Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

panic

ਘਗਵਾਲ ’ਚ ਅਸਮਾਨ ਤੋਂ ਬੰਬਨੁੰਮਾ ਵਸਤੂ ਡਿੱਗਣ ਕਾਰਨ ਲੋਕਾਂ ’ਚ ਸਹਿਮ

ਫੋਰੈਂਸਿਕ ਟੀਮ ਜਾਂਚ ਵਿਚ ਜੁਟੀ

ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨਾਲ ਅਕਾਲੀ ਦਲ ਵਿੱਚ ਘਬਰਾਹਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਚਾਨਕ ਅਸਤੀਫ਼ੇ ਨਾਲ ਅਕਾਲੀ ਦਲ ਬਾਦਲ ਦੀਆਂ ਸਫਾਂ ਵਿੱਚ ਹਲਚਲ ਮੱਚ ਗਈ ਹੈ।

ਨੌਜਵਾਨ ਦੀ ਲਾਸ਼ ਦੇਖ ਕੇ ਲੋਕ ਦਹਿਸ਼ਤ 'ਚ, ਪੁਲਿਸ ਨੇ ਲੋਕਾਂ ਤੋਂ ਕੀਤੀ ਪੁੱਛਗਿੱਛ, ਜਾਂਚ ਜਾਰੀ 

 ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਹੈ ਜਿਸ ਕਾਰਨ ਲੋਕਾਂ ਚ ਸਨਸਨੀ ਫੈਲ ਗਈ। ਲਾਸ਼ ਨੂੰ ਦੇਖ ਕੇ ਲੋਕ ਘਬਰਾ ਗਏ 

ਸ਼ੱਕੀ ਕੁੱਤਿਆਂ ਨੂੰ ਫੜਕੇ ਆਈਸੋਲੇਟ ਕੀਤਾ ਜਾਵੇਗਾ, ਲੋਕ ਘਬਰਾਹਟ 'ਚ ਨਾ ਆਉਣ : ਡਿਪਟੀ ਕਮਿਸ਼ਨਰ

 ਸ਼ੱਕੀ ਕੁੱਤੇ ਦੀ ਸੂਚਨਾ 8708542241 ਜਾਂ 18001802808 ਜਾਂ ਨਗਰ ਨਿਗਮ ਦਫ਼ਤਰ ਨੂੰ ਦਿੱਤੀ ਜਾਵੇ ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਐਂਟੀਰੈਬੀਜ਼ ਟੀਕੇ ਲਗਾਉਣ ਤੇ ਪਸ਼ੂ ਜਨਮ ਕੰਟਰੋਲ ਪ੍ਰੋਗਰਾਮ ਦਾ ਜਾਇਜ਼ਾ

ਪਟਿਆਲਾ ਵਾਸੀ ਪੈਟਰੋਲ-ਡੀਜ਼ਲ ਦੀ ਸਪਲਾਈ ਦੀ ਚਿੰਤਾ ਨਾ ਕਰਨ : ਡੀਸੀ

ਜਿਲ੍ਹਾ ਅਧਿਕਾਰੀਆਂ, ਤੇਲ ਕੰਪਨੀਆਂ ਦੇ ਸੇਲਜ ਅਫਸਰਾਂ ਤੇ ਪੈਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ