੱਧਨੀ ਕਲਾਂ, ਲੋਪੋ, ਕਾਉਕੇ ਕਲਾਂ ਦੇ ਲਗਭਗ 85 ਵਿਦਿਆਰਥੀਆਂ ਨੇ ਹਿੱਸਾ ਲਿਆ।

30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ

ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ 2026 ਆਖ਼ਰੀ ਮਿਤੀ ਤੈਅ ਕੀਤੀ ਹੈ।

ਅਨੰਦ ਨਗਰ ਬੀ ‘ਚ ਪਾਰਕ, ਓਪਨ ਜਿੰਮ ਤੇ ਯੋਗਾ ਸ਼ੈਡ ਦਾ ਹੋਵੇਗਾ ਨਿਰਮਾਣ: ਡਾ. ਬਲਬੀਰ ਸਿੰਘ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪ‌ਟਿਆਲਾ ਦਿਹਾਤੀ ਵਿਚ ਪੈਂਦੇ ਅਨੰਦ ਨਗਰ ਬੀ ਦੀ 32 ਨੰਬਰ ਗਲੀ ਕੋਲ ਪਈ ਸਰਕਾਰੀ ਥਾਂ ’ਤੇ 75 ਲੱਖ ਰੁਪਏ ਦੀ ਲਾਗਤ ਨਾਲ ਸੁੰਦਰ ਪਾਰਕ, ਓਪਨ ਜਿੰਮ ਤੇ ਯੋਗਾ ਸ਼ੈਡ ਦਾ ਨਿਰਮਾਣ ਕੀਤਾ ਜਾਵੇਗਾ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ : ਐਡਵੋਕੇਟ ਧਾਮੀ

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। 

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਸਾਂਸਦ ਰਾਘਵ ਚੱਢਾ ਨੇ ਦੇਸ਼ ਦੇ 150+ ਏਅਰਪੋਰਟਾਂ ‘ਤੇ UDAN ਯਾਤਰੀ ਕੈਫੇ ਦੇ ਵਿਸਥਾਰ ਦੀ ਮੰਗ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

ਲਹਿਰਾਗਾਗਾ ਵਿਖੇ 220 ਬੈੱਡ ਦੀ ਸਮਰੱਥਾ ਅਤੇ 50 ਐਮ.ਬੀ.ਬੀ.ਐਸ. ਸੀਟਾਂ ਵਾਲਾ ਮੈਡੀਕਲ ਕਾਲਜ ਹੋਵੇਗਾ ਸਥਾਪਤ, ਅੱਠ ਸਾਲਾਂ ਵਿੱਚ ਕਾਲਜ ਦਾ ਵਿਸਥਾਰ ਕਰਕੇ 400 ਬੈੱਡ ਅਤੇ 100 ਸੀਟਾਂ ਹੋਣਗੀਆਂ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਸੀ. ਟੀ. ਯੂ. ਬੱਸ ਦਾ ਰੂਟ 25/102 ਜੋ ਕਿ ਰੂਪਨਗਰ ਤੋਂ ਚੰਡੀਗੜ੍ਹ ਵਾਇਆ ਪੁਰਖਾਲੀ ਚਿਰਾਂ ਤੋਂ ਬੰਦ ਪਿਆ ਸੀ ਉਹ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਆਦੇਸ਼ਾ ਸਦਕਾ ਚਾਲੂ ਹੋ ਗਿਆ ਹੈ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਾਗਰਿਕ ਸੇਵਾ ਡਿਲੀਵਰੀ ਅਤੇ ਸੇਵਾ ਕੇਂਦਰ ਸੰਚਾਲਨ ਬਾਰੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

 

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

ਸੰਗਤ ਲਈ ਟੈਂਟ ਸਿਟੀ ਅਤੇ ਪਾਰਕਿੰਗ ਦੀ ਸਹੂਲਤ 29 ਨਵੰਬਰ ਤੱਕ ਜਾਰੀ ਰਹੇਗੀ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੈਦੀਆਂ ਨੂੰ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਚੁੱਕਿਆ ਪ੍ਰਮੁੱਖ ਕਦਮ

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

ਸਰਕਾਰੀ ਸਕੂਲ ਸੋਮਵਾਰ ਨੂੰ ਖੁੱਲ੍ਹਣਗੇ ਪਰ ਕਲਾਸਾਂ ਮੰਗਲਵਾਰ ਤੋਂ ਸ਼ੁਰੂ ਹੋਣਗੀਆਂ

 

ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਤੋਂ ਬਾਅਦ ਸਕੂਲ ਮੁੜ ਖੋਲ੍ਹਣ ਦੇ ਹੁਕਮ ਜਾਰੀ ਕੀਤੇ

ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ, ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸੰਗਰੂਰ ਜ਼ਿਲ੍ਹੇ ਵਿੱਚ ਸਕੂਲ ਪੜਾਅਵਾਰ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ।

ਦਾਮਨ ਬਾਜਵਾ ਨੇ ਮੰਤਰੀ ਅਮਨ ਅਰੋੜਾ ਦੇ ਨਾਂਅ ਲਿਖਿਆ ਖੁੱਲ੍ਹਾ ਖ਼ਤ 

ਚਾਰ ਦਿਨਾਂ ਤੋਂ ਹਲਕੇ 'ਚ ਗੈਰ ਹਾਜ਼ਰੀ ਤੇ ਚੁੱਕੇ ਸਵਾਲ 

ਆਰ.ਆਈ.ਐਮ.ਸੀ. ਦੇਹਰਾਦੂਨ ਵੱਲੋਂ ਜੁਲਾਈ 2026 ਟਰਮ ਵਾਸਤੇ ਦਾਖਲੇ ਖੁੱਲ੍ਹੇ ; 15 ਅਕਤੂਬਰ, 2025 ਤੱਕ ਕਰ ਸਕਦੇ ਹੋ ਅਪਲਾਈ

ਦਾਖਲੇ ਲਈ ਲਿਖਤੀ ਪ੍ਰੀਖਿਆ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

31 ਜੁਲਾਈ ਤੱਕ ਛੁੱਟੀ ਵਾਲੇ ਦਿਨ ਵੀ ਖੁੱਲਾ ਰਹੇਗਾ ਨਗਰ ਨਿਗਮ

ਵਨ ਟਾਈਮ ਸੈਟਲਮੈਂਟ ਰਾਹੀ ਬਿਨਾਂ ਪੈਨਲਟੀ ਪ੍ਰਾਪਟੀ ਟੈਕਸ ਭਰਨ ਸਬੰਧੀ ਮੇਅਰ 'ਤੇ ਕਮਿਸ਼ਨਰ ਨੇ ਕੀਤੀ ਅਪੀਲ

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

ਸਰਕਾਰੀ ਕਾਲਜਾਂ ਦੇ ਦਾਖਲਿਆਂ ਵਿੱਚ 85 ਫ਼ੀਸਦ ਵਾਧਾ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈਣ ਦਾ ਸਬੂਤ: ਬੈਂਸ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਬੁੱਧਵਾਰ ਰਾਤ ਨੂੰ ਫਾਇਰਿੰਗ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। 

SDM ਸਮਾਣਾ ਦੀ ਟੀਮ ਵੱਲੋਂ ਸਕੂਲ ਖੁਲ੍ਹਦਿਆਂ ਹੀ ਸੇਫ਼ ਸਕੂਲ ਵਾਹਨ ਨੀਤੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ, ਖਾਮੀਆਂ ਸਾਹਮਣੇ ਆਉਣ ਉਤੇ 22 ਚਲਾਨ ਕੱਟੇ

ਬੱਸਾਂ ਵਿਚਲੀਆਂ ਖਾਮੀਆਂ 15 ਦਿਨਾਂ ਵਿੱਚ ਦੂਰ ਕਰਨ ਦੀ ਹਦਾਇਤ, ਦੁਬਾਰਾ ਚੈ‌ਕਿੰਗ ਕਰਕੇ ਚਲਾਨ ਕੱਟਣ ਸਮੇਤ ਵਾਹਨ ਜ਼ਬਤ ਵੀ ਹੋਣਗੇ-ਰਿਚਾ ਗੋਇਲ

ਚੰਡੀਗੜ੍ਹ ਸੁਖਨਾ ਝੀਲ ਦੇ ਹੜ੍ਹ ਵਾਲੇ ਗੇਟ ਖੋਲ੍ਹੇ ਗਏ

ਚੰਡੀਗੜ੍ਹ ਵਿੱਚ ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਣਾ ਸ਼ੁਰੂ ਹੋ ਗਿਆ ਹੈ। 

ਬਾਈਕ ਸਵਾਰਾਂ ਨੇ ਜੱਗੂ ਭਗਵਾਨਪੁਰੀਆ ਦੀ ਮਾਂ 'ਤੇ ਚਲਾਈਆਂ ਗੋਲੀਆਂ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਕਾਰ ਕਰਨਵੀਰ ਚਲਾ ਰਿਹਾ ਸੀ।

ਹੱਥਾਂ ਨਾਲ ਦਿੱਤੀਆਂ - ਮੂੰਹ ਨਾਲ ਖੋਲਣੀਆਂ ਪੈਂਦੀਆਂ ਨੇ.....!

ਪਿਛਲੇ ਕੁਝ ਸਾਲਾਂ ਵਿੱਚ ਕੈਨੇਡਾ ਅਤੇ ਭਾਰਤ ਦੇ ਸੰਬੰਧਾਂ ਵਿੱਚ ਇੱਕ ਅਜਿਹੀ ਤਲਖੀ ਵੇਖਣ ਨੂੰ ਮਿਲੀ ਜਿਸ ਨੇ ਨਾ ਸਿਰਫ਼ ਦੋਹਾਂ ਦੇਸ਼ਾਂ ਦੀ ਆਪਸੀ ਸਾਂਝ ਨੂੰ ਪ੍ਰਭਾਵਿਤ ਕੀਤਾ 

ਗਰਮੀ ਡੇ ਮੌਸਮ ਵਿੱਚ ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ : ਡਾ. ਹਰਜੀਤ ਸਿੰਘ 

ਆਪਣੇ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿੱਚ ਆਰਾਮ ਕਰਨਾ ਚਾਹੀਦਾ ਹੈ
 

50 ਲੱਖ ਤੋਂ ਵੱਧ ਨਾਲ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਦੀ ਅੱਧੇ ਘੰਟੇ ਦੇ ਮੀਂਹ ਨੇ ਖੋਲੀ ਪੋਲ 

ਪਾਣੀ ਓਵਰ ਫਲੋ ਹੋ ਕੇ ਦੁਕਾਨਾਂ 'ਚ ਵੜਿਆ 

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਖੁੱਲ੍ਹਣਗੇ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਤੋਂ ਖੁੱਲ੍ਹਣਗੇ। ਇਸ ਤੋਂ ਪਹਿਲਾਂ ਗੋਵਿੰਦਘਾਟ, ਘਾਂਘਰੀਆ ਗੁਰਦੁਆਰੇ ਨੂੰ ਸਜਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। 

ਜ਼ਿਲ੍ਹੇ ਦੇ ਸਰਕਾਰੀ ਹਸਪਤਾਲ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹਣਗੇ

ਰਜਿਸਟਰੇਸ਼ਨ ਕਾਊਂਟਰ ਖੁਲ੍ਹਣਗੇ ਅੱਧਾ ਘੰਟਾ ਪਹਿਲਾਂ

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹੀ

ਰਜਿਸਟ੍ਰੇਸ਼ਨ ਵਾਸਤੇ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 16 ਸਤੰਬਰ, 2024 ਹੈ