Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

patient

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560  ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

*ਸੈਪਸਿਸ ਦੀ ਸਮੇਂ ਸਿਰ ਪਛਾਣ ਬੇਹੱਦ ਜ਼ਰੂਰੀ, ਕਿਉਂਕਿ ਕੁਝ ਹੀ ਘੰਟਿਆਂ ਵਿੱਚ ਹੋ ਸਕਦੈ ਇਹ ਜਾਨਲੇਵਾ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਡਾਇਬੀਟੀਜ਼  ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸਾਹਮਣੇ ਨਹੀਂ ਆਉਂਦੀ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਤੋਂ ਹੁੰਦੀ ਹੈ—ਜਿਵੇਂ ਵਾਰ-ਵਾਰ ਪਿਆਸ ਲੱਗਣਾ, ਵਾਰ-ਵਾਰ ਪਿਸ਼ਾਬ ਆਉਣਾ, ਧੁੰਦਲਾ ਦਿਖਣਾ, ਬਿਨਾਂ ਕਿਸੇ ਕਾਰਨ ਬਹੁਤ ਜ਼ਿਆਦਾ ਥਕਾਵਟ ਮਹਿਸੂਸ ਹੋਣਾ, ਪੈਰਾਂ ਵਿੱਚ ਸੁੰਨਪਣ ਜਾਂ ਅਜਿਹਾ ਜ਼ਖ਼ਮ ਜੋ ਲੰਬੇ ਸਮੇਂ ਤੱਕ ਠੀਕ ਨਾ ਹੋਵੇ।

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਗਏ ,ਪੰਜਾਬ ਵਿੱਚ ਵੱਧ ਤੋੰ ਵੱਧ ਕਵਰੇਜ ਕਰਕੇ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ‘ਮੁੱਖ ਮੰਤਰੀ ਸਿਹਤ ਯੋਜਨਾ’

ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਵ੍ਹੀਲ ਚੇਅਰਾਂ ਭੇਟ

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵਿਖੇ ਅੱਜ ਬੈਂਕ ਦਾ 119ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਬੈਂਕ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਮਰੀਜ਼ਾਂ ਦੀ ਸਹੂਲਤ ਲਈ ਦੋ ਵ੍ਹੀਲ ਚੇਅਰਾਂ ਭੇਟ ਕੀਤੀਆਂ ਗਈਆਂ।

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਨਵਨੂਰ ਹਸਪਤਾਲ ਬਲਾਚੌਰ ਦੇ ਮੈਨੇਜਿੰਗ ਡਾਇਰੈਕਟਰ ਡਾ ਰਣਜੀਤ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਨਵਨੂਰ ਹਸਪਤਾਲ ਬਲਾਚੌਰ ਵਿਖੇ ਬਹੁਤ ਸਾਰੇ ਮਰੀਜ਼ ਸਿਹਤਮੰਦ ਹੋ ਕੇ ਆਪਣੇ ਪਰਿਵਾਰ ਵਿੱਚ ਵਧੀਆ ਜ਼ਿੰਦਗੀ ਬਤੀਤ ਕਰ ਰਹੇ ਹਨ।

ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਡਾਈਟੀਸ਼ੀਅਨ ਕੈਂਪ ਦਾ 117 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਮੁਫਤ ਡਾਈਟੀਸ਼ੀਅਨ ਕੈਂਪ (ਮੁਫਤ ਪੋਸ਼ਣ ਕੈਂਪ) ਹਸਪਤਾਲ ਦੇ ਡਾਈਟੀਸ਼ੀਅਨ ਵਿਭਾਗ ਵਿਚ ਸੀਨੀਅਰ ਡਾਈਟੀਸ਼ੀਅਨ ਡਾ. ਕਨਵ ਸ਼ਰਮਾ ਦੀ ਅਗਵਾਈ ਵਿਚ ਲਗਾਇਆ ਗਿਆ।

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ।

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਜਸਕਰਨ ਸਿੰਘ ਬੰਦੇਸਾ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਨਾਲ ਹੋਣ ਵਾਲੀ ਲਾਪਰਵਾਹੀ ਅਤੇ ਅਣਗਹਿਲੀ ਨੂੰ ਰੋਕਣ ਲਈ ਜਾਰੀ ਨਵੇਂ ਨੋਟੀਫਿਕੇਸ਼ਨ ਦਾ ਸਵਾਗਤ ਕਰਦਿਆਂ ਕਿਹਾ ਹੈ

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

550 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਐਲਾਨ

ਸਫ਼ਾਈ ਅਤੇ ਮਰੀਜ਼ ਸੇਵਾਵਾਂ ਦੇ ਮਿਆਰਾਂ ਦੀ ਪਰਖ

ਪੀ.ਐਚ.ਸੀ ਘੜੂੰਆਂ ਵਿੱਚ ਕਾਯਾਕਲਪ ਮੁਲਾਂਕਣ ਟੀਮ ਦਾ ਦੌਰਾ

ਮਰੀਜ਼ਾਂ ਲਈ ਵੱਡੀ ਸਹੂਲਤ: ਰਾਣਾ ਹਸਪਤਾਲ [ਖਾਲੜਾ] ਦਾ ਆਈ.ਸੀ.ਯੂ. ਵਾਰਡ ਹੋਇਆ ਅਪਗ੍ਰੇਡ, ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ

ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਰਾਣਾ ਹਸਪਤਾਲ ਵੱਲੋਂ ਆਪਣੇ ਇੰਟੈਂਸਿਵ ਕੇਅਰ ਯੂਨਿਟ (ICU) ਨੂੰ ਅਪਗ੍ਰੇਡ ਕੀਤਾ ਗਿਆ ਹੈ। 

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਅੰਮ੍ਰਿਤਸਰ, ਫੋਰਟਿਸ ਹਸਪਤਾਲ ਅੰਮ੍ਰਿਤਸਰ ਦੀ ਮੈਡੀਕਲ ਟੀਮ ਨੇ ਇਕ ਵੱਡੀ ਕਾਮਯਾਬੀ ਹਾਸਲ ਕਰਦਿਆਂ 65 ਸਾਲਾ ਗੰਭੀਰ ਮਰੀਜ਼ ਦੀ ਜਾਨ ਬਚਾਈ ਹੈ। 

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਡਿਜ਼ੀਟਲ ਤੇ ਆਧੁਨਿਕ ਦੌਰ ਨਾਲ ਜੋੜਿਆ-ਡਾ. ਬਲਬੀਰ ਸਿੰਘ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਕੈਂਸਰ ਹਸਪਤਾਲ ਵਿੱਚ ਪੇਟ ਸਕੈਨ ਲਗਾਉਣ ਦਾ ਕੰਮ ਜਲਦੀ ਸ਼ੁਰੂ ਹੋਵੇਗਾ

ਵਿਸ਼ੇਸ਼ ਸਿਹਤ ਮੁਹਿੰਮ ਦਾ ਇੱਕ ਹਫ਼ਤਾ: 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ, ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ

20 ਹਜ਼ਾਰ ਆਸ਼ਾ ਵਰਕਰਾਂ ਨੇ 7 ਲੱਖ ਤੋਂ ਵੱਧ ਘਰਾਂ ਵਿੱਚ ਜਾ ਕੇ ਕੀਤੀ ਜਾਂਚ, 2.27 ਲੱਖ ਜ਼ਰੂਰੀ ਸਿਹਤ ਕਿੱਟਾਂ ਵੰਡੀਆਂ

ਡਾ.ਸੀਮਾਂਤ ਗਰਗ ਨੇ ਇੱਕ ਜ਼ਖਮੀ ਦਿਲ ਦੇ ਮਰੀਜ਼ ਨੂੰ ਸੀ. ਪੀ.ਆਰ ਦੇ ਕੇ ਅਤੇ ਸੜਕ 'ਤੇ ਹੀ ਉਸਦਾ ਦਿਲ ਚਲਾ ਕੇ ਮੁੜ ਸੁਰਜੀਤ ਕੀਤਾ

ਡਾਕਟਰ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ। ਕਿਉਂਕਿ ਰੱਬ ਇੱਕ ਵਿਅਕਤੀ ਨੂੰ ਜਨਮ ਦਿੰਦਾ ਹੈ ਅਤੇ ਡਾਕਟਰ ਉਸ ਵਿਅਕਤੀ ਦਾ ਗੰਭੀਰ ਹਾਲਤ ਵਿੱਚ ਇਲਾਜ ਕਰਕੇ ਉਸਨੂੰ ਦੂਜਾ ਜਨਮ ਦੇਣ ਵਿੱਚ ਯੋਗਦਾਨ ਪਾਉਂਦਾ ਹੈ।

ਰਾਜਪਾਲ ਨੇ 5 ਟੀਬੀ ਰੋਗੀਆਂ ਨੂੰ ਨਿਕਸ਼ੇ ਮਿੱਤਰ ਵਜੋ ਅਪਣਾਇਆ

ਹਰਿਆਣਾ ਦੇ ਰਾਜਪਾਲ ਸ੍ਰੀ ਅਸੀਮ ਕੁਮਾਰ ਘੋਸ਼ ਤੇ ਉਨ੍ਹਾਂ ਦੀ ਧਰਮ ਪੱਤਨੀ ਸ੍ਰੀਮਤੀ ਮਿਤਰਾ ਘੋਸ਼ ਨੇ ਰਾਸ਼ਟਰੀ ਟੀਬੀ ਉਨਮੂਲਨ ਪ੍ਰੋਗਰਾਮ (ਐਨਟੀਈਪੀ) ਤਹਿਤ 5 ਟੀਬੀ ਰੋਗੀਆਂ ਨੂੰ ਪੋਸ਼ਨ ਸਬੰਧੀ ਸਹਾਇਤਾ ਪ੍ਰਦਾਨ ਕਰ ਕੇ ਗੋਦ ਲਿਆ।

ਰੰਗ-ਰੋਗਣ ਕਰਨ ਨਾਲ ਮਰੀਜ਼ਾਂ ਦਾ ਇਲਾਜ ਨਹੀਂ ਹੋਣਾ, ਡਾਕਟਰ ਨਿਯੁਕਤ ਕਰਨ ਨਾਲ ਹੋਵੇਗਾ : ਜ਼ਾਹਿਦਾ ਸੁਲੇਮਾਨ

ਕਿਹਾ, ਸਰਕਾਰ ਨੂੰ ਹਸਪਤਾਲ ਦੀ ਤਿੱਪ-ਤਿੱਪ ਕਰਦੀ ਇਮਾਰਤ ਵਿਖਾਈ ਕਿਉਂ ਨਹੀਂ ਦਿੰਦੀ?

ਟੀਬੀ ਮਰੀਜਾਂ ਲਈ ਨਵਾਂ ਅਭਿਆਨ, ਆਵਾਸ ਅਤੇ ਸ਼ਹਿਰੀ ਕਾਰਜ ਮੰਤਰਾਲਾ ਦੇ ਸਾਰੇ ਵਿਭਾਗ ਅਤੇ ਸੰਸਥਾਨ ਟੀਬੀ ਜਾਗਰੂਕਤਾ ਅਤੇ ਖ਼ਾਤਮੇ ਦੀਆਂ ਗਤੀਵਿਧੀਆਂ ਵਿੱਚ ਹੋਣਗੇ ਸ਼ਾਮਲ

ਭਾਰਤ ਸਰਕਾਰ ਦਾ ਟੀਚਾ 2025 ਤੱਕ ਦੇਸ਼ ਨੂੰ ਟੀਬੀ ਮੁਕਤ ਬਨਾਉਣਾ

 

ਜ਼ਹਿਰੀਲੇ ਸੱਪਾਂ ਦੇ ਡੱਸਣ ਨਾਲ ਮੌਤ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਢਾਹਾਂ ਕਲੇਰਾਂ ਹਸਪਤਾਲ

ਸੱਪ ਦੇ ਡੱਸੇ ਦਲਬੀਰ ਸਿੰਘ ਪਿੰਡ ਪੋਸੀ ਦਾ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਫ਼ਲ ਇਲਾਜ* (ਸਬ ਹੈਡਿੰਗ)

ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿੱਚ ਗਰੀਬ ਮਰੀਜ਼ਾਂ ਦੀ ਹੈਰਾਨੀਜਨਕ ਢੰਗ ਨਾਲ ਹੋ ਰਹੀ ਲੁੱਟ

ਪ੍ਰਿੰਸੀਪਲ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੂੰ ਲਿਖੇ ਪੱਤਰ 'ਚ ਹੋਇਆ ਵੱਡਾ ਖੁਲਾਸਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਟੀ.ਬੀ. ਦੇ ਮਰੀਜਾਂ ਦੀ ਸਹਾਇਤਾ ਲਈ ਬਣੇ ਨਿਕਸ਼ੇ ਮਿੱਤਰਾ

ਜ਼ਿਲ੍ਹੇ 'ਚ ਟੀਬੀ ਮੁਕਤ ਭਾਰਤ ਅਭਿਆਨ ਲਾਗੂਕਰਨ ਦਾ ਮੁਲੰਕਣ ਕੀਤਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਫਰੀ ਕੈਂਪ ਦਾ 208 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ ਵਿਖੇ ਅੱਜ ਲਿਵਰ ਦੀ ਜਾਂਚ ਦੇ ਵਿਸ਼ੇਸ਼ ਟੈਸਟ ਫਾਈਬਰੋ ਸਕੈਨ ਕਰਨ ਦਾ ਫਰੀ ਕੈਂਪ ਲਗਾਇਆ ਗਿਆ, 

ਪੰਜਾਬ ਸਰਕਾਰ ਨੇ ਹਰ ਡਿਸਪੈਂਸਰੀ ਤੇ ਸਰਕਾਰੀ ਹਸਪਤਾਲ 'ਚ ਪਹੁੰਚਾਈ ਮਰੀਜ਼ਾਂ ਲਈ ਮੁਫ਼ਤ ਦਵਾਈ : ਡਾ. ਬਲਬੀਰ ਸਿੰਘ

ਕਿਹਾ, ਮਰੀਜ਼ਾਂ ਦੇ ਟੈਸਟ ਵੀ ਹੋਣ ਲੱਗੇ; ਹੁਣ ਮਰੀਜ਼ਾਂ ਨੂੰ ਘਰਾਂ ਨੇੜੇ ਮਾਹਰ ਡਾਕਟਰਾਂ ਦੀ ਸੇਵਾਵਾਂ ਵੀ ਮਿਲਣਗੀਆਂ

ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਮਰੀਜ਼ਾਂ ਲਈ ਕਿੱਤਾਮੁਖੀ ਸਿਖਲਾਈ ਸ਼ੁਰੂ

ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ

ਪਟਿਆਲਾ ਹੈਲਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਈ.ਸੀ.ਯੂ 'ਚ ਡਾਇਲੇਸਿਸ ਮਸ਼ੀਨ ਤੇ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ

ਸਿਵਲ ਸਰਜਨ ਵਲੋਂ ਟੀ.ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਦੀ ਅਪੀਲ  

‘ਨਿਕਸ਼ੇ ਮਿੱਤਰਾ’ ਪ੍ਰੋਗਰਾਮ ਤਹਿਤ ਮਰੀਜ਼ਾਂ ਨੂੰ ਛੇ ਮਹੀਨੇ ਲਈ ਦਿਤਾ ਜਾ ਸਕਦਾ ਹੈ ਖਾਣ-ਪੀਣ ਦਾ ਸਮਾਨ

ਮੁਫ਼ਤ ਮੈਡੀਕਲ ਚੈਕਅੱਪ ਕੈਂਪ ’ਚ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ 130 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਦਵਾਈਆਂ ਦਿੱਤੀਆਂ

ਪਿੰਡ ਰੱਤੀਆਂ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਜਪਾ ਪੰਚਾਇਤੀ ਰਾਜ ਸੈੱਲ ਦੇ ਆਗੂ ਸਤਿੰਦਰਪ੍ਰੀਤ ਸਿੰਘ ਅਤੇ ਡਾ: ਸੀਮਾਂਤ ਗਰਗ ਦੀ ਅਗਵਾਈ

ਡਾਇਰੀਆ ਪੀੜਤ ਮਰੀਜ਼ਾਂ ਦਾ ਸਿਵਲ ਸਰਜਨ ਨੇ ਜਾਣਿਆ ਹਾਲ

ਪ੍ਰਭਾਵਤ ਲੋਕਾਂ ਦੀ ਸਿਹਤਯਾਬੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ : ਡਾ. ਦਵਿੰਦਰ ਕੁਮਾਰ

ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

ਪ੍ਰਭਾਵਤ ਲੋਕਾਂ ਦੀ ਸਿਹਤਯਾਬੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ : ਡਾ. ਦਵਿੰਦਰ ਕੁਮਾਰ