Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

operator

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਡਿਜੀਟਲ ਸਬੂਤਾਂ, ਖੇਪਾਂ ਦੀਆਂ ਵੀਡੀਓਜ਼ ਅਤੇ ਵਿੱਤੀ ਲੈਣ-ਦੇਣ ਸਬੰਧੀ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ: ਡੀਜੀਪੀ 

ਟਰੱਕ ਆਪਰੇਟਰਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਬ੍ਰਿਗੇਡੀਅਰ ਰਾਜ ਕੁਮਾਰ ਨੇ ਦਿੱਤਾ ਭਰੋਸਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ (ਰਿਟਾ.) ਰਾਜ ਕੁਮਾਰ ਅੱਜ ਵਿਸ਼ੇਸ਼ ਤੌਰ 'ਤੇ 'ਦੀ ਪਬਲਿਕ ਟਰੱਕ ਯੂਨੀਅਨ ਕੈਰੀਅਰ ਬਲਾਚੌਰ' ਵਿਖੇ ਪਹੁੰਚੇ।

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਏ ਸਨ ਅਤੇ ਪੂਰੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਸਥਿਤ ਮਾਸਟਰਮਾਈਂਡ ਨਾਲ ਜੁੜੇ ਅਰਮੀਨੀਆ, ਯੂਕੇ ਅਤੇ ਜਰਮਨੀ ਅਧਾਰਤ ਆਪਣੇ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਕੰਬਾਇਨ ਉਪਰੇਟਰ ਝੋਨੇ ਦੀ ਕਟਾਈ ਬਿਨ੍ਹਾਂ ਐਸ.ਐਮ.ਐਸ ਲਗਾਏ ਨਹੀਂ ਕਰ ਸਕਣਗੇ : ਕਿਰਪਾਲਵੀਰ ਸਿੰਘ

ਐਸ.ਡੀ.ਐਮ ਵੱਲੋਂ ਪਰਾਲੀ ਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਕੰਬਾਇਨ ਉਪਰੇਟਰਾਂ ਨਾਲ ਬੈਠਕ

 

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 4 ਅਗਸਤ ਨੂੰ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਡੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।