ਸ਼੍ਰੀ ਪਰਸ਼ੂਰਾਮ ਬ੍ਰਾਹਮਣ ਸਭਾ ਤਪਾ ਵੱਲੋਂ ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਸ਼੍ਰੀ ਪਰਸ਼ੂਰਾਮ ਜੀ ਦੀ ਜੈਯੰਤੀ ਰਾਜਾ ਬ੍ਰਾਹਮਣ ਧਰਮਸ਼ਾਲਾ ਨੇੜੇ ਬਾਬਾ ਮੱਠ ਵਿਖੇ ਸ਼ਰਧਾ ਤੇ ਧੂਮ ਧਾਮ ਨਾਲ ਮਨਈ ਗਈ।
ਪੈਰਾ-ਖੇਡਾਂ ਵਤਨ ਪੰਜਾਬ ਦੀਆਂ-2024 ਜੋ ਕਿ 20 ਨਵੰਬਰ ਤੋਂ 25 ਨਵੰਬਰ ਤੱਕ ਲੁਧਿਆਣਾ ਵਿਖੇ ਸ਼ੁਰੂ ਹੋਣ ਜਾ ਰਹੀਆਂ ਹਨ।
ਪ੍ਰਗਤੀਸ਼ੀਲ ਬ੍ਰਾਹਮਣ ਸਭਾ ਨੇ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਮਨਾਈ
ਵੱਖ ਵੱਖ ਖੇਤਰਾਂ ਵਿਚ ਭੂਮਿਕਾ ਨਿਭਾਉਣ ਵਾਲੇ ਬ੍ਰਾਹਮਣਾ ਦਾ ਹੋਵੇਗਾ ਸਨਮਾਨ
ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ
ਲੋਕ ਜਨ ਸ਼ਕਤੀ ਪਾਰਟੀ ਵਿਚ ਦੋਫਾੜ ਹੋਣ ਮਗਰੋਂ ਪਾਰਸ ਗੁੱਟ ਦੀ ਕਮਾਨ ਪਸ਼ੂਪਤੀ ਕੁਮਾਰ ਪਾਰਸ ਦੇ ਹੱਥਾਂ ਵਿਚ ਸੌਂਪ ਦਿਤੀ ਗਈ ਹੈ। ਵੀਰਵਾਰ ਨੂੰ ਰਾਸ਼ਟਰੀ ਕਾਰਜਕਾਰਣੀ ਦੀ ਬੈਠਕ ਵਿਚ ਪਾਰਸ ਨੂੰ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਚੁਣਿਆ ਗਿਆ। ਪਾਰਟੀ ਦੀ ਕਮਾਨ ਸੰਭਾਲਦਿਆਂ ਹੀ ਪਸ਼ੂਪਤੀ ਨੇ ਚਿਰਾਗ ਪਾਸਵਾਨ ਨੂੰ ਨਿਸ਼ਾਨਾ ਬਣਾਇਆ।