ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ: P.A.9/1994/S.209/2025/6205 ਮਿਤੀ 05.08.2025 ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ ਮਿਤੀ 05.10.2025 ਤੱਕ ਕਰਵਾਈਆਂ ਜਾਣੀਆਂ ਹਨ।
ਵੋਟਰ ਸੂਚੀਆਂ ਦੇ ਅਧਾਰ 'ਤੇ ਨਵੀਂਆਂ ਵੋਟਾਂ ਬਣਵਾਉਣ ਦੇ ਦਾਅਵੇ ਜਾਂ ਮੌਜੂਦਾ 'ਤੇ ਇਤਰਾਜ਼ ਦਰਜ ਕਰਵਾਉਣ ਦੀ ਮਿਤੀ 11 ਫਰਵਰੀ ਤੋਂ 18 ਫਰਵਰੀ ਤੱਕ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਸੂਬੇ ਦੀਆਂ ਸ਼ਾਮਲਾਤ ਤੇ ਸੰਮਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਜ਼ਿਲ੍ਹੇ ਚ ਕੁਰਾਲੀ - ਚੰਡੀਗੜ੍ਹ ਰੋਡ