Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

overflow

ਬਸੰਤ ਐਵੇਨਿਊ ਵਿੱਚ ਸੀਵਰੇਜ ਓਵਰਫਲੋ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਖ਼ਿਲਾਫ਼ ਲੋਕਾਂ ਦਾ ਰੋਸ

ਬਸੰਤ ਐਵੇਨਿਊ ਵਿੱਚ ਸੀਵਰੇਜ ਪ੍ਰਣਾਲੀ ਦੀ ਖ਼ਰਾਬ ਹਾਲਤ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਲੈ ਕੇ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪੰਜਾਬ ਫਿਰ ਤੋਂ ਵਿਕਾਸ ਦੇ ਰਾਹ ਤੇ ...... ਪਿੰਡ ਝਾਮਪੁਰ ਦੇ ਲੋਕਾਂ ਨੂੰ ਹੁਣ ਪਾਣੀ ਦੇ ਓਵਰਫਲੋ ਤੋਂ ਮਿਲੇਗੀ ਵੱਡੀ ਰਾਹਤ : ਕੁਲਵੰਤ ਸਿੰਘ

ਸਰਦਾਰ ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਗ੍ਰਾਮ ਪੰਚਾਇਤ ਪਿੰਡ ਝਾਮਪੁਰ ਵਿਖੇ ਛੱਪੜ ਦੇ ਓਵਰਫਲੋ ਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨਾਂ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਵੱਲੋਂ  ਕੀਤਾ ਗਿਆ,

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਸ਼ਹਿਰ ਦੇ ਵਾਰਡ ਨੰਬਰ 6 ਅਤੇ 7 ਵਿੱਚ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੀ ਗੰਭੀਰ ਸਮੱਸਿਆ ਨੇ ਲੋਕਾਂ ਦੀ ਜ਼ਿੰਦਗੀ ਨਰਕ ਬਣਾਈ ਹੋਈ ਹੈ। ਸੜਕਾਂ ‘ਤੇ ਲਗਾਤਾਰ ਓਵਰਫਲੋ ਹੋ ਰਿਹਾ ਗੰਦਲਾ ਪਾਣੀ ਨਾ ਸਿਰਫ ਗੰਦਗੀ ਫੈਲਾ ਰਿਹਾ ਹੈ, ਸਗੋਂ ਰਾਹਗੀਰਾਂ ਲਈ ਵੱਡਾ ਖਤਰਾ ਵੀ ਬਣ ਚੁੱਕਾ ਹੈ।

ਸੋਹੀਆਂ ਤੇ ਦੀਵਾਨਾ ਨੇੜੇ ਬੱਸੀਆਂ ਡਰੇਨ ਹਰੀ ਬੂਟੀ ਨਾਲ ਭਰੀ

ਕਿਸਾਨਾਂ ਨੂੰ ਡਰੇਨ ਓਵਰਫਲੋਅ ਹੋਣ 'ਤੇ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਦਾ ਖ਼ਦਸ਼ਾ
 

ਪਿੰਡ ਹਮੀਦੀ ਵਿਖੇ ਅਪਲਸਾੜਾ ਡਰੇਨ ਓਵਰਫਲੋਅ

600 ਏਕੜ ਤੋਂ ਵੱਧ ਖੇਤੀਬਾੜੀ ਪ੍ਰਭਾਵਿਤ ਹੋਣ ਦਾ ਖ਼ਤਰਾ