Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

person

ਰਾਸ਼ਟਰੀ ਖੇਡ ਦਿਵਸ ਮੌਕੇ ਨਾਮਵਰ ਖਿਡਾਰੀ ਸਨਮਾਨਿਤ 

ਉਲੰਪੀਅਨ ਅਸੋ਼ੋਕ ਧਿਆਨ ਅਤੇ ਗੁਰਬਖਸ਼ ਸਿੰਘ ਸੰਧੂ ਨੇ ਕੀਤੀ ਸਿਰਕਤ  

ਪੀਪੀਸੀਬੀ ਚੇਅਰਪਰਸਨ ਵੱਲੋਂ ਕਾਲੇ ਧੂੰਏਂ ਵਿਰੁੱਧ ਕਾਰਵਾਈ ਤੇਜ਼ ਅਤੇ ਜਲ ਸਰੋਤਾਂ ਦੀ ਸੁਰੱਖਿਆ ਲਈ ਉਪਾਅ ਮਜ਼ਬੂਤ

ਜਿਵੇਂ ਕਿ ਰਾਈਸ-ਸ਼ੈਲਰ, ਸਟੋਨ-ਕਰਸ਼ਰ ਅਤੇ ਇਲੈਕਟ੍ਰੋਪਲੇਟਿੰਗ ਯੂਨਿਟਾਂ ਦੇ ਮਾਲਕਾਂ, ਸੁਪਰਵਾਈਜ਼ਰਾਂ ਅਤੇ ਕਾਮਿਆਂ ਲਈ ਸਿਖਲਾਈ।

 

ਸੁਨਾਮ 'ਚ ਨਿੱਜੀ ਲੜਾਈ ਕਾਰਨ ਨੌਜਵਾਨ ਦੀ ਹੱਤਿਆ ਪੁਲਿਸ ਨੇ ਮਾਮਲਾ ਕੀਤਾ ਦਰਜ਼, ਭਾਲ ਜਾਰੀ

ਸਥਾਨਕ ਸ਼ਹਿਰ ਦੇ ਪੀਰ ਬੰਨਾ ਬਨੋਈ ਰੋਡ ਤੇ ਇੱਕ ਨੌਜਵਾਨ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਦੋ ਜਣਿਆਂ ਵਿਚਾਲੇ ਲੜਾਈ ਝਗੜਾ ਰਹਿੰਦਾ ਸੀ। 

100 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਕੇਦਰੀ ਮਾਡਰਨ ਜ਼ੇਲ੍ਹ ਦੀ ਅਚਨਚੇਤ ਚੈਕਿੰਗ

ਗੁਰਬੰਸ ਸਿੰਘ ਬੈਂਸ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਸ਼ਨੀਵਾਰ ਨੂੰ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ, ਫਰੀਦਕੋਟ ਵਿੱਚ ਅਚਾਨਕ ਅਤੇ ਵਿਸਤ੍ਰਿਤ ਚੈਕਿੰਗ ਮੁਹਿੰਮ ਚਲਾਈ ਗਈ।

ਦਿਵਿਆਂਗਜਨਾਂ ਨੂੰ ਹੁਨਰ ਸਿਖਲਾਈ ਅਤੇ ਰੁਜ਼ਗਾਰ ਨਾਲ ਜੋੜਨ ਲਈ PM-DAKSH-DEPwD ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

 ਸ੍ਰੀ ਅਸੀਸ ਇੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਅੰਮ੍ਰਿਤਸਰ ਨੇ ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਭਾਰਤ ਸਰਕਾਰ ਦੇ PM-DAKSH-DEPwD ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਸ ਪੋਰਟਲ ਰਾਹੀਂ ਦਿਵਿਆਂਗਜਨਾਂ ਨੂੰ ਹੁਨਰ ਸਿਖਲਾਈ ਅਤੇ ਰੁਜ਼ਗਾਰ ਦੇ ਬਿਹਤਰੀਨ ਮੌਕੇ ਉਪਲਬਧ ਕਰਵਾਏ ਜਾ ਰਹੇ ਹਨ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ।

ਮੈਡਮ ਸੁਖਵਿੰਦਰ ਕੌਰ ਬਾਵਾ ਬੈਰਾਗੀ ਵੈਲਫੇਅਰ ਬੋਰਡ ਹਲਕਾਂ ਗਿੱਲ ਦੇ ਚੇਅਰਪਰਸਨ ਨਿਯੁਕਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਗਠਿਤ ਬੋਰਡਾਂ ਦੇ ਵਿਸਥਾਰ ਤਹਿਤ ਹਲਕਾ ਗਿੱਲ ਦੇ ਪਿੰਡ ਸਤਜੋਤ ਨਗਰ ਦੇ ਸਰਪੰਚ ਮੈਡਮ ਸੁਖਵਿੰਦਰ ਕੌਰ ਬਾਵਾ ਨੂੰ ਇੱਕ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

ਮੇਅਰ ਨੇ ਪੰਜਾਬ ਸਰਕਾਰ ਦੁਆਰਾ ਨਿਯੁਕਤ ਕੀਤੇ ਗਏ ਨਵੇਂ ਚੇਅਰਪਰਸਨਾ ਨੂੰ ਦਿੱਤੀ ਵਧਾਈ

ਨਗਰ ਨਿਗਮ ਪਟਿਆਲਾ ਦੇ ਮਾਨਯੋਗ ਮੇਅਰ ਕੁੰਦਨ ਗੋਗੀਆ ਵੱਲੋਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਲਾਈ ਬੋਰਡਾਂ ਵਿੱਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਦਾ ਨਿੱਘਾ ਸਵਾਗਤ ਕਰਦਿਆਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦਿੱਤੀ ਗਈ ਹੈ।

ਸੁਨਾਮ ਵਿਖੇ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਨੇ ਅਹੁਦਾ ਸੰਭਾਲਿਆ 

ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਸੰਦੀਪ ਵਿਰਕ ਸੋਨੀ ਨੇ ਸੰਭਾਲੀ 

ਥਾਣਾ ਸਦਰ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ

ਲੁਧਿਆਣਾ ਵਿੱਚ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਏਸੀਪੀ ਆਈ ਪੀ ਐਸ ਅਨੁਭਵ ਜੈਨ,ਡੀਐਸਪੀ ਲੁਧਿਆਣਾ ਦੱਖਣੀ ਅੰਗਰੇਜ਼ ਸਿੰਘ, ਡੀਐਸਪੀ ਕ੍ਰਾਈਮ ਅਰਸਦੀਪ ਸਿੰਘ, ਐਸ ਐਚ ਓ ਸਦਰ ਜਗਦੇਵ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਹੇਠ ਆਉਂਦੀਆਂ ਸਾਰੀਆਂ ਹੀ ਚੌਂਕੀਆਂ ਦੇ ਮੁਲਾਜ਼ਮਾਂ ਵੱਲੋਂ ਫਲੈਗ ਮਾਰਚ ਕੱਢਿਆ।

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਬਿਜਲੀ ਮੰਤਰੀ ਸੌਂਦ ਨੇ ਚੁਕਾਈ ਅਹੁਦੇ ਦੀ ਸਹੁੰ

ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। 

ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਚੇਅਰਮੈਨ ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਰਾਜਵਿੰਦਰ ਕੌਰ ਨੇ ਆਪਣੇ ਅਹੁਦੇ ਸੰਭਾਲੇ

ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਚੇਅਰਮੈਨ ਸ. ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਰਾਜਵਿੰਦਰ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। 

ਸਰਬਜੀਤ ਸਿੰਘ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣੇ ਰਾਜਵਿੰਦਰ ਕੌਰ ਨੂੰ ਵੀ ਸਰਬਸੰਮਤੀ ਨਾਲ ਵਾਈਸ ਚੇਅਰਪਰਸਨ ਚੁਣਿਆ

ਅੱਜ ਬੱਚਤ ਭਵਨ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ: ਰੁਪਿੰਦਰਪਾਲ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਸਿੱਧੇ ਚੁਣੇ ਗਏ ਮੈਂਬਰਾਂ ਸਮੇਤ ਜ਼ਿਲ੍ਹੇ ਦੀਆਂ ਪੰਚਾਇਤ ਸਮੀਤੀਆਂ ਦੇ ਚੇਅਰਮੈਨਾਂ ਦੀ ਪਹਿਲੀ ਮੀਟਿੰਗ ਕੀਤੀ ਗਈ।

ਸਾਹਨੀ ਪਰਿਵਾਰ ਨੂੰ ਸਦਮਾ, ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ

ਐਡਵੋਕੇਟ ਕੁਲਦੀਪ ਸਾਹਨੀ ਸਰਕਾਰੀ ਵਕੀਲ ਅਤੇ ਉਨ੍ਹਾਂ ਦੇ ਭਰਾ ਐਡਵੋਕੇਟ ਚੰਦਰ ਕਾਂਤ ਸਾਹਨੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸ਼੍ਰੀਮਤੀ ਚੰਚਲ ਸਾਹਨੀ ਉਮਰ ਤਕਰੀਬਨ 70 ਧਰਮਪਤਨੀ ਅਸ਼ੋਕ ਸਾਹਨੀ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਬੀਤੇ ਦਿਨੀਂ ਗਾਂਧੀ ਰੋਡ ਸਵਰਗ ਆਸ਼ਰਮ ਵਿੱਚ ਕਿੱਤਾ ਗਿਆ।

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਸਮਾਣਾ ਭੰਡਾਰਾ ਕਮੇਟੀ ਅਤੇ ਨਰਾਇਣ ਸੇਵਾ ਸੰਸਥਾਨ (ਉਦੇਪੁਰ, ਰਾਜਸਥਾਨ) ਬ੍ਰਾਂਚ ਕੈਥਲ ਦੇ ਸਹਿਯੋਗ ਨਾਲ ਮਾਨਵਤਾ ਦੀ ਸੇਵਾ ਹਿਤ ਇੱਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ।

ਛੋਟੀ ਜਿਹੀ ਮਦਦ ਕਿਸੇ ਲੋੜਵੰਦ ਵਿਅਕਤੀ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆ ਸਕਦੀ ਹੈ-ਪ੍ਰੋਫੈਸਰ ਡਾ.ਆਰ.ਪੀ.ਸੈਣੀ ਮਨੁੱਖਤਾ, ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਓ-ਪ੍ਰੋਫੈਸਰ ਡਾ: ਰਾਮਪਾਲ ਸੈਣੀ

ਡੀਏਵੀ ਪੀਜੀ ਕਾਲਜ ਵਿੱਚ ਯੂਥ ਰੈੱਡ ਕਰਾਸ ਦੀ ਸਰਪ੍ਰਸਤੀ ਹੇਠ ਵਿਸ਼ਵ ਰੈੱਡ ਕਰਾਸ ਦਿਵਸ ’ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ।

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਅਪਾਹਜ ਵਿਅਕਤੀਆਂ ਨੂੰ ਟਰਾਈਸਾਈਕਲ ਵੰਡੇ

ਵਿਸ਼ਵ ਰੈੱਡ ਕਰਾਸ ਦੇ ਸੰਸਥਾਪਕ ਸਰ ਜੀਨ ਹੈਨਰੀ ਡੁਨਾ ਦੇ ਜਨਮ ਦਿਨ ਮੌਕੇ ਰਾਜਪਾਲ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਸਟੇਟ ਸ਼ਾਖਾ ਦੇ ਪ੍ਰਧਾਨ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਅੱਜ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ।

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਰੜ ਤਹਿਸੀਲ ਦੇ  ਪਿੰਡ ਨੱਗਲਫੈਜ਼ਗੜ੍ਹ ਦੇ ਨਿਵਾਸੀ ਸੁਖਦੇਵ ਸਿੰਘ ਨੂੰ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ  ਸ੍ਰੋਮਣੀ ਅਕਾਲੀ ਦਲ ਪੰਜਾਬ ਦੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਵਲੋ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਸ੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ।

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਹਲਕਾ ਸਨੌਰ ਦੇ ਪਿੰਡ ਲਹਿਲਾਂ ਜਗੀਰ ਦੇ ਜੰਮਪਲ ਨੌਜਵਾਨ ਆਗੂ ਸ. ਨਰਿੰਦਰ ਸਿੰਘ ਭਿੰਡਰ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਆਰਗੇਨਾਈਜ਼ਰ ਸਕੱਤਰ ਅਤੇ ਪਾਰਟੀ ਬੁਲਾਰਾ ਪੰਜਾਬ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਪੰਜਾਬ ਵਿਧਾਨ ਸਭਾ ਨੇ ਅੱਜ ਆਪਣੇ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਸ਼ੋਕ ਪ੍ਰਸਤਾਵ ਰਾਹੀਂ ਹਾਲ ਹੀ ਵਿੱਚ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੀਆਂ ਪ੍ਰਸਿੱਧ ਹਸਤੀਆਂ ਅਤੇ ਨਾਗਰਿਕਾਂ ਨੂੰ ਭਾਵਪੂਰਣ ਸ਼ਰਧਾਂਜਲੀਆਂ ਭੇਟ ਕੀਤੀਆਂ।

ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਰਸੋਈ ਅਤੇ ਇੰਟਰਲੌਕ ਟਾਇਲਾਂ ਦਾ ਉਦਘਾਟਨ

ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ 5 ਲੱਖ ਰੁਪਏ ਦੀ ਗ੍ਰਾਂਟ ਨਾਲ ਕੰਮ ਮੁਕੰਮਲ

ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ

21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

ਮਾਨ ਸਰਕਾਰ ਸਮਾਜਿਕ ਨਿਆਂ ਅਤੇ ਸਮਾਵੇਸ਼ੀ ਭਲਾਈ ਨੂੰ ਮਜ਼ਬੂਤ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ:ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ 

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਕਿਹਾ—ਲੀਗਲ ਗਾਰਡੀਅਨਸ਼ਿਪ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਕਾਨੂੰਨੀ ਤੇ ਸਮਾਜਿਕ ਸੁਰੱਖਿਆ ਪ੍ਰਾਪਤ

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਕਿਹਾ—ਲੀਗਲ ਗਾਰਡੀਅਨਸ਼ਿਪ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਕਾਨੂੰਨੀ ਤੇ ਸਮਾਜਿਕ ਸੁਰੱਖਿਆ ਪ੍ਰਾਪਤ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ: ਡੀਜੀਪੀ ਗੌਰਵ ਯਾਦਵ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ

 ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। 

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਪਾਕਿਸਤਾਨ-ਅਧਾਰਤ ਸੰਚਾਲਕ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਦੋਸ਼ੀ: ਡੀਜੀਪੀ ਗੌਰਵ ਯਾਦਵ

ਗੋਇੰਦਵਾਲ ਸਾਹਿਬ ਹੜ੍ਹ ਪੀੜਤਾਂ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਰਾਹਤ ਸਮੱਗਰੀ ਲਿਜਾਈ ਗਈ ਅਤੇ ਵੰਡੀ ਗਈ

ਜ਼ਿਲ੍ਹਾ ਯੋਜਨਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਅੱਜ ਮੋਹਾਲੀ ਟੀਮ ਦੇ ਸਹਿਯੋਗ ਨਾਲ ਗੋਇੰਦਵਾਲ ਸਾਹਿਬ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਮੁੰਡਾ, ਕੜਕਾ ਅਤੇ ਜੋਹਲ ਡਾਹੇਵਾਲਾ ਵਿਖੇ ਖੁਦ ਮੋਹਾਲੀ ਤੋਂ ਲਿਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਅਤੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ ਗਿਆ।

ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ

ਪੰਜਾਬ ਦੀਆਂ ਮਸ਼ਹੂਰ ਹਸਤੀਆਂ ਪਹੁੰਚੀਆਂ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ 'ਤੇ

ਮਸ਼ਹੂਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਅੱਜ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਸੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ : ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਵਿੱਚ ਭਾਜਪਾ ਮੈਂਬਰਾਂ ਸਮੇਤ ਕਿਸੇ ਵੀ ਨਿੱਜੀ ਵਿਅਕਤੀ ਨੂੰ ਨਿੱਜੀ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਲੋਕਾਂ ਨੂੰ ਸੁਚੇਤ ਰਹਿਣ ਅਤੇ ਅਣਅਧਿਕਾਰਤ ਵਿਅਕਤੀਆਂ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੀ ਅਪੀਲ

ਬਾਦਲ ਪਰਵਾਰ ਨੇ ਹਮੇਸ਼ਾ ਨਿੱਜ ਪ੍ਰਸਤੀ ਨੂੰ ਦਿੱਤੀ ਤਰਜੀਹ : ਗਿਆਨੀ ਹਰਪ੍ਰੀਤ ਸਿੰਘ 

ਕਿਹਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਥਾਂ ਭਾਜਪਾ ਤੋਂ ਮੰਗੀਆਂ ਵਜ਼ੀਰੀਆਂ 

ਅਨੁਸ਼ਾਸਨ ਮਨੁੱਖ ਦੇ ਵਧੀਆ ਚਰਿੱਤਰ ਦਾ ਨਿਰਮਾਣ ਕਰਦਾ ਹੈ : ਪ੍ਰਿੰਸੀਪਲ ਸੁਰਜੀਤ ਸਿੰਘ ਬੱਧਣ 

ਵਿਦਿਆਰਥੀ ਜੀਵਨ ਮਨੁੱਖ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦਾ ਹੈ। ਇਹ ਉਹ ਸਮਾਂ ਹੁੰਦਾ ਹੈ ਜਿਸ ਦੌਰਾਨ ਮਨੁੱਖ ਦੇ ਚਰਿੱਤਰ ਦਾ ਨਿਰਮਾਣ ਹੁੰਦਾ ਹੈ। 

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

ਇਨ੍ਹਾਂ ਹਥਿਆਰਾਂ ਦੀ ਵਰਤੋਂ ਅੰਤਰ-ਗਿਰੋਹ ਦੁਸ਼ਮਣੀ ਨੂੰ ਭੜਕਾਉਣ ਅਤੇ ਖਿੱਥੇ ਵਿੱਚ ਸ਼ਾਂਤੀ ਭੰਗ ਕਰਨ ਲਈ ਕੀਤੀ ਜਾਣੀ ਸੀ: ਡੀਜੀਪੀ ਗੌਰਵ ਯਾਦਵ

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ 'ਤੇ ਦਿੱਤਾ ਜ਼ੋਰ

12