Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

petrol

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹ ਮੰਨਣ ਦੇ ਬਾਵਜੂਦ ਕਿ ਈ-20  ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ, ਇਸ ਨੂੰ ਜਬਰਦਸਤੀ ਥੋਪਿਆ ਹੈ।

ਅੰਮ੍ਰਿਤਸਰ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਵਾਲੇ ਦੋ ਸਰਹੱਦ ਪਾਰਲੇ ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕਰਕੇ ਚਾਰ ਨਾਬਾਲਗਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 9 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਪੈਟਰੋਲ ਬੰਬ ਬਰਾਮਦ ਕੀਤੇ ਹਨ।

ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟਣ ਮਾਮਲੇ ਵਿਚ ਗ੍ਰਿਫ਼ਤਾਰ ਦੋ ਜਣਿਆਂ ਨੂੰ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜਿਆ

ਪਿਛਲੇਂ ਹਫਤੇ ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਵਿਚ ਗਿਰਫ਼ਤਾਰ ਦੋ ਵਿਅਕਤੀਆਂ ਨੂੰ ਸੰਗਰੂਰ ਦੀ ਅਦਾਲਤ ਨੇ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਹੈ।

ਭਾਜਪਾ ਦੇ ਦਫ਼ਤਰ ਉੱਪਰ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਦੋ ਨੌਜਵਾਨ ਗਿਰਫ਼ਤਾਰ

ਸੰਗਰੂਰ ਪੁਲੀਸ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਉੱਪਰ ਪੈਟਰੋਲ ਬੰਬ ਨਾਲ ਹੋਏ ਹਮਲੇ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।

ਸੰਗਰੂਰ : ਬੀਜੇਪੀ ਦਫ਼ਤਰ ’ਤੇ ਪੈਟਰੋਲ ਬੰਬ ਸੁੱਟਣ ਵਾਲੇ ਦੋ ਗ੍ਰਿਫ਼ਤਾਰ

ਬੀਤੇ ਦਿਨ ਸੰਗਰੂਰ ਵਿਖੇ ਬੀਜੇਪੀ ਦਫ਼ਤਰ ਵਿੱਚ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁ

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ : ਭਗਵੰਤ ਸਿੰਘ ਮਾਨ

ਈ-20  ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20  ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ।

ਈ-20 ਪੈਟਰੋਲ ਲਾਗੂ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਲੋਕਾਂ ਦੇ ਸਵਾਲਾਂ ਦੇਵੇ ਜਵਾਬ: ਨੋਨੀ ਸੀਲੋ

ਬਲਾਕ ਕਾਂਗਰਸ ਕਮੇਟੀ ਡੇਹਲੋ ਦੇ ਬਲਾਕ  ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਨੇ ਈ-20 ਪੈਟਰੋਲ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਆਪਣਾ ਪੱਖ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।

ਸ.ਧਾਲੀਵਾਲ ਨੇ ਪੈਟਰੋਲ ਪੰਪਾਂ 'ਤੇ ਛਾਪਾਮਾਰੀ ਕਰਕੇ ਲਏ ਇਥੋਨੋਲ ਯੁਕਤ ਪੈਟਰੋਲ ਦੇ ਨਮੂਨੇ

ਅੱਜ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ.ਸੁਖਜਿੰਦਰ ਸਿੰਘ ਤੇ ਤੋਲ ਤੇ ਮਾਪ ਇੰਸਪੈਕਟਰ ਗਗਨਦੀਪ ਸਿੰਘ ਆਦਿ ਵਿਭਾਗੀ ਅਧਿਕਾਰੀਆਂ ਦੀ ਟੀਮ ਨਾਲ ਪੈਟਰੋਲ ਚ ਪਾਈ ਜਾਂਦੀ ਇਥੋਨੈਲ ਦੀ ਮਿਕਦਾਰ  ਦੀ ਪੜਤਾਲ ਕਰਨ ਲਈ ਅਜਨਾਲਾ ਖੇਤਰ ਦੇ ਵੱਖ ਵੱਖ ਪੈਟਰੋਲ ਪੰਪਾਂ ਦੀ ਚੈਕਿੰਗ ਕੀਤੀ ਗਈ

ਰਮਦਾਸ ਇਲਾਕੇ ’ਚ ਪੈਟਰੋਲ ਬੰਬ ਹਮਲੇ ਤੇ ਫਾਇਰਿੰਗ ਮਾਮਲੇ ਦਾ ਪਰਦਾਫਾਸ਼

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਰਮਦਾਸ ਇਲਾਕੇ ਦੇ ਪਿੰਡ ਸੁਧਾਰ ਵਿੱਚ ਸਰਪੰਚ ਦੇ ਘਰ ਪੈਟਰੋਲ ਬੰਬ ਸੁੱਟਣ ਅਤੇ ਫਾਇਰਿੰਗ ਕਰਨ ਦੇ ਮਾਮਲੇ ਨੂੰ ਟ੍ਰੇਸ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ।

ਲੋਕ ਪੈਟਰੋ ਪਦਾਰਥਾਂ ਦੀ ਜਮਾਂਖੋਰੀ ਨਾ ਕਰਨ : ਐਸਡੀਐਮ 

ਘਰੇਲੂ ਗੈਸ ਦੀ ਸਪਲਾਈ ਨਿਰੰਤਰ ਜਾਰੀ

ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰ

ਅਫ਼ਵਾਹਾਂ ਤੋਂ ਬਚਣ ਅਤੇ ਜ਼ਰੂਰਤ ਤੋਂ ਵੱਧ ਸਟਾਕ ਨਾ ਇਕੱਠਾ ਕਰਨ ਦੀ ਕੀਤੀ ਅਪੀਲ

ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਅਕਾਲੀ ਆਗੂ ਵਿਨਰਜੀਤ ਗੋਲਡੀ ਨੂੰ ਪੁਲਿਸ ਨੇ ਪੈਟਰੌਲ ਪੰਪ ਤੇ ਕੀਤਾ ਨਜ਼ਰਬੰਦ 

ਪੈਟਰੌਲ ਪੰਪ ਤੇ ਗੱਡੀ ਚ ਤੇਲ ਪਵਾਉਣ ਲਈ ਰੁਕੇ ਸਨ 

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੂਬੇ ਵਿੱਚ ਅਰਸ਼ ਡੱਲਾ ਦੇ ਨੈੱਟਵਰਕ ਨੂੰ ਸਫ਼ਲਤਾਪੂਰਵਕ ਖ਼ਤਮ ਕੀਤਾ