Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

own

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

 ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਕੌਮੀ ਇਨਸਾਫ ਮੋਰਚੇ ਦੇ ਸੱਦੇ ‘ਤੇ ਮਲੇਰਕੋਟਲਾ ਮੁਕੰਮਲ ਬੰਦ

ਸੁਰੱਖਿਆ ਕਰਮੀ ਜੱਥੇ ਨੂੰ ਰਸਤੇ ਵਿੱਚ ਬੈਰੀਕੇਡ ਲਗਾਕੇ ਵਾਪਸ ਕਰ ਦਿੰਦੇ ਹਨ। 15 ਅਗਸਤ ਨੂੰ ਗਵਰਨਰ ਹਾਊਸ ਦੇ ਘਿਰਾਓ ਦਾ ਸੱਦਾ ਦਿਤਾ ਗਿਆ ਪਰੰਤੂ ਉਸ ਸਮੇਂ ਵੀ ਨਿਹੱਥੀ ਸੰਗਤ ਉੱਪਰ ਪਾਣੀ ਦੀਆਂ ਬੋਛਾਰਾਂ ਅਤੇ ਆਸੂ ਗੈਸ ਦੇ ਗੋਲੇ ਸੁੱਟੇ ਗਏ। ਇਸ ਦੇ ਰੋਸ ਵਜੋਂ ਮੋਰਚੇ ਵੱਲੋਂ ਪੰਜਾਬ ਬੰਦ ਦੀ ਕਾਲ ਦਿਤੀ ਗਈ ਸੀ। ਮਲੇਰਕੋਟਲਾ ਦੀਆਂ ਸਮਾਜਸੇਵੀ ਸੰਸਥਾਵਾਂ, ਧਾਰਮਿਕ ਆਗੂ, ਸਾਰੀਆਂ ਸਿਆਸੀ ਪਾਰਟੀਆਂ, ਵਪਾਰੀ, ਦੁਕਾਨਦਾਰ, ਮਜ਼ਦੂਰ, ਕਿਸਾਨ ਯੂਨੀਅਨਾਂ ਨੇ ਬੰਦ ਨੂੰ ਕਾਮਯਾਬ ਕਰਨ ਵਿੱਚ ਪੂਰਾ ਸਮਰਥਨ ਦਿੱਤਾ । ਪੁਲਸ ਪ੍ਰਸ਼ਾਸਨ ਵੱਲੋਂ ਵੀ ਪੂਰਨ ਸਹਿਯੋਗ ਕੀਤਾ ਗਿਆ। 

 
 

21 ਅਗਸਤ ਨੂੰ ਪੰਜਾਬ ਬੰਦ ਰੱਖਣ ਦੀ ਅਪੀਲ : ਜਥੇਦਾਰ ਹਵਾਰਾ ਕਮੇਟੀ

ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਪਰੋਲ ਲਈ ਚੱਲ ਰਹੇ ਸੰਘਰਸ਼ ਨੂੰ ਮੁੱਖ ਰੱਖਦਿਆਂ ਜਥੇਦਾਰ ਹਵਾਰਾ ਕਮੇਟੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 21 ਅਗਸਤ ਸ਼ੁਕਰਵਾਰ ਵਾਲੇ ਦਿਨ ਪੰਜਾਬ ਬੰਦ ਰੱਖਿਆ ਜਾਵੇ।

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੁਲਿਸ ਟੀਮਾਂ ਨੇ 235 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ

 ਇਸ ਨਾਲ ਸਿਰਫ 531 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,824 ਹੋ ਗਈ ਹੈ।

ਜੁਲਾਈ ਮਹੀਨੇ ਦੌਰਾਨ ਪੁਲਿਸ ਦੀ ਵੱਡੀ ਕਾਰਵਾਈ, 177 ਕੇਸ ਦਰਜ, 285 ਮੁਲਜ਼ਮ ਗ੍ਰਿਫ਼ਤਾਰ : ਐਸ.ਐਸ.ਪੀ. ਮੋਗਾ

ਜ਼ਿਲ੍ਹਾ ਪੁਲਿਸ ਮੋਗਾ ਨੇ 1 ਜੁਲਾਈ ਤੋਂ 31 ਜੁਲਾਈ 2026 ਤੱਕ ਕੀਤੀਆਂ ਕਾਰਵਾਈਆਂ ਦਾ ਵੇਰਵਾ ਜਾਰੀ ਕਰਦਿਆਂ ਦੱਸਿਆ ਕਿ ਨਸ਼ਿਆਂ ਅਤੇ ਅਪਰਾਧ ਵਿਰੁੱਧ ਚਲਾਈ ਮੁਹਿੰਮ ਦੌਰਾਨ 177 ਮੁਕੱਦਮੇ ਦਰਜ ਕਰਕੇ 285 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਕਸਬਾ ਰਈਆ ਮਕੁੰਮਲ ਬੰਦ

ਪਿਛਲੇ  ਦਿੰਨੀ ਬਰਨਾਲਾ ਵਿਖੇ ਪੁਲੀਸ ਵਲੋਂ ਸਫਾਈ ਸੇਵਕਾਂ ਤੇ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਦਿਤੇ ਪੰਜਾਬ ਬੰਦ ਦੇ ਸੱਦੇ ਨੂੰ ਰਈਆ ਵਿਖੇ ਭਰਵਾਂ ਹੁੰਗਾਰਾ ਮਿਿਲਆ ਤੇ ਕਸਬਾ ਰਈਆ ਮਕੁੰਮਲ ਬੰਦ ਰਿਹਾ।

ਪੰਜਾਬ ਬੰਦ ਦੌਰਾਨ ਖਨੌਰੀ 'ਚ ਸਫਾਈ ਕਰਮਚਾਰੀਆਂ ਦਾ ਵਿਸ਼ਾਲ ਰੋਸ ਮਾਰਚ ਮੁੱਖ ਮੰਤਰੀ, ਖ਼ਜ਼ਾਨਾ ਮੰਤਰੀ ਅਤੇ ਲੋਕਲ ਬਾਡੀ ਮੰਤਰੀ ਦਾ ਪੁਤਲਾ ਫੂਕ ਕੇ ਜਤਾਇਆ ਰੋਸ

ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਦੀਆਂ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਵੀਰਵਾਰ ਨੂੰ ਖਨੌਰੀ ਵਿਖੇ ਨਗਰ ਪੰਚਾਇਤ ਦੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।

ਬਰਨਾਲਾ ਕਾਂਡ ਦੇ ਵਿਰੋਧ ’ਚ 30 ਜੁਲਾਈ ਨੂੰ ਅਜਨਾਲਾ ਮੁਕੰਮਲ ਬੰਦ ਦਾ ਐਲਾਨ

ਬਰਨਾਲਾ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਤੁਰੰਤ ਪਰਚੇ ਦਰਜ ਕਰਨ ਦੀ ਮੰਗ ਨੂੰ ਲੈ ਕੇ ਸਮੂਹ ਵਾਲਮੀਕਿ ਸਮਾਜ ਦੀਆਂ ਜਥੇਬੰਦੀਆਂ ਅਤੇ ਸਫ਼ਾਈ ਸੇਵਕਾਂ ਵੱਲੋਂ 30 ਜੁਲਾਈ 2026 (ਵੀਰਵਾਰ) ਨੂੰ ਅਜਨਾਲਾ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਗੰਗਾ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜਿੱਤਿਆ ਨਾਰਥ ਜ਼ੋਨ ਦਾ ਤਾਜ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਸੁਨਹਿਰੀ ਅਧਿਆਇ ਲਿਖਦਿਆਂ ਸੀ.ਬੀ.ਐੱਸ.ਈ. ਨਾਰਥ ਜ਼ੋਨ ਕਲੱਸਟਰ–XVII ਅੰਡਰ-19 ਮੁੰਡਿਆਂ ਦੀ ਖੋ-ਖੋ ਚੈਂਪੀਅਨਸ਼ਿਪ ਆਪਣੇ ਨਾਮ ਕਰ ਲਈ ਹੈ।

ਮਿਉਂਸਪਲ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ 27 ਤੋਂ ਪੰਜਾਬ ਭਰ 'ਚ 'ਕਲਮ ਛੋੜ ਹੜਤਾਲ' ਦਾ ਐਲਾਨ ਕਿਹਾ ਸਫ਼ਾਈ ਕਾਮਿਆਂ ਤੇ ਪੁਲਿਸ ਲਾਠੀਚਾਰਜ ਨਹੀਂ ਬਰਦਾਸ਼ਤ

ਮਿਉਂਸਪਲ ਵਰਕਰਜ ਯੂਨੀਅਨ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਸੂਬੇ ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ 27 ਜੁਲਾਈ ਤੋਂ ਕਲਮ ਛੋੜ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ।

ਬਾਰਡਰ ਰੇਂਜ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ‘ਆਪ੍ਰੇਸ਼ਨ ਪ੍ਰਹਾਰ 4.0’ ਤਹਿਤ ਵੱਡੀ ਕਾਰਵਾਈ

ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸਰਹੱਦ ਪਾਰ ਸਮੱਗਲਰਾਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ 'ਆਪ੍ਰੇਸ਼ਨ ਪ੍ਰਹਾਰ 4.0' ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ।

ਦਿੱਲੀ ’ਚ ਵਿਦਿਆਰਥੀਆਂ ’ਤੇ ਜਬਰ ਦੀ ਜ਼ੋਰਦਾਰ ਨਿੰਦਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਨੇ ਦਿੱਲੀ ਅਤੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਤੇ ਨੌਜਵਾਨਾਂ ’ਤੇ ਕੀਤੀ ਗਈ ਪੁਲਿਸ ਕਾਰਵਾਈ ਅਤੇ ਖੰਨਾ ਵਿੱਚ ਮਨਰੇਗਾ ਕਾਮਿਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਉੱਘੇ ਚਿੱਤਰਕਾਰ ਅਤੇ ਰਾਸ਼ਟਰਪਤੀ ਅਵਾਰਡੀ ਗੁਰਪ੍ਰੀਤ ਸਿੰਘ ਨਾਮਧਾਰੀ ਦਾ ਸੰਦੇਸ਼

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਸਵੀਪ ਟੀਮ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਵਿਸ਼ਾਲ ਕੰਬਾਈਨ ਨੇ ਸਮਾਣਾ ਸ਼ਹਿਰ ਦਾ ਨਾਮ ਪੂਰੇ ਭਾਰਤ ਵਿੱਚ ਉੱਚਾ ਕੀਤਾ : ਰੱਖੜਾ

ਭਾਰਤ ਦੇ ਹਰ ਸਟੇਟ ਵਿੱਚ ਕਿਸਾਨਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ ਹੈ ਸਮਾਣਾ ਦੇ ਮਨਕੂ ਐਗਰੋ ਟੈਕ ਵੱਲੋਂ ਤਿਆਰ ਕੀਤੀ ਵਿਸ਼ਾਲ ਕੰਬਾਈਨ ਜਿਸਨੇ ਪੂਰੇ ਭਾਰਤ ਵਿੱਚ ਸਮਾਣਾ ਸ਼ਹਿਰ ਦਾ ਨਾਮ ਉੱਚਾ ਕੀਤਾ ਹੈ

ਸੰਗਰੂਰ ਪੁਲਿਸ ਨੇ 103 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਵਾਪਸ

ਸੀਨੀਅਰ ਪੁਲਿਸ ਕਪਤਾਨ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਦਿਆਂ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਸੀ.ਈ.ਆਈ.ਆਰ.  ਪੋਰਟਲ ਦੀ ਮਦਦ ਨਾਲ ਟਰੇਸ ਕਰਕੇ ਅਸਲੀ ਮਾਲਕਾਂ ਦੇ ਹਵਾਲੇ ਕੀਤਾ ਗਿਆ ਹੈ।

ਭਾਖੜਾ ਨਹਿਰ ਵਿਚ ਡੁੱਬਣ ਵਾਲੇ ਨੌਜਵਾਨ ਅਸ਼ੋਕ ਦੀ ਮਿਲੀ ਲਾਸ਼

ਖਨੌਰੀ ਦੇ ਵਾਰਡ ਨੰਬਰ 10 ਦੇ ਰਹਿਣ ਵਾਲੇ 33 ਸਾਲਾ ਅਸ਼ੋਕ ਕੁਮਾਰ ਦੀ ਭਾਖੜਾ ਨਹਿਰ ਵਿੱਚ ਡੁੱਬਣ ਤੋਂ ਬਾਅਦ ਅਗਲੇ ਦਿਨ ਲਾਸ਼ ਬਰਾਮਦ ਹੋ ਗਈ।

ਦਫਤਰੀ ਕਰਮਚਾਰੀਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ, ਕਲਮ ਛੋੜ ਹੜਤਾਲ ਦੀ ਚੇਤਾਵਨੀ

ਅੱਜ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਮੰਗਾਂ ਦੀ ਪੂਰਤੀ ਸਬੰਧੀ ਪੰਜਾਬ ਸਰਕਾਰ ਦੇ ਨਾਂ ਸ੍ਰੀ ਵਿਰਾਜ ਸਿ਼ਆਮਕਰਨ ਤਿੜਕੇ, ਆਈ.ਏ.ਐਸ., ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਨੂੰ ਮੰਗ ਪੱਤਰ ਸੌਂਪਿਆ ਗਿਆ। 

ਦੀਕਸ਼ਪ੍ਰੀਤ ਕੌਰ ਨੇ 'ਗਲਿਟਜ਼ ਮਿਸ ਪੰਜਾਬ 2026' ਦਾ ਤਾਜ ਜਿੱਤਿਆ

ਬੀਤੀ ਰਾਤ ਚਿਤਕਾਰਾ ਯੂਨੀਵਰਸਿਟੀ  ਵਿਖੇ ਆਯੋਜਿਤ ਇੱਕ ਸ਼ਾਨਦਾਰ ਫਿਨਾਲੇ ਦੌਰਾਨ ਦੀਕਸ਼ਪ੍ਰੀਤ ਕੌਰ ਨੂੰ 'ਗਲਿਟਜ਼ ਮਿਸ ਪੰਜਾਬ 2026' ਦਾ ਤਾਜ ਪਹਿਨਾਇਆ ਗਿਆ।

'ਆਪ੍ਰੇਸ਼ਨ ਪ੍ਰਹਾਰ 3.0' ਤਹਿਤ ਫ਼ਰੀਦਕੋਟ ਰੇਂਜ ਵਿੱਚ ਵੱਡੀ ਕਾਰਵਾਈ, 424 ਵਿਅਕਤੀ ਗ੍ਰਿਫ਼ਤਾਰ

ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਫ਼ਰੀਦਕੋਟ ਰੇਂਜ ਵਿੱਚ 'ਆਪ੍ਰੇਸ਼ਨ ਪ੍ਰਹਾਰ 3.0' ਦੀ ਸ਼ੁਰੂਆਤ ਕੀਤੀ। 
 
 

ਨਸ਼ੇ ਦੇ ਗੜ੍ਹ ਲੰਗੜੋਆ 'ਤੇ ਪੁਲਿਸ ਦਾ ਵੱਡਾ ਹਮਲਾ, ਚਾਰੋਂ ਪਾਸੇ ਘੇਰਾਬੰਦੀ

 ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਪਿੰਡ ਲੰਗੜੋਆ ਵਿੱਚ ਜ਼ਿਲ੍ਹੇ ਦੇ ਸਭ ਤੋਂ ਵੱਡੇ ਸਰਚ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ।

ਅਜਨਾਲਾ ਦੇ 23 ਸਾਲਾ ਨੌਜਵਾਨ ਦੀ ਸਲੋਵਾਕੀਆ ਵਿੱਚ ਪਾਣੀ ’ਚ ਡੁੱਬਣ ਨਾਲ ਮੌਤ ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦਾ ਭਵਿੱਖ ਸੰਵਾਰਨ ਲਈ ਵਿਦੇਸ਼ ਗਏ ਅਜਨਾਲਾ ਦੇ 23 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਦੀ ਸਲੋਵਾਕੀਆ ਵਿੱਚ ਪਾਣੀ ’ਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ।

2027 ਚ' ਆਪ ਦੀ ਹਨੇਰੀ 'ਚ ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ : ਬਰਿੰਦਰ ਗੋਇਲ

ਪੰਜਾਬ ਸਰਕਾਰ ਦੀ "ਆਮ ਆਦਮੀ ਪਾਰਟੀ" ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਚਲਾਈ ਮੁਹਿੰਮ "ਲੋਕ ਮਿਲਣੀ" ਦੇ ਤਹਿਤ ਅੱਜ ਐਡਵੋਕੇਟ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਖਾਈ, ਖੰਡੇਬਾਦ ,ਕਾਲਾਬੰਜਾਰਾ, ਜਲੂਰ, ਗੁਰਨੇ ਖੁਰਦ ,ਗੁਰਨੇ ਕਲਾਂ ,ਬਖੋਰਾ ਖੁਰਦ ,ਬਖੋਰਾ ਕਲਾਂ ਆਦਿ ਦਾ ਦੌਰਾ ਕਰਦਿਆਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਮੁਸ਼ਕਲਾਂ ਨੂੰ ਸੁਣਿਆ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਕੀਮਾਂ ਨੂੰ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ।

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 16 ਫੀਸਦ ਵਧਿਆ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬੀਜਾਈ (ਡੀਐਸਆਰ) ਅਧੀਨ ਰਕਬੇ ਵਿੱਚ 16 ਫੀਸਦ ਵਾਧਾ ਦਰਜ ਕੀਤਾ ਗਿਆ ਹੈ, ਜੋ ਪੰਜਾਬ ਸਰਕਾਰ ਦੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਮੁਹਿੰਮ ਨੂੰ ਕਿਸਾਨਾਂ ਵੱਲੋਂ ਮਿਲ ਰਹੇ ਵੱਡੇ ਹੁਲਾਰੇ ਨੂੰ ਦਰਸਾਉਂਦਾ ਹੈ।

ਆਰਥਿਕ ਮੰਦਹਾਲੀ ਕਾਰਨ ਪੰਜਾਬ ਦੇ ਇੱਟ ਭੱਠਾ ਉਦਯੋਗ ਦਾ ਵੱਡਾ ਫੈਸਲਾ ਅਗਲੇ 6 ਮਹੀਨੇ ਕੰਮਕਾਜ ਰਹੇਗਾ ਮੁਕੰਮਲ ਬੰਦ

ਰਾਜਿੰਦਰਾ ਮਹਾਰਾਣੀ ਕਲੱਬ, ਪਟਿਆਲਾ ਵਿਖੇ ਪੰਜਾਬ ਦੇ ਇੱਟ ਭੱਠਾ ਉਦਯੋਗ ਨਾਲ ਸਬੰਧਤ ਐਸੋਸੀਏਸ਼ਨਾਂ ਦੇ ਆਗੂਆਂ ਅਤੇ ਭੱਠਾ ਮਾਲਕਾਂ ਦੀ ਇੱਕ ਅਹਿਮ ਤੇ ਵਿਸ਼ੇਸ਼ ਮੀਟਿੰਗ ਹੋਈ।

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ "ਅਣਐਲਾਨੇ ਲਾਕਡਾਊਨ" ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ।

ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਇੰਡਸਟਰੀ ਮਾਲਕਾਂ ਨਾਲ ਅਹਿਮ ਮੀਟਿੰਗ

ਹਲਕਾ ਸਨੌਰ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਅਤੇ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਮਕਸਦ ਨਾਲ ਹਲਕਾ ਇੰਚਾਰਜ ਅਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਇਲਾਕੇ ਦੇ ਪ੍ਰਮੁੱਖ ਇੰਡਸਟਰੀ ਮਾਲਕਾਂ ਅਤੇ ਉਦਯੋਗਪਤੀਆਂ ਨਾਲ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ।

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ।

“ਮੇਰਾ ਘਰ ਮੇਰੇ ਨਾਮ” ਤਹਿਤ 252 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ : ਵਿਧਾਇਕ ਮਾਸਟਰ ਜਗਸੀਰ ਸਿੰਘ

ਪਿਛਲੇ 78 ਸਾਲਾਂ ਤੋਂ ਲੋਕ ਲਾਲ ਲਕੀਰ ਦੇ ਅੰਦਰ ਆਉਂਦੀਆਂ ਜਾਇਦਾਦਾਂ ਦੇ ਮਲਕਾਨਾ ਹੱਕਾਂ ਲਈ ਸੰਘਰਸ਼ ਕਰ ਰਹੇ ਸਨ, ਪਰ ਕਿਸੇ ਵੀ ਸਰਕਾਰ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਹੁਣ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ ਇਹ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੰਗਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ। 

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ।

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 77ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਇਸੇ ਮਹੀਨੇ ਅਜਨਾਲਾ ‘ਚ ਪਨਾਹੀ ਕਦੀਮ 10,181 ਕਨਾਲ ਜਮੀਨ ਦੇ ਕਿਸਾਨ ਮਾਲਕਾਂ ਨੂੰ ਮਾਨ ਸਰਕਾਰ ਦੇਵੇਗੀ ਮਾਲਕੀ ਹੱਕ –ਧਾਲੀਵਾਲ

 ਅੱਜ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਹੋ ਰਹੇ ਅਪ੍ਰੈਲ ਮਹੀਨੇ ‘ਚ ਬਕਾਇਦਾ ਰਸਮੀ ਤੌਰ ਤੇ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਐਸਡੀਐਮ ਅਜਨਾਲਾ , ਮਾਲ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ‘ਚ ਅਜਨਾਲਾ ‘ਚ ਵਿਸ਼ੇਸ਼ ਕੈਂਪ ਲਗਾ ਕੇ ਸੰਬੰਧਤ ਪ੍ਰਭਾਵਿਤ ਕਿਸਾਨਾਂ ‘ਚ 'ਪਨਾਹੀ ਕਦੀਮ', 'ਮਾਲਗੁਜ਼ਾਰ' ਅਤੇ 'ਮੁਆਫ਼ੀਦਾਰ' ਸ਼੍ਰੇਣੀ ਦੀਆਂ ਉਪਜਾਊ ਜਮੀਨਾਂ ਤੇ ਖੇਤੀ ਕਰਦੇ ਕਿਸਾਨਾਂ ਨੂੰ ਮਾਲਕੀ ਹੱਕ ਦੇ ਕਾਗਜ਼ਾਤ ਸੌਂਪੇ ਜਾਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਮਰਕੱਸੇ ਕਰ ਲਏ ਹਨ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 68 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 96 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 100 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 168 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

ਨਸ਼ੇ ਦੇ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਤੇ ਨਸ਼ਾ ਤੱਸਕਰਾਂ,ਗੈਂਗਸਰਾਂ ਨੂੰ ਨੱਥ ਪਾਉਂਣ ਲਈ ਜੋਨ-3 ਤੇ ਇਲਾਕਾ ਵਿੱਚ ਕੀਤੀ ਗਈ ਪੁਲਿਸ ਪਬਲਿਕ ਮੀਟਿੰਗ

 ਮਾਨਯੋਗ ਮੁੱਖ ਮੰਤਰੀ ਪੰਜਾਬ, ਸ੍ਰ: ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ, ਪੰਜਾਬ, ਸ੍ਰੀ ਗੋਰਵ ਯਾਦਵ ਜੀ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਖਿਲਾਫ ਵਿੱਢੀ ਗਈ

ਗੈਂਗਸਟਰਾਂ ’ਤੇ ਵਾਰ ਦਾ 38ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ ; 184 ਕਾਬੂ

ਪੁਲਿਸ ਟੀਮਾਂ ਨੇ 91 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 113 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

31 ਮਾਰਚ 2026 ਤੱਕ 44 ਮਨਜ਼ੂਰਸ਼ੁਦਾ ਕਰੱਸ਼ਰ ਮਾਈਨਿੰਗ ਸਾਈਟਾਂ ਹੋਣਗੀਆਂ ਚਾਲੂ

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 232 ਨੂੰ ਪੁੱਛਗਿੱਛ ਤੋਂ ਬਾਅਦ ਕੀਤਾ ਰਿਹਾਅ

123