ਤੰਦਰੁਸਤੀ ਰਾਹੀਂ ਨਸ਼ਿਆਂ ਵਿਰੁੱਧ ਆਪਣੀ ਲੜਾਈ ਜਾਰੀ ਰੱਖਦੇ ਹੋਏ, ਪ੍ਰਸਿੱਧ ਆਰਥੋਪੀਡਿਕ ਸਰਜਨ, ਉਡਾਨ ਟਰੱਸਟ ਦੇ ਚੇਅਰਮੈਨ ਅਤੇ ਸਮਾਜ ਸੇਵਕ ਡਾ. ਅਵਤਾਰ ਸਿੰਘ ਨੇ ਪਿੰਡ, ਖੈਰ ਦੀਨਕੇ ਵਿੱਚ ਦੂਜੇ ਜਿਮ ਦਾ ਉਦਘਾਟਨ ਕੀਤਾ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਲਈ ਅਤਿ ਆਧੁਨਿਕ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਦੀ ਸ਼ੁਰੂਆਤ ਕੀਤੀ।
ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ।
ਅਮਿੱਟ ਪੈੜਾਂ ਛੱਡ ਗਈ ਆਰਥੋ ਸਰਜਨਾਂ ਦੀ ਅੰਤਰ-ਸੂਬਾਈ ਕਾਨਫ਼ਰੰਸ
ਆਰਥੋ ਖੇਤਰ ਵਿਚ ਨਵੀਆਂ ਤਕਨੀਕਾਂ ਅਤੇ ਤਜਰਬੇ ਕਰਨਗੇ ਸਾਂਝੇ : ਡਾ. ਭਵਨੀਤ ਭਾਰਤੀ
ਪਿਛਲੇ ਚਾਰ ਦਹਾਕਿਆਂ ਤੋਂ ਇਲਾਕੇ ਵਿਚ ਰਿਆਇਤੀ ਮੈਡੀਕਲ ਸੇਵਾਵਾਂ ਦੇ ਰਹੇ ਗਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੱਡੀਆਂ ਦੇ ਵਿਭਾਗ ਵਿਚ ਡਾਕਟਰ