ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕੰਮ ਕਰੇਗੀ।