ਸੰਧਵਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਬਕਾਇਆ ਫੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਕੀਤੀ ਅਪੀਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ, ਜਿਨ੍ਹਾਂ ਨੇ ਮੰਦਭਾਗੀ ਜਹਾਜ਼ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ ਕਰਵਾਈ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ’ (ਏ.ਆਈ.ਪੀ.ਓ.ਸੀ.) ਵਿੱਚ ਹਿੱਸਾ ਲਿਆ।
ਪੰਜਾਬ ਵਿੱਚ ਮਿਲਾਵਟਖੋਰੀ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਹਨ ਸਿਰਤੋੜ ਯਤਨ: ਜੈ ਕ੍ਰਿਸ਼ਨ ਸਿੰਘ ਰੌੜੀ
ਲਾਇਬ੍ਰੇਰੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, ਸੰਵਿਧਾਨਕ ਉਪਬੰਧਾਂ, ਨਿਆਂਇਕ ਫੈਸਲਿਆਂ, ਖੇਤੀਬਾੜੀ, ਪੋਸ਼ਣ ਅਤੇ ਲੋਕ ਭਲਾਈ ਯੋਜਨਾਵਾਂ ਨਾਲ ਸਬੰਧਤ ਖੋਜ ਸਮੱਗਰੀ ਨਾਲ ਲੈਸ
ਨਵੀਆਂ ਲਿੰਕ ਸੜਕਾਂ ਪਿੰਡਾਂ ਦਾ ਆਪਸੀ ਸੰਪਰਕ ਸੁਧਾਰਨ ਅਤੇ ਖੇਤੀ ਆਰਥਿਕਤਾ ਨੂੰ ਮਜ਼ਬੂਤ ਕਰਨਗੀਆਂਃ ਜੈ ਕ੍ਰਿਸ਼ਨ ਸਿੰਘ ਰੌੜੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ।
ਕਿਹਾ ਪੜ੍ਹਾਈ ਕਾਰਨ ਵਿਦਿਆਰਥੀਆਂ ਨੂੰ ਆ ਰਹੀ ਮੁਸ਼ਕਿਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਵੱਲੋਂ ਮਾਈਨਿੰਗ ਰੈਗੂਲੇਸ਼ਨ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕ੍ਰਿਸਮਸ ਦੇ ਸ਼ੁਭ ਅਵਸਰ 'ਤੇ ਪੰਜਾਬ ਦੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ।
ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ।
ਮੌਕ ਸੈਸ਼ਨ ਲਈ ਰਿਹਰਸਲ ਵਿੱਚ ਹਿੱਸਾ ਲੈਣ ਤੋਂ ਬਾਅਦ ਵਿਦਿਆਰਥੀ ਬਹੁਤ ਖੁਸ਼ ਅਤੇ ਉਤਸ਼ਾਹਿਤ ਦਿਖੇ
ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ।
24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ (ਕੀਰਤਪੁਰ ਸਾਹਿਬ) ਤੋਂ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚਣ ਉਪਰੰਤ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਧਾਨ ਸਭਾ ਦੇ ਖਾਸ ਸੈਸ਼ਨ ਦਾ ਆਗਾਜ਼ ਹੋਵੇਗਾ: ਹਰਜੋਤ ਸਿੰਘ ਬੈਂਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ 'ਤੇ ਪੰਜਾਬ ਦੇ ਲੋਕਾਂ ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।
ਭਵਿੱਖ ਵਿੱਚ ਇਸ ਦੇ ਮਾੜੇ ਨਤੀਜੇ ਨਿਕਲਣਗੇ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ।
ਪੀ.ਸੀ.ਐਸ. ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ
ਕੋਟਕਪੂਰਾ ਵਿਖੇ ਗੁਰਬਾਣੀ ਕੀਰਤਨ ਦੌਰਾਨ ਸੰਧਵਾਂ ਨੇ ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਕੀਤਾ ਸਨਮਾਨਿਤ
ਸਪੀਕਰ ਨੇ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਲਮੀਕਿ ਜਯੰਤੀ ਦੇ ਸ਼ੁਭ ਮੌਕੇ ਮਹਾਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ 'ਤੇ ਪਾਬੰਦੀ ਲਗਾਉਣ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵਰਾਤਰੀ ਦੇ ਸ਼ੁਭ ਮੌਕੇ ਸੂਬਾ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਗਰਸੇਨ ਜਯੰਤੀ ਮੌਕੇ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ।