ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਫਤਹਿਗੜ੍ਹ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ
ਬੱਚਿਆਂ, ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਤਰ੍ਹਾਂ ਦੀ ਦਿੱਕਤ : ਕੁਲਵੰਤ ਸਿੰਘ
ਸਕੂਟੀ ਪਾਰਕਿੰਗ ਨੂੰ ਲੈ ਕੇ ਹੋਇਆ ਸੀ ਝਗੜਾ
ਖੇਤੀਬਾੜੀ ਮੰਤਰੀ ਵੱਲੋਂ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ
ਮੈਂ ਇੱਕ ਲੇਖਕ ਵਜੋਂ ਸਮਾਜ ਵਿੱਚ ਵਿਚਰਦੇ ਵਿਭਿੰਨ ਮੁੱਦਿਆਂ ’ਤੇ ਕਲਮ ਚਲਾਉਂਦਾ ਰਹਿੰਦਾ ਹਾਂ, ਜਿਸ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮਾਜਿਕ ਮੁੱਦਿਆਂ ’ਤੇ ਸਕਾਰਾਤਮਕ ਚਰਚਾ ਨੂੰ ਉਤਸ਼ਾਹਿਤ ਕਰਨਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 78 ਕਰੋੜ ਰੁਪਏ ਦੇ ਅਤਿ-ਆਧੁਨਿਕ ਸਪੋਰਟਸ ਹੱਬ ਦਾ ਰੱਖਿਆ ਨੀਂਹ ਪੱਥਰ
ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ
ਮੈਨੇਜਮੈਂਟ ਵੱਲੋਂ ਪੁਲਿਸ ਕਾਰਵਾਈ ਦੀ ਚਿਤਾਵਨੀ
ਮੋਹਾਲੀ ਪੁਲਿਸ ਨੇ ਸ਼ਹਿਰ ਦੇ ਸੈਕਟਰ-78 ਦੇ ਬਾਹਰ ਖੜੀ ਵਰਨਾ ਕਾਰ ਨੂੰ ਅੱਗ ਲਗਾਕੇ ਸਾੜਨ ਵਾਲੇ 04 ਨਾ-ਮਾਲੂਮ ਦੋਸ਼ੀਆਂ ਵਿੱਚੋਂ ਮੁਕੱਦਮਾ 02 ਦੋਸ਼ੀਆਂ ਗ੍ਰਿਫਤਾਰ ਕਰਕੇ, ਮੁੱਕਦਮੇ ਨੂੰ ਟ੍ਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪਹਿਰੇਦਾਰ ਅਮਨ, ਸ਼ਾਂਤੀ, ਸਾਂਝੀਵਾਲਤਾ ਅਤੇ ਸਦਭਾਵਨਾ ਦੇ ਮੁੱਦਈ ਵਿਕਾਸ ਪੁਰਸ਼ ਸਵ: ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਪੰਜਾਬੀਆਂ ਦੇ ਦਿਲਾਂ 'ਚ ਵਸਦੇ ਰਹਿਣਗੇ।
ਪਾਰਕ ਹਸਪਤਾਲ ਪਟਿਆਲਾ ਨੇ ਵੀਰਵਾਰ ਨੂੰ 3000 ਸਫਲ ਕਾਰ੍ਡੀਐਕ ਇੰਟਰਵੈਂਸ਼ਨ ਪੂਰੇ ਹੋਣ ਦਾ ਐਲਾਨ ਕੀਤਾ।
ਪਠਾਨਕੋਟ - ਮਾਧੋਪੁਰ ਸੜਕ ਦਾ ਨੀਂਹ ਪੱਥਰ ਰੱਖਿਆ
ਟਰੈਫਿਕ ਪੁਲਿਸ ਦੀ ਖਾਮੋਸ਼ੀ ਨੇ ਖੜ੍ਹੇ ਕੀਤੇ ਸਵਾਲ
ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ 14 ਫਰਵਰੀ ਨੂੰ ਸ਼ਾਮ 6 ਵਜੇ ਪੋਲੋ ਗਰਾਊਂਡ ਵਿਖੇ ਲਖਵਿੰਦਰ ਵਡਾਲੀ ਦੀ ਸੂਫ਼ੀ ਸ਼ਾਮ ਦੌਰਾਨ ਦਰਸ਼ਕਾਂ ਤੇ ਸਰੋਤਿਆਂ ਲਈ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਟਰੈਫਿਕ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਜਨਵਰੀ ਮਹੀਨੇ ਦੌਰਾਨ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ `ਤੇ ਕੀਤੇ ਗਏ 600 ਚਲਾਨ
ਮੁਹਾਲੀ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਅਤੇ ਹਾਲਾਤ ਇਹ ਹਨ ਕਿ ਨਗਰ ਨਿਗਮ ਮੁਹਾਲੀ ਵੱਲੋਂ ਬਣਾਏ ਆਰ.ਐਮ.ਸੀ. ਵਿੱਚੋਂ ਕੂੜਾ ਸਹੀ ਢੰਗ ਨਾਲ ਇਕੱਠਾ ਨਾ ਕੀਤੇ
ਅਣਪਛਾਤੇ ਚੋਰ ਜੀਰਕਪੁਰ ਦੇ ਬਿੱਗ ਬਾਜ਼ਾਰ ਨੇੜੇ ਖੜਾ ਇਕ ਮੋਟਰਸਾਈਕਲ ਚੋਰੀ ਕਰਕੇ ਲੈ ਗਏ।
ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਚੋਰ ਅੱਜ ਦਿਨ ਦਿਹਾੜੇ ਕਰੀਬ ਸਾਢੇ 11 ਵਜੇ ਬਲਟਾਣਾ ਖੇਤਰ ਵਿੱਚ ਸਥਿਤ ਸੈਣੀ ਵਿਹਾਰ ਫੇਸ-1 ਕਲੋਨੀ ਵਿਖੇ
ਮੌਕੇ ਤੇ ਲੇਖਿਕਾਂ ਨੇ ਕੁਦਰਤ ਨੂੰ ਸਮਰਪਿਤ ਰਚਨਾਵਾਂ ਕੀਤੀਆਂ ਪੇਸ਼
ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਠੇਕੇ ਨੂੰ ਚੁਕਵਾਉਣ ਲਈ ਏ ਡੀ ਸੀ ਨੂੰ ਮੰਗ ਪੱਤਰ ਦਿੱਤਾ
ਪਾਰਕਿੰਗ ਵਿੱਚ ਟੇਬਲਾਂ ’ਤੇ ਪਰੋਸਿਆ ਜਾਂਦਾ ਹੈ ਖਾਣਾ, ਸੀਵਰੇਜ ਅਤੇ ਪਾਣੀ ਦੇ ਚਲਦੇ ਹਨ ਅਣਅਧਿਕਾਰਤ ਕਨੈਕਸ਼ਨ
ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ
ਔਰਤ ਆਪਣੇ ਪਰਿਵਾਰ ਨਾਲ ਛੱਟੀਆਂ ਮਨਾਉਣ ਲੋਂਬਾਰਡੋ ਦੇ ਫਲਾਈ ਇਮੋਸ਼ਨ ਪਾਰਕ ਆਈ ਸੀ
ਪੀੜਤ ਕਿਸਾਨਾਂ ਨੇ ਬਿਜਲੀ ਮਹਿਕਮੇ ਦੇ ਮੁਲਾਜ਼ਮ ਤੇ ਲਗਾਏ ਦੋਸ ਕਿਹਾ ਉਹ ਸਾਡੀ ਸੁਣਦੇ ਹੀ ਨਹੀਂ
ਮਾਲੇਰਕੋਟਲਾ ਪੁਲਿਸ ਗੈਰ-ਕਾਨੂੰਨੀ ਪਾਰਕਿੰਗ ਕਰਨ ਵਾਲਿਆਂ ਤੇ ਕਰੇਗੀ ਸਖ਼ਤ ਕਾਰਵਾਈ- ਖੱਖ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸੋਚ ਅਤੇ ਸੁਫ਼ਨਿਆਂ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਪਰਾਲੇ ਸਦਕਾ ਤੰਦਰੁਸਤ ਪੰਜਾਬ, ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਅੱਜ ਜੁਝਾਰ ਨਗਰ, ਪਟਿਆਲਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ।
ਸਕੂਲਾਂ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਿੱਖਣ ਸ਼ਕਤੀ ਨੂੰ ਵਧਾਉਣ ਲਈ ਮਾਈਂਡਸਪਾਰਕ ਦਾ ਪੂਰਾ ਲਾਭ ਲੈਣ ਦੀ ਅਪੀਲ
ਕਰੋੜਾਂ ਰੁਪਏ ਖਰਚ ਕੇ ਜੰਗਲਾਂ ਨੂੰ ਨੇਚਰ ਪਾਰਕ ਤਾ ਬਣਾ ਦਿੱਤੇ ਲੇਕਿਨ ਦੇਖਭਾਲ ਨਾ ਹੋਣ ਤੇ ਪਾਰਕ ਜੰਗਲ ਦਾ ਰੂਪ ਧਾਰ ਰਹੇ ਹਨ।
ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਆਬਕਾਰੀ ਨੀਤੀ ਬਾਰੇ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਤੇ ਤੱਥ ਵੀ ਜਨਤਕ ਕੀਤੇ ਹਨ।ਇਸਨੂੰ ਆਪਣੇ ਕੰਮ ’ਤੇ ਪਰਦਾ ਪਾਉਣ ਦਾ ਯਤਨ ਕਰਦਿਆਂ ਦਿੰਦਿੰਆਂ ਬਾਦਲ ਨੇ ਕਿਹਾ ਕਿ ਇਸ ਕਮੇਟੀ ਵਿਚ ਹਰਪਾਲ ਚੀਮਾ, ਕੁਲਦੀਪ ਸਿੰਘ ਧਾਲੀਵਾਲ ਤੇ ਹਰਜੋਤ ਸਿੰਘ ਬੈਂਸ ਸ਼ਾਮਲ ਸਨ ਜਿਹਨਾਂ ਨੇ ਪਿਛਲੀ ਆਬਕਾਰੀ ਨੀਤੀ ਅਸਿੱਧੇ ਤੌਰ ’ਤੇ ਰੱਦ ਹੀ ਕਰ ਦਿੱਤੀ। ਕਮੇਟੀ ਨੇ ਪਾਇਆ ਕਿ ਸੂਬੇ ਨੂੰ ਆਬਕਾਰੀ ਮਾਲੀਏ ਦਾ ਘਾਟਾ ਪਿਆ ਹੈ ਤੇ ਸਿਰਫ 28 ਕਰੋੜ ਰੁਪਏ ਹੀ ਫਿਕਸ ਲਾਇਸੰਸ ਫੀਸ ਤੇ ਨਾਨ ਰਿਫੰਡੇਬਲ ਸਕਿਓਰਿਟੀ ਤੋਂ ਮਿਲੇ ਹਨ ਤੇ ਦਾਅਵਾ ਕੀਤਾ ਕਿ 2023-24 ਵਿਚ ਇਹ ਆਮਦਨ ਵੱਧ ਕੇ 155 ਕਰੋੜ ਰੁਪਏ ਹੋ ਜਾਵੇਗੀ। ਇਹ ਸਪਸ਼ਟ ਹੈ ਕਿ ਆਪ ਸਰਕਾਰ ਨੇ ਮਹਿਸੂਸ ਕਰ ਲਿਆ ਕਿ ਉਹ ਫੀਸ ਵਿਚ ਵਾਧਾ ਕੀਤੇ ਬਗੈਰ ਪੰਜ ਗੁਣਾ ਵਾਧਾ ਕੀਤਾ ਜਾ ਸਕਦਾ ਹੈ ਕਿਉਂਕਿ ਇਹ ਜਾਣਦੇ ਹਨ ਕਿ ਇਹਨਾਂ ਵੱਲੋਂ ਕੀਤੇ ਘੁਟਾਲੇ ਦੀ ਪੋਲ੍ਹ ਜਾਂਚ ਨਾਲ ਖੁਲ੍ਹ ਜਾਵੇਗੀ।
ਹਰਿਆਣਾ : ਓਮ ਪ੍ਰਕਸ਼ ਚੌਟਾਲਾ ਨੇ ਹਾਲੇ 6 ਮਹੀਨੇ ਹੋਰ ਜੇਲ ਵਿਚ ਰਹਿਣਾ ਸੀ ਪਰ ਦਿੱਲੀ ਸਰਕਾਰ ਨੇ ਇੱਕ ਆਰਡਰ ਪਾਸ ਕਰਨ ਕਾਰਨ ਉਨ੍ਹਾਂ ਨੂੰ ਛੇਤੀ ਰਿਹਾਈ ਮਿਲੀ ਸੀ। ਦਿੱਲੀ ਸਰਕਾਰ ਨੇ ਉਨ੍ਹਾਂ ਲੋਕਾਂ ਨੂੰ 6 ਮਹੀਨੇ ਦੀ ਸਜ਼ਾ ਵਿੱਚ ਰਿਆਇਤ ਦਿੱਤੀ ਸੀ ਜਿਨ੍ਹਾਂ ਨੇ ਸਾਢੇ 9 ਸਾ
ਨਵੀਂ ਦਿੱਲੀ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਕੌਮੀ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਅੱਜ ਸਵੇਰੇ ਦਿੱਲੀ ਦੀ ਤਿਹਾੜ ਜੇਲ ਤੋਂ ਰਿਹਾਅ ਹੋ ਗਏ ਹਨ। ਵੈਸੇ ਤਾਂ ਉਹ ਕੋਰੋਨਾ ਕਾਰਨ ਪਹਿਲਾਂ ਹੀ ਜੇਲ ਤੋਂ ਬਾਹਰ ਸਨ ਪਰ ਅੱਜ ਰਸਮੀ
ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਜਿਸ ਦੀ ਜਾਂਚ ਅੱਜ ਵੀ ਚਲ ਰਹੀ ਹੈ। ਇਸ ਸੱਭ ਵਿਚ ਪੰਜਾਬ ਵਿਚ ਸਿਆਸੀ ਤੌਰ ਉਤੇ ਕਾਫੀ ਹਲਚਲ ਹੋਈ ਹੈ। ਪਿਛਲੇ ਦਿਨੀ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ
ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਗਠਿਤ ਐਸ.ਆਈ.ਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ 'ਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਜਿਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਤੋਂ ਕੁੱਲ 82 ਪ੍ਰਸ਼ਨ ਪੁੱਛੇ ਗਏ। ਜਿਵੇਂ ਹੀ ਪ੍ਰ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਸਬੰਧੀ ਬਣੀ SIT ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਏ ਹਨ ਜਾਂ ਇਸ ਤਰ੍ਹਾਂ ਆਖ ਲਈਏ ਕਿ ਸਿਟ ਬਾਦਲ ਦੇ ਘਰ ਜਾ ਕੇ ਪੁਛਗਿਛ ਕਰ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਪ੍ਰਕਾਸ਼ ਸਿੰਘ
ਚੰਡੀਗੜ੍ਹ : 2015 ਵਿਚ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਪਹਿਲਾਂ ਵੀ ਹੋਈ ਸੀ ਜਿਸ ਦੀ ਰਿਪੋਰਟ ਹਾਈ ਕੋਰਟ ਨੇ ਰੱਦ ਕਰ ਦਿਤੀ ਸੀ ਅਤੇ ਹੁਣ ਨਵੀਂ ਬਣੀ ਸਿੱਟ ਨੇ ਨਿਤ ਦਿਨ ਨਵੀਂਆਂ ਪੁਲਾਂਘਾ ਪੁੱਟਣੀਆਂ ਸ਼ੁਰੂ ਕਰ ਦਿਤੀ