Sunday, September 14, 2025

oxygenplant

ਐਚਈਪੀਬੀ ਨੇ ਸੂਬੇ ਵਿੱਚ ਮੈਡੀਕਲ ਲਿਕਵਿਡ ਆਕਸੀਜਨ ਪਲਾਂਟ ਸਥਾਪਿਤ ਕਰਨ ਲਈ 37.86 ਕਰੋੜ ਰੁਪਏ ਦੇ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਨੂੰ ਪ੍ਰਦਾਨ ਕੀਤੀ ਮੰਜੂਰੀ

7,083 ਕਰੋੜ ਰੁਪਏ ਦੇ ਨਿਵੇਸ਼ ਦੇ ਨਾਲ ਲਿਥਿਅਮ ਸੇਲ/ਬੈਟਰੀ ਪਰਿਯੋਜਨਾ ਦੀ ਸਮੇਂ ਸੀਮਾ ਵਧਾਉਣ ਨੁੰ ਵੀ ਦਿੱਤੀ ਮੰਜੂਰੀ, 6,700 ਤੋਂ ਵੱਧ ਨੂੰ ਮਿਲੇਗਾ ਰੁਜਗਾਰ

ਆਕਸੀਜਨ ਪਲਾਂਟ ’ਚ ਧਮਾਕੇ ਕਾਰਨ ਤਿੰਨ ਦੀ ਮੌਤ, ਸੱਤ ਜ਼ਖ਼ਮੀ

ਸੁੰਦਰ ਸ਼ਾਮ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਬੰਦ ਆਕਸੀਜਨ ਪਲਾਂਟਾਂ ਨੂੰ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੈਡੀਕਲ ਆਕਸੀਜਨ ਸਪਲਾਈ ਨੂੰ ਵਧਾਉਣ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਅੱਜ ਉਦਯੋਗ ਅਤੇ ਵਣਜ ਵਿਭਾਗ ਦੇ ਅਧਿਕਾਰੀਆਂ ਨੂੰ ਬੰਦ ਪਈਆਂ ਆਕਸੀਜਨ ਉਤਪਾਦਨ ਯੂਨਿਟਾਂ ਅਤੇ ਹੋਰ ਮੈਡੀਕਲ ਸਪਲਾਈ ਯੂਨਿਟਾਂ ਦੀ ਪਛਾਣ ਕਰਨ ਲਈ ਨਿਰਦੇਸ਼ ਦਿੱਤੇ। ਇਸ ਸਬੰਧੀ ਵੇਰਵੇ ਦਿੰਦਿਆਂ, ਪੰਜਾਬ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰਵਿਘਨ ਮੈਡੀਕਲ ਸਪਲਾਈ ਵਿਸ਼ੇਸ਼ ਤੌਰ ‘ਤੇ ਮੈਡੀਕਲ ਆਕਸੀਜਨ ਅਤੇ ਟੀਕਿਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ।