Saturday, November 01, 2025

oxygencylinder

ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਤੇ ਨਾਲ ਹੀ ਉਨ੍ਹਾਂ ਨੇ ਜ਼ਖਮੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।

ਆਕਸੀਜ਼ਨ ਸਿਲੰਡਰ ਫ਼ਟਣ ਕਾਰਨ ਨੌਜਵਾਨ ਦੀ ਮੌਤ

ਜ਼ਿਲ੍ਹੇ ਦੇ ਪਿੰਡ ਵਹਿਣੀਵਾਲ ਵਿਖੇ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਘਰ ਛੱਡਣ ਗਏ ਐਂਬੂਲੈਂਸ ਦੇ ਡਰਾਇਵਰ ਦੀ ਆਕਸੀਜਨ ਸਿਲੰਡਰ ਫਟਣ ਕਾਰਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ ਜਦਕਿ ਇਸ ਹਾਦਸੇ ਵਿਚ ਦੋ ਜ਼ਖ਼ਮੀ ਹੋ ਗਏ ਹਨ। ਸਥਾਨਕ ਸਰਕਾਰੀ ਹਸਪਤਾਲ ਮੋਗਾ ਵਿਖੇ ਮਿ੍ਰਤਕ ਨੌਜਵਾਨ ਦੇ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਹਸਪਤਾਲ ਵਿਖੇ 19 ਸਾਲਾ ਦੇ ਸਤਨਾਮ ਸਿੰਘ ਜੋ ਕਿ ਇਕ ਪ੍ਰਾਈਵੇਟ ਐਂਬੂਲੈਂਸ ’ਤੇ ਡਰਾਇਵਰ ਸੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਤੀ ਰਾਤ ਉਸ ਨੂੰ ਫ਼ੌਨ ਆਇਆ ਕਿ ਹਲਕਾ ਧਰਮਕੋਟ ਦੇ ਪਿੰਡ ਵਹਿਣੀਵਾਲ ਵਿਖੇ ਇਕ

ਸਿਵਲ ਹਸਪਤਾਲ ਵਿਚ ਠੇਕੇਦਾਰ ਦਾ ਕਾਰਿੰਦਾ ਆਕਸੀਜਨ ਸਲੰਡਰ ਵੇਚਦਾ ਰੰਗੇ-ਹੱਥੀਂ ਕਾਬੂ