ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਅਤੇ ਡੀ.ਜੀ.ਪੀ ਨਾਲ ਕੀਤੀ ਮੀਟਿੰਗ
ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਲਗਾਤਾਰ ਬਾਰਸ਼ ਨਾਲ ਹੋਏ ਭਾਰੀ ਨੁਕਸਾਨ ਦੀ ਤਾਜ਼ਾ ਰਿਪੋਰਟ ਤਿਆਰ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਨੂੰ ਸੌਂਪੀ ਜਾਵੇਗੀ ਤਾਂ ਜੋ ਕੇਂਦਰ ਅਤੇ ਰਾਜ ਸਰਕਾਰ ਤੋਂ ਪੀੜਤ ਕਿਸਾਨਾਂ, ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦਿਵਾਇਆ ਜਾ ਸਕੇ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਕੁਦਰਤੀ ਆਪਦਾ ਦੀ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾ ਨਾਲ ਸੂਬਾਵਾਸੀਆਂ ਨਾਲ ਖੜੀ ਹੈ।
ਸੂਬੇ ਵਿੱਚ 139 ਰਾਹਤ ਕੈਂਪ ਜਾਰੀ, 6121 ਪ੍ਰਭਾਵਿਤ ਲੋਕ ਕਰ ਰਹੇ ਹਨ ਬਸੇਰਾ
ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀ ਤੇ ਕਾਰਜਕਾਰੀ ਇੰਜੀਨੀਅਰ ਤਾਇਨਾਤ
ਡਰੇਨਾਂ ਦੀ ਅਮਲੀ ਸਫਾਈ ਹੋਣ ਦੀ ਥਾਂ ਕਾਗਜ਼ਾਂ ਵਿੱਚ ਹੀ ਹੋ ਗਈ ਹੈ।ਇਸ ਲਈ ਲੋਕ ਸਵਾਲ ਕਰਦੇ ਹਨ ਪਰ ਇੰਨਾ ਸਵਾਲਾਂ ਤੋਂ ਡਰਦੇ ਹੀ ਪੰਜਾਬ ਦੇ ਮੁੱਖ ਮੰਤਰੀ ਹਸਪਤਾਲ ਵਿੱਚ ਦਾਖਲ ਹੋ ਗਏ ਹਨ।
ਪਿੰਡਾਂ ਦੇ ਬਾਹਰ ਤੋ ਪਾਣੀ ਆਉਣ ਨਾਲ ਬੰਦ ਹੋਏ ਰਾਹ ਤੇ ਸਬੰਧਿਤ ਵਿਭਾਗ ਨਾਲ ਗੱਲ ਕਰਕੇ ਪੁੱਲੀ ਜਾਂ ਕਾਜਵੇ ਲਾਉਣ ਦਾ ਦਿੱਤਾ ਭਰੋਸਾ
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ
ਅੱਜ ਪਿੰਡ ਹਰਦਾਸਪੁਰਾ ਦੇ ਵਿੱਚ ਸੱਤ ਨੂੰ ਜਾਣ ਵਾਲੇ ਰਸਤੇ ਵਿੱਚ ਜੋ ਪੁਲੀ ਲੰਬੇ ਸਮੇਂ ਤੋਂ ਟੁੱਟੀ ਹੋਈ ਸੀ। ਉਸ ਰਸਤੇ ਜਾਣ ਵਾਲੇ ਹਰ ਰੋਜ਼ ਪੁਲੀ ਟੁੱਟੀ ਹੋਣ ਕਾਰਣ ਸੱਟਾਂ ਲੱਗਦੀਆਂ ਸਨ।
ਇਸ ਦੁਰਘਟਨਾ ਵਿੱਚ ਜਾਣ ਗੰਵਾਉਣ ਵਾਲੇ ਵਿਅਕਤੀਆਂ ਦੇ ਪਰਿਜਨਾਂ ਨੂੰ ਉੱਚੀਤ ਮੁਆਵਜਾ ਦੇਣ ਦੇ ਆਦੇਸ਼ ਕੀਤੇ ਜਾਰੀ
ਹੜ੍ਹ ਪ੍ਰਭਾਵਿਤ ਇਕ ਪਿੰਡ ਨੂੰ ਗੋਦ ਲੈਣ ਦਾ ਲਿਆ ਫੈਸਲਾ
ਲੋਕਾਂ ਦੀ ਆਵਾਜ਼: ਘੱਗਰ ਦਾ ਸਥਾਈ ਹੱਲ ਨਾਂ ਕਰਨ ਲਈ ਸਾਰੀਆਂ ਰਾਜਨੀਤਕ ਪਾਰਟੀਆਂ ਜਿੰਮੇਵਾਰ
ਦਰਿਆਵਾਂ ਦੀ ਸਹੀ ਦੇਖਭਾਲ ਨਾਲ ਹੀ ਹੜ੍ਹਾਂ ਦਾ ਸਥਾਈ ਹੱਲ ਸੰਭਵ : ਹੜ੍ਹ ਪੀੜਤ ਲੋਕ
ਲਗਾਤਾਰ ਮੀਂਹ ਕਾਰਨ ਅਸੁਰੱਖਿਅਤ ਇਮਾਰਤਾਂ ਵੇਖੀਆਂ, ਲੋਕਾਂ ਨੂੰ ਅਸੁਰੱਖਿਅਤ ਇਮਾਰਤਾਂ ਛੱਡ ਕੇ ਰਾਹਤ ਕੈਂਪਾਂ 'ਚ ਜਾਣ ਦੀ ਅਪੀਲ
ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਬਣਾਏ ਇਲਾਕਾ ਵਾਰ ਕੰਟਰੋਲ ਰੂਮ ਸਿਰਫ਼ ਝੂਠੀ ਬਿਆਨਬਾਜ਼ੀ ਤੋਂ ਸਿਵਾਏ ਕੱਖ ਵੀ ਨਹੀਂ ਹਨ।
ਫੇਸ-6 ਅਤੇ ਫੇਸ -9 ਦੇ ਕੁਆਰਟਰਾਂ ਦੇ ਵਸਨੀਕਾਂ ਨੇ ਕੀਤੀ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਮੁਲਾਕਾਤ
ਦੂਸ਼ਿਤ ਪਾਣੀ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀ ਜ਼ਰੂਰੀ : ਸਿਵਲ ਸਰਜਨ
ਪੰਜਾਬ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਸਮਾਜਸੇਵੀ ਸੰਸਥਾਵਾਂ ਵੱਲੋਂ ਪੀੜ੍ਹਤਾਂ ਦੀ ਸਹਾਇਤਾ ਲਈ ਵੱਡੇ ਪੱਧਰ ਤੇ ਤਿਆਰੀਆਂ ਦਾ ਐਲਾਨ ਕੀਤਾ।
ਭਾਦਸੋਂ ਨਗਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮਗਰੀ ਭੇਜੀ
ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਕਿਹਾ ਮਸਲਾ ਬਿਆਨਾਂ ਨਾਲ ਨਹੀਂ, ਸਾਥ ਦੇਣ ਨਾਲ ਹੱਲ ਹੋਵੇਗਾ : ਮੋਹਿਤ ਮਹਿੰਦਰਾ
ਹੜਾਂ ਕਾਰਨ ਹੋਏ ਨੁਕਸਾਨ ਲਈ ਪ੍ਰਤੀ ਏਕੜ 70 ਹਜ਼ਾਰ ਕਿਸਾਨ ਨੂੰ ਅਤੇ 10 ਹਜਾਰ ਪ੍ਰਤੀ ਏਕੜ ਮਜ਼ਦੂਰਾਂ ਲਈ ਸਰਕਾਰ ਕਰੇ ਜਾਰੀ ਕਰੇ
ਕਿਹਾ, ਬਿਨ੍ਹਾਂ ਵਜ੍ਹਾ ਅਫ਼ਵਾਹਾਂ ਨਾ ਫੈਲਾਈਆਂ ਜਾਣ, ਵਾਜਬ ਸੂਚਨਾ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ, ਮੌਕੇ 'ਤੇ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ
ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀ ਸਹੂਲਤਾਂ ਲਈ ਬਿਨਾਂ ਵਿਆਜ ਅਤੇ ਬਿਨਾਂ ਜੁਰਮਾਨੇ ਤੋਂ ਪ੍ਰਾਪਟੀ ਟੈਕਸ ਜਮਾ ਕਰਵਾਉਣ ਦੀ ਆਖਰੀ ਮਿਤੀ 31 ਅਗਸਤ ਤੱਕ ਵਧਾਈ ਗਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਬੁਰੀ ਤਰ੍ਹਾਂ ਕੁਦਰਤ ਹੜਾਂ ਦੀ ਮਾਰ ਹੇਠ ਆ ਚੁੱਕਾ ਹੈ
ਦਾਨੀ ਲੋਕਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ
ਸੁਸਾਇਟੀ ਵਲੋਂ ਮਸ਼ੀਨ -ਦਾਨੀ ਰਜਿੰਦਰ ਸਟੈਲਕੋ ਅਤੇ ਕਮਲਦੀਪ ਸਿੰਗਲਾ ਸਨਮਾਨਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੜ੍ਹ ਪੀੜਤਾਂ ਨਾਲ ਚਟਾਨ ਵਾਂਗ ਖੜ੍ਹੀ ਹੈ : ਮਿਲਕਫੈਡ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ
ਪਹਿਲੀ ਵਾਰ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦਾ ਹੈਲੀਕਾਪਟਰ, ਲੋਕਾਂ ਦੀ ਸੇਵਾ ਲਈ ਲਾਇਆ
ਕਿਹਾ, ਅਹਿਤਆਤ ਵਜੋਂ ਸਾਰੇ ਪ੍ਰਬੰਧ ਮੁਕੰਮਲ, ਜ਼ਿਲ੍ਹੇ 'ਚੋਂ ਲੰਘਦੇ ਨਦੀਆਂ ਤੇ ਨਾਲਿਆਂ ਦੀ 24 ਘੰਟੇ ਨਜ਼ਰਸਾਨੀ
ਮੀਟਿੰਗ ਵਿੱਚ ਆਏ ਪਤਵੰਤਿਆਂ ਅਤੇ ਸ਼ਹਿਰ ਦੇ ਲੋਕਾਂ ਨੇ ਨਸ਼ਿਆਂ ਨੂੰ ਰੋਕਣ ਦਾ ਲਿਆ ਪ੍ਰਣ
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾਈ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ।
ਨਦੀਆਂ, ਟੋਭਿਆਂ ਤੇ ਬੰਨ੍ਹਾਂ ਤੋਂ ਦੂਰ ਰਹਿਣ ਦੀ ਸਲਾਹ
ਮੋਹਾਲੀ ਵਿਖੇ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫ਼ੈਸਲੇ ਨਾਲ ਖੜ੍ਹਨ ਦਾ ਐਲਾਨ
ਅਵਾਰਾ ਕੁੱਤਿਆਂ ਦੀ ਵੱਧ ਰਹੀ ਤਦਾਦ ਅਤੇ ਉਹਨਾਂ ਵਲੋਂ ਕੀਤੇ ਜਾ ਰਹੇ ਕਹਿਰ ਕਾਰਨ ਸਮੂਚੇ ਦੇਸ਼ ਦੇ ਲੋਕ ਪ੍ਰੇਸ਼ਾਨ ਹਨ। ਇਸ ਕਾਰਨ ਹੀ ਦੇਸ਼ ਦੀ ਸਰਬਉਚ ਅਦਾਲਤ ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਦੇ ਕਹਿਰ ਨੂੰ ਠੱਲ੍ਹ ਪਾਉਣ ਲਈ ਹੁਕਮ ਵੀ ਜਾਰੀ ਕਰਨਾ ਪਿਆ ।
ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਤਰਸਯੋਗ ਹਾਲਤ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ।
ਦਵਾਈਆਂ ਜੀਵਨ ਰੱਖਿਅਕ, ਹਰ ਮਨੁੱਖ ਨੂੰ ਲੋੜ