Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

organization

ਵਿਦਿਆਰਥੀ ਜਥੇਬੰਦੀਆਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਸਾਹਮਣੇ ਪੱਕਾ ਮੋਰਚਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਫੀਸ ਵਾਧੇ ਵਿਰੋਧੀ ਫਰੰਟ ਬਣਾ ਕੇ ਵਾਈਸ ਚਾਂਸਲਰ ਦਫ਼ਤਰ ਸਾਹਮਣੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਗਿਆ।

ਉਮੰਗ ਸੰਸਥਾ ਵੱਲੋਂ ਆਜ਼ਾਦੀ ਦਿਵਸ ਮੌਕੇ ਕੈਰੀਅਰ ਡਿਫੈਂਸ ਸਕੂਲ ਨਾਲ ਮਿਲ ਕੇ ਖ਼ੂਨਦਾਨ ਕੈਂਪ ਦਾ ਕੀਤਾ ਆਯੋਜਨ

ਸਮਾਜ ਭਲਾਈ ਕਾਰਜਾਂ ਵਿੱਚ ਮੋਹਰੀ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਅਤੇ ਕੈਰੀਅਰ ਡਿਫੈਂਸ ਸਕੂਲ, ਨਾਭਾ ਰੋਡ ਵੱਲੋਂ 15 ਅਗਸਤ ਆਜ਼ਾਦੀ ਦਿਵਸ ਦੇ ਸ਼ੁਭ ਅਵਸਰ 'ਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਖ਼ੂਨਦਾਨ ਕੈਂਪ ਦਾ ਆਯੋਜਨ ਸਕੂਲ ਵਿਖੇ  ਪਟਿਆਲਾ ਵਿਖੇ ਕੀਤਾ ਗਿਆ।

ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਕਾਨਫਰੰਸ ‘ਨੈਕਸਸ-2026’ ਦਾ ਸ਼ਾਨਦਾਰ ਆਯੋਜਨ

ਮੌਕਿਆਂ ਸਬੰਧੀ ਜਾਗਰੂਕ ਕਰਨਾ ਸੀ ਅਤੇ ਉਹਨਾਂ ਸਭ ਨੂੰ ਇਹ ਕਾਨਫਰੰਸ ਇਸ ਖੇਤਰ ਵਿਚ ਇੱਕ ਨਵਾਂ ਮੁਕਾਮ ਪ੍ਰਦਾਨ ਕਰੇਗੀ ।

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ; ਜਥੇਬੰਦੀਆਂ ਵਲੋਂ ਫੈਸਲੇ ਦਾ ਸਵਾਗਤ

 ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਗਰਮਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਜਾਰੀ ਕੀਤਾ ਹੈ।

ਜਥੇਬੰਦੀ ਵੱਲੋਂ ਜ਼ਮੀਨ ਸੀਲਿੰਗ ਐਕਟ ਲਾਗੂ ਕਰ ਕੇ 17.5 ਏਕੜ ਤੋਂ ਵੱਧ ਜ਼ਮੀਨ ਨੂੰ ਬੇਜ਼ਮੀਨਿਆਂ ਅਤੇ ਘੱਟ ਜ਼ਮੀਨਿਆਂ ਵਿੱਚ ਵੰਡਣ ਦੀ ਮੰਗ

ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਅਤੇ ਜ਼ਿਲ੍ਹਾ ਆਗੂ ਸਵਰਨ ਸਿੰਘ ਢੰਗਰਾਲੀ ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਵਧ ਰਹੀ ਭੁੱਖਮਰੀ, ਬੇਰੁਜ਼ਗਾਰੀ ਅਤੇ ਆਰਥਿਕ ਅਸਮਾਨਤਾ ਦਾ ਇੱਕੋ-ਇੱਕ ਪੱਕਾ ਹੱਲ 'ਜ਼ਮੀਨ ਸੀਲਿੰਗ ਐਕਟ' ਨੂੰ ਸਖ਼ਤੀ ਨਾਲ ਲਾਗੂ ਕਰਨਾ ਹੈ।

ਜਥੇਬੰਦੀਆਂ ਦੇ ਸੱਦੇ ’ਤੇ ਤਹਿਸੀਲ ਪਾਇਲ ਦੇ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਕੰਮ ਬੰਦ ਕਰਕੇ ਰੋਸ ਧਰਨਾ

 ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀਐਸਐਮਐਸਯੂ), ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ-ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ’ਤੇ ਅੱਜ ਤਹਿਸੀਲ ਪਾਇਲ ਦੇ ਮਨਿਸਟਰੀਅਲ ਕਰਮਚਾਰੀਆਂ ਨੇ ਕੰਮ ਬੰਦ ਕਰਕੇ ਰੋਸ ਧਰਨਾ ਦਿੱਤਾ।

ਪਿੰਡ ਚੂਹੜਪੁਰ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀ ਮੀਟਿੰਗ ਬਣੀ ਰੈਲੀ

ਵਿਧਾਨ ਸਭਾ ਹਲਕਾ ਗਿੱਲ ਦੀ ਰਾਜਧਾਨੀ ਸਮਝੇ ਜਾਂਦੇ ਬੇਟ ਇਲਾਕੇ ਦੇ ਪਿੰਡ ਚੂਹੜਪੁਰ ਵਿਖੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਹੋਈ।

ਭਲਕੇ ਸਮੂਹ ਜਥੇਬੰਦੀਆ ਵਲੋ ਸਾਂਝੇ ਤੌਰ 'ਤੇ ਰੋਸ ਮਾਰਚ ਕੱਢਿਆ ਜਾਵੇਗਾ

ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਵੱਲੋਂ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਦੇ ਵਿੱਚ ਪੂਰੇ ਜਿਲ੍ਹੇ ਭਰ ਦੀਆਂ ਸਮਾਜਿਕ ਧਾਰਮਿਕ ਅਤੇ ਇਨਕਲਾਬੀ ਜਥੇਬੰਦੀਆਂ ਦੀ ਇੱਕ ਸਰਬ ਸਾਂਝੀ ਮੀਟਿੰਗ ਬੁਲਾਈ ਗਈ।

ਅੰਮ੍ਰਿਤਸਰ ਭਾਜਪਾ ਵਿੱਚ ਵੱਡਾ ਸੰਗਠਨਾਤਮਕ ਬਦਲਾਅ: ਸਲਿਲ ਕਪੂਰ ਬਣੇ ਨਵੇਂ ਜ਼ਿਲ੍ਹਾ ਪ੍ਰਧਾਨ

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਸਿਆਸੀ ਪ੍ਰਭਾਵ ਨੂੰ ਦੇਖਦਿਆਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ।

ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਮੌਕੇ ਡੀਸੀ ਦਫ਼ਤਰ ਅੱਗੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਜ਼ਿਲ੍ਹਾ ਮੋਗਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਏਕਤਾ ਅਜ਼ਾਦ, ਬੀਕੇਯੂ ਕ੍ਰਾਂਤੀਕਾਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੌਰਾਨ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ,

ਸੰਤ ਨਿਰੰਕਾਰੀ ਸਤਿਸੰਗ ਭਵਨ ਖਾਨਕੋਟ ਵਿਖੇ ਜ਼ੋਨਲ ਪੱਧਰੀ ਬਾਲ ਸੰਤ ਸਮਾਗਮ ਦਾ ਸ਼ਾਨਦਾਰ ਆਯੋਜਨ

ਅੰਮ੍ਰਿਤਸਰ ਸੰਤ ਨਿਰੰਕਾਰੀ ਸਤਿਸੰਗ ਭਵਨ, ਖਾਨਕੋਟ ਵਿਖੇ ਜ਼ੋਨਲ ਪੱਧਰੀ ਨਿਰੰਕਾਰੀ ਬਾਲ ਸੰਤ ਸਮਾਗਮ ਦਾ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਆਯੋਜਨ ਕੀਤਾ ਗਿਆ।

ਮੁਲਾਜਮਾਂ ਤੇ ਜਥੇਬੰਦੀਆਂ ਵੱਲੋਂ ਮੋਗਾ ਦੀ ਵਿਧਾਇਕ ਡਾ. ਅਰੋੜਾ ਦੇ ਘਰ ਅੱਗੇ ਵਿਸ਼ਾਲ ਧਰਨਾ ਲਾ ਕੇ ਕੀਤੀ ਨਾਅਰੇ ਬਾਜੀ

ਪੰਜਾਬ ਮੁਲਾਜਮ ਮੰਚ , ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਆਜ਼ਾਦ ਜਥੇਬੰਦੀਆਂ ਦੀ ਜਿਲ੍ਹਾ ਕੋਆਰਡੀਨੇਸ਼ਨ ਕਮੇਟੀ ਵੱਲੋਂ ਮੁਲਾਜਮਾਂ ਪੈਨਸ਼ਨਰਾਂ, ਦਫ਼ਤਰੀ ਕਾਮਿਆਂ' ਠੇਕੇ ਤੇ ਕੰਮ ਕਰਦੇ ਮੁਲਾਜਮਾਂ, ਆਊਟ ਸੋਰਸ ਕਾਮਿਆਂ ' ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੂਬਾ ਤਾਲਮੇਲ ਕਮੇਟੀ ਦੇ ਆਦੇਸ਼ ਤੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਪੰਜਾਬ ਸਰਕਾਰ ਦੇ ਨਾਮ ਚਿਤਾਵਨੀ ਪੱਤਰ ਸੌਂਪਣ ਦੀ ਕੜੀ ਵਜੋਂ ਮੋਗਾ ਦੀ ਐਮ. ਐਮ. ਏ ਅਮਨਦੀਪ ਕੌਰ ਆਰੋੜਾਂ ਦੇ ਘਰ ਅੱਗੇ ਵਿਸ਼ਾਲ ਧਰਨਾ ਲਗਾਇਆ।

ਪੰਜਾਬ ਦੇ ਰਾਜਨੀਤਿਕ ਹਾਲਾਤਾਂ ਅਤੇ ਸੰਗਠਨ ਮਜ਼ਬੂਤੀ ’ਤੇ ਭੂਪੇਸ਼ ਬਘੇਲ ਨਾਲ ਭੱਟੀਆਂ ਦੀ ਚਰਚਾ

ਸਨੌਰ ਦੇ ਸਾਬਕਾ ਚੇਅਰਮੈਨ ਅਤੇ ਬੈਂਕ ਫਿਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਯੂਥ ਕਾਂਗਰਸ ਦੇ ਨਵ-ਚੁਣੇ ਆਗੂਆਂ ਦਾ ਹੈਰੀ ਮਾਨ ਵੱਲੋਂ ਸਨਮਾਨ, ਸੰਗਠਨ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਪੰਜਾਬ ਯੂਥ ਕਾਂਗਰਸ ਦੀਆਂ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਵੱਖ-ਵੱਖ ਅਹੁਦਿਆਂ 'ਤੇ ਚੁਣੇ ਗਏ ਆਗੂਆਂ ਦਾ ਅੱਜ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਿਦਰਪਾਲ ਸਿੰਘ ਹੈਰੀ ਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।

5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੱਖੇ ਪੰਥਕ ਇਕੱਠ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਸਿੱਖ ਜਥੇਬੰਦੀਆਂ ਤੇ ਵੱਖ ਵੱਖ ਸੰਪ੍ਰਦਾਵਾਂ ਦੇ ਮੁੱਖੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕੱਤਰਤਾ ਸਬੰਧੀ ਸੱਦਾ ਪੱਤਰ ਸੌਂਪੇ ਗਏ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਲਾਚੌਰ 'ਚ ਜਥੇਬੰਦਕ ਢਾਂਚੇ ਦਾ ਵੱਡਾ ਵਿਸਤਾਰ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਬੰਦਕ ਨਿਯੁਕਤੀਆਂ ਕਰਦਿਆਂ ਅੱਜ ਹਲਕਾ ਬਲਾਚੌਰ ਵਿੱਚ ਪਾਰਟੀ ਦੇ ਮਿਹਨਤੀ ਆਗੂਆਂ ਅਤੇ ਵਰਕਰਾਂ ਨੂੰ ਨਵੀਆਂ ਅਹੁਦੇਦਾਰੀਆਂ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਬਸਪਾ ਜ਼ਿਲ੍ਹਾ ਸੰਗਰੂਰ ਦੀ ਸੰਗਠਨ ਸਮੀਖਿਆ ਮੀਟਿੰਗ 25 ਜੂਨ ਨੂੰ: ਡਾ. ਮੱਖਣ ਸਿੰਘ

ਬਹੁਜਨ ਸਮਾਜ ਪਾਰਟੀ (ਬਸਪਾ) ਹਲਕਾ ਲਹਿਰਾ ਦੀ ਸੰਗਠਨਾਤਮਕ ਸਮੀਖਿਆ ਮੀਟਿੰਗ ਅੱਜ ਬੇਗਮਪੁਰਾ ਧਾਮ ਖਨੌਰੀ ਦੀ ਧਰਮਸ਼ਾਲਾ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ, ਲੋਕ ਸਭਾ ਸੰਗਰੂਰ ਦੇ ਇੰਚਾਰਜ ਇੰਜੀ. ਅਮਨ ਬੋਧ, ਜ਼ਿਲ੍ਹਾ ਪ੍ਰਧਾਨ ਸਤਿਗੁਰੂ ਸਿੰਘ ਮੱਟੂ, ਸੀਨੀਅਰ ਆਗੂ ਪਵਿੱਤਰ ਸਿੰਘ ਅਤੇ ਰਤਨ ਸਿੰਘ ਸੰਗਰੂਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਰਹੇ। 

ਮਿਸਲ ਸਤਲੁਜ ਜਥੇਬੰਦੀ ਵੱਲੋਂ ਪਟਿਆਲਾ ਵਿਖੇ ਚੜਦੀ ਕਲਾ ਰੈਲੀ 13 ਨੂੰ: ਮਨਜੀਤ ਸਿੰਘ ਚਾਹਲ

ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਨੂੰ ਮੁੜ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਜਥੇਬੰਦੀ ਵੱਲੋਂ ਸੂਬੇ ਭਰ ਵਿੱਚ “ਚੜ੍ਹਦੀ ਕਲਾ ਰੈਲੀਆਂ” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਭਾਜਪਾ ਪੰਜਾਬ ਵੱਲੋਂ ਤਿੰਨਾਂ ਵਿਧਾਨ ਸਭਾ ਹਲਕਿਆਂ ਲਈ ਸਗੰਠਨ ਇੰਚਾਰਜਾਂ ਦੀ ਨਿਯੁਕਤੀ ਦਾ ਸਵਾਗਤ

ਭਾਰਤੀ ਜਨਤਾ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਭਾਜਪਾ ਪੰਜਾਬ ਦੇ ਸੂਬਾ ਲੀਡਰਸ਼ਿਪ ਵੱਲੋਂ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਸੰਗਠਨ ਇੰਚਾਰਜਾਂ ਦੀ ਕੀਤੀ ਨਿਯੁਕਤੀ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।

4 ਜੁਲਾਈ ਨੂੰ ਚੰਡੀਗੜ੍ਹ ਵਿਖੇ ਦੋ ਪ੍ਰਮੁੱਖ ਕਿਸਾਨ ਜਥੇਬੰਦੀਆਂ ਉਗਰਾਹਾਂ ਤੇ ਧਨੇਰ ਵੱਲੋਂ ਧਰਨਾ ਅਤੇ ਮੁਜ਼ਾਹਰਾ ਕਰਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਗੁਰੂ ਘਰ ਪਿੰਡ ਫਤਿਹਗੜ੍ਹ ਛੰਨਾ ਵਿਖੇ ਕੀਤੀ ਗਈ।

ਸੇਵਾ ਕੇਂਦਰਾਂ ਦੇ ਹੜਤਾਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਵੱਖ-ਵੱਖ ਜੱਥੇਬੰਦੀਆਂ ਨੇ ਕੀਤੀ ਪੁਰਜ਼ੋਰ ਹਮਾਇਤ

ਪੰਜਾਬ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਸੇਵਾ ਕੇਂਦਰਾਂ ਵਿੱਚ ਵੱਖ ਵੱਖ ਕੰਪਨੀਆਂ ਰਾਹੀਂ ਭਰਤੀ ਕੀਤੇ ਗਏ ਮੁਲਾਜ਼ਮ ਇੱਕ ਪਾਸੇ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਹੜਤਾਲ ਤੇ ਚੱਲ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਤਾਕਤ ਦੇ ਨਸ਼ੇ ਵਿੱਚ ਇਹਨਾਂ ਮੁਲਾਜ਼ਮਾਂ ਦੀ ਮੰਗਾਂ ਮੰਨਣ ਦੀ ਬਜਾਏ ਇਹਨਾਂ ਦੇ ਸੰਘਰਸ਼ ਨੂੰ ਦਬਾਉਣ ਦੇ ਮਨਸ਼ੇ ਨਾਲ ਹੋਰ ਬੇਰੋਜ਼ਗਾਰ ਨੌਜਵਾਨਾਂ ਨੂੰ ਸੇਵਾ ਕੇਂਦਰਾਂ ਵਿੱਚ ਭਰਤੀ ਕੀਤਾ ਜਾ ਰਿਹਾ ਹੈ।

ਅਕਾਲੀ ਦਲ ਨੇ ਸੁਨਾਮ ਹਲਕੇ ਦੀ ਜਥੇਬੰਦੀ ਕੀਤੀ ਭੰਗ 

ਜੂਨ ਮਹੀਨੇ ਦੇ ਅਖੀਰ ਤੱਕ ਨਵੀਂ ਜਥੇਬੰਦੀ ਦਾ ਕੀਤਾ ਜਾਵੇਗਾ ਐਲਾਨ 

ਸੁਨਾਮ ਦੇ ਐਸ.ਡੀ.ਐਮ.ਨੇ ਜਥੇਬੰਦੀ ਦੀ ਮੰਗ ਮੰਨੀ 

ਅਧਿਆਪਕ ਨੂੰ ਬੀ.ਐੱਲ.ਓ.ਡਿਊਟੀ ਤੋਂ ਦਿੱਤੀ ਛੋਟ 

ਇੰਟਰਕਾਲਜ ਹੈਮੈਟੋਲੋਜੀ ਕੁਇਜ਼ “ਸਾਂਗਰੇ 2026” ਦਾ ਸਫਲ ਆਯੋਜਨ

ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਵੱਲੋਂ ਪੈਥੋਲੋਜੀ ਵਿਭਾਗ ਦੀ ਯੋਜਨਾ ਅਤੇ ਸਹਿਯੋਗ ਨਾਲ ਇੰਟਰਕਾਲਜ ਹੈਮੈਟੋਲੋਜੀ ਕੁਇਜ਼ “ਸਾਂਗਰੇ 2026” ਦਾ ਸਫਲ ਆਯੋਜਨ ਕੀਤਾ ਗਿਆ।

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ : ਸ. ਕਾਹਲਵਾਂ

ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਅਤੇ ਸ਼ਬਦਾਵਲੀ ਨੂੰ ਲੈ ਕੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 31 ਮਈ 2026 ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ।

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੇ ਪ੍ਰਧਾਨ ਦੀ ਜਲਦੀ ਚੋਣ ਕੀਤੀ ਜਾਵੇਗੀ: ਸੁਖਦੀਪ ਸਿੰਘ

ਪੈਨਸ਼ਨਰਜ਼ ਭਲਾਈ ਸੰਸਥਾ ਰਜਿ ਖਰੜ ਦੇ ਪ੍ਰਧਾਨ ਰਾਮ ਕਿਸ਼ਨ ਧੂੰਨਕੀਆ ਵਲੋ ਕੁਝ ਮੈਂਬਰਾਂ ਮਹਿੰਦਰ ਸਿੰਘ ਖੋਖਰ, ਗੁਣਵੰਤ ਸਿੰਘ, ਸਵਰਨ ਸਿੰਘ ਅਤੇ ਕੁਰਾਲੀ ਦੇ ਪ੍ਰਧਾਨ ਰਣਧੀਰ ਸਿੰਘ  ਮਲਾਗਰ  ਸਿੰਘ ਅਤੇ ਜੁਗਿੰਦਰ ਸਿੰਘ ਨੂੰ  ਕਥਿਤ ਤੌਰ ਤੇ ਧੋਖੇ ਨਾਲ , ਵਿਸ਼ਵਾਸਘਾਤ ਕਰ ਕੇ  ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਦੀ ਬਿਨਾਂ  ਸਹਿਮਤੀ ਅਤੇ ਹਾਜਰੀ ਤੋਂ ਬਿਨਾਂ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਖਰੜ ਨਾਲ ਮਿਲ ਕੇ ਪੈਨਸ਼ਨਰਜ਼ ਭਲਾਈ ਸੰਸਥਾ ਰਜਿ ਖਰੜ ਨੂੰ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਖਰੜ ਵਿਚ ਮਰਜ਼ ਕੀਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲਿਆਂ ਸਬੰਧੀ ਦੀਰਘ ਵਿਚਾਰ ਵਟਾਂਦਰੇ ਲਈ ਸਿੱਖ ਸੰਸਥਾਵਾਂ, ਜਥੇਬੰਦੀਆਂ, ਵਿਦਵਾਨਾਂ, ਕਾਨੂੰਨੀ ਮਾਹਰਾਂ ਅਤੇ ਵਿਚਾਰਵਾਨਾਂ ਦੀ ਵਿਸ਼ੇਸ਼ ਇਕੱਤਰਤਾ ਅੱਜ ਸ੍ਰੀ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ ਵਿਖੇ ਕੀਤੀ ਗਈ।

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਅੱਜ ਪੰਜਾਬ ਸਟੂਡੈਂਟਸ ਯੂਨੀਅਨ, ਵਿਚਾਰ ਮੰਚ ਫ਼ਰੀਦਕੋਟ, ਨੌਜਵਾਨ ਭਾਰਤ ਸਭਾ, ਸਫਾਈ ਸੇਵਕ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ ਅਤੇ ਇਨਸਾਫ਼ਪਸੰਦ ਲੋਕਾਂ ਵੱਲੋਂ ਪੁਲੀਸ ਦੀ ਢਿੱਲੀ ਕਾਰਜੁਗਾਰੀ ਖਿਲਾਫ਼ 11 ਮਈ ਨੂੰ ਧਰਨੇ ਦਾ ਐਲਾਨ ਕੀਤਾ ਗਿਆ|

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪਾਰਕ ਵਿੱਚ ਏਟਕ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1680, ਸੈਕਟਰ 22 ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ।

ਜਮਹੂਰੀ ਅਧਿਕਾਰ ਸਭਾ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਸੰਗਰੂਰ ਵੱਲੋਂ ਹਰਿਆਣਾ ਅਤੇ ਯੂ ਪੀ ਵਿੱਚ ਮਜਦੂਰਾਂ ਤੇ ਜਬਰ ਦੀ ਸਖ਼ਤ ਨਿੰਦਾ

ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਅਤੇ ਸਮੂਹ ਇਨਸਾਫ਼ ਪਸੰਦ, ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਹਰਿਆਣਾ ਅਤੇ ਯੂ ਪੀ ਵਿੱਚ ਆਪਣੀਆਂ ਜਾਇਜ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ਤੇ ਅਣਮਨੁੱਖੀ ਤਸੱਦਦ ਅਤੇ ਗ੍ਰਿਫਤਾਰ ਕਰਕੇ ਸਰਕਾਰ ਦੀ ਸਹਿ ਤੇ ਜੇਲ੍ਹਾਂ ਵਿੱਚ ਬੰਦ ਕਰਨ ਦੀ ਪੁਲਿਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਜਨਤਕ, ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਸੀ ਐਮ ਓ ਸੰਗਰੂਰ ਨੂੰ ਦਿੱਤਾ ਮੰਗ ਪੱਤਰ

ਲੌਂਗੋਵਾਲ ਇਲਾਕੇ ਦੀਆਂ ਜਨਤਕ, ਜਮਹੂਰੀ ਜਥੇਬੰਦੀਆਂ ਦਾ ਵਫਦ,ਜੋ ਪਿਛਲੇ 8 ਸਾਲ ਤੋਂ ਲਗਾਤਾਰ "ਹਸਪਤਾਲ ਬਚਾਓ ਐਕਸ਼ਨ ਕਮੇਟੀ"ਰਾਹੀਂ ਹਰ ਦਿਨ ਹਸਪਤਾਲ ਦੀ ਨਿੱਘਰ ਰਹੀ ਹਾਲਤ ਨੂੰ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦਾ ਆ ਰਿਹਾ ਹੈ

ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ

ਹਰ ਯੂਨੀਅਨ ਵੱਲੋਂ ਦੋ ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਣਗੇ

ਵਾਲਮੀਕ ਜਥੇਬੰਦੀਆਂ ਨੇ 11 ਨੂੰ ਏਅਰਪੋਰਟ ਤੇ ਰੋਡ ਤੇ ਧਰਨੇ ਸਬੰਧੀ ਡੀ.ਸੀ ਨੂੰ ਦਿੱਤਾ ਮੰਗ ਪੱਤਰ

ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ ਰਜਿ ਭਾਰਤ ਤੇ ਹੋਰ ਜਥੇਬੰਦੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੂੰ 11 ਫਰਵਰੀ ਨੂੰ ਏਅਰਪੋਰਟ ਰੋਡ ਵਿਖੇ ਲਗਾਏ ਜਾ ਰਹੇ ਧਰਨੇ ਸਬੰਧੀ ਮੰਗ ਪੱਤਰ ਸੌਂਪਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਿਆਦਾਤਰ ਮੰਗਾਂ ਨੂੰ ਪਹਿਲਾਂ ਤੋਂ ਹੀ ਹਮਦਰਦੀ ਨਾਲ ਵਿਚਾਰਿਆ ਜਾ ਰਿਹੈ

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਵਿੱਚ ਜਸ਼ਨਾਂ 'ਤੇ ਉੱਠੇ ਸਵਾਲ

ਵਾਰਿਸ ਪੰਜਾਬ ਦੇ ਜਥੇਬੰਦੀ ਦਾ ਉਪਰਾਲਾ 

ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ 

ਵਿਸ਼ਵ ਸਿਹਤ ਸੰਸਥਾ ਵੱਲੋਂ ਸਿਹਤ ਕਰਮਚਾਰੀਆਂ ਨੂੰ ਟੀਕਾਕਰਣ ਸਬੰਧੀ ਟ੍ਰੇਨਿੰਗ

ਕੋਈ ਵੀ ਬੱਚਾ ਜਰੂਰੀ ਟੀਕਾਕਰਣ ਤੋਂ ਵਾਂਝਾ ਨਾ ਰਹੇ : ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ ਵਿੱਚ ਸਕੂਲ ਲੀਡਰਸ਼ਿਪ ਤੇ ਐਕਸੀਲੈਂਸ ਵਰਕਸ਼ਾਪ ਦਾ ਸਫਲ ਆਯੋਜਨ

ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਸੋਨੀ ਦੀ ਅਗਵਾਈ ਹੇਠ, ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾਂ ਦੇ ਲਗਭਗ 25 ਪ੍ਰਿੰਸੀਪਲ/ਮੁੱਖੀ ਅਤੇ ਅਧਿਆਪਕਾਂ ਲਈ ਦੋ ਰੋਜ਼ਾ 21 ਅਤੇ 22 ਅਗਸਤ ਨੂੰ ਸਕੂਲ ਲੀਡਰਸ਼ਿਪ ਤੇ ਐਕਸੀਲੈਂਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਹੋਈ

 ਅੱਜ ਮਿਤੀ 22/8/25ਨੂੰ ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਿਗੋਬਿੰਦ ਸਾਹਿਬ ਕੁਰਾਲੀ ਵਿਖੇ ਕੀਤੀ ਗਈ ਜਿਸ ਦੀ ਪ੍ਰਧਾਨਗੀ ਸ੍ਰ ਰਣਧੀਰ ਸਿੰਘ ਪ੍ਰਧਾਨ ਕੁਰਾਲੀ ਵਲੋਂ ਕੀਤੀ ਗਈ

ਮੁੱਖ ਚੋਣ ਅਧਿਕਾਰੀ ਵੱਲੋਂ ਰਾਜਨੀਤਿਕ ਪਾਰਟੀਆਂ, ਨਾਗਰਿਕਾਂ ਅਤੇ ਸੰਗਠਨਾਂ ਨੂੰ ਅਪੀਲ

ਸਹੀ, ਪਾਰਦਰਸ਼ੀ ਅਤੇ ਸਮਾਵੇਸ਼ੀ ਵੋਟਰ ਸੂਚੀ ਬਣਾਉਣ ਵਿੱਚ ਸਹਿਯੋਗ ਕਰਨ

 

12