Saturday, November 21, 2026
BREAKING NEWS
• ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

patwari

ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਕੰਮ ਕਰ ਰਹੀ : ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ

ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ

ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ ਦਰਸ਼ਨ ਸਿੰਘ ਗਿੱਲ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ।

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

 ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ

ਕਿਹਾ, ਉਹ ਆਪਣੀ ਸਮਾਜਿਕ,ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਕਿਸਾਨਾਂ ਨੂੰ ਅੱਗਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਆਮ ਆਦਮੀ ਨੂੰ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ: ਮੁੰਡੀਆਂ

 

ਹੁਣ ਪਟਵਾਰੀ ਕੋਲ ਜਾਣ ਦੀ ਜ਼ਰੂਰਤ ਨਹੀਂ, ਘਰ ਬੈਠੇ ਪ੍ਰਾਪਤ ਕਰੋ ਮਾਲ ਵਿਭਾਗ ਦੀਆਂ ਸੇਵਾਵਾਂ

'ਈਜ਼ੀ ਜਮ੍ਹਾਂਬੰਦੀ' ਪੋਰਟਲ ਰਾਹੀਂ ਮਾਲ ਵਿਭਾਗ ਨਾਲ ਸਬੰਧਤ 6 ਸੇਵਾਵਾਂ ਲੋਕਾਂ ਲਈ ਆਨਲਾਈਨ ਉਪਲਬੱਧ : ਡਿਪਟੀ ਕਮਿਸ਼ਨਰ

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।