Monday, January 12, 2026
BREAKING NEWS

pharma

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

2000 ਲੋਕਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਅੱਜ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ ਗਿਆ। 

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

ਪੁਲਿਸ ਟੀਮਾਂ ਨੇ ਟਰਾਮਾਡੋਲ ਦੀਆਂ 74,000 ਗੋਲੀਆਂ, 325 ਕਿਲੋਗ੍ਰਾਮ ਕੱਚਾ ਮਾਲ; 7.6 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਨੇ ਸਨਮਾਨਿਤ ਕੀਤੀਆਂ ਤਿੰਨ ਮਹਿਲਾ ਤੀਰ-ਅੰਦਾਜ਼

 ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਏ.ਪੀ.ਟੀ.ਆਈ. (ਪੰਜਾਬ ਸਟੇਟ ਬ੍ਰਾਂਚ ਵਿਮੈਨ ਫੋਰਮ) ਦੇ ਸਹਿਯੋਗ ਨਾਲ਼ ਅੰਤਰਰਾਸ਼ਟਰੀ

ਵਿਸ਼ਵ ਫਾਰਮੇਸੀ ਦਿਵਸ ਸਬੰਧੀ ਸਮਾਰੋਹ ਕਰਵਾਇਆ ਗਿਆ

ਆਪਣੇ ਕਿੱਤੇ ਅਤੇ ਖਿੱਤੇ ਦੀ ਪਹਿਚਾਣ ਬਣਾਉਣ ਲਈ ਉਪਰਾਲੇ ਕਰਨ ਦਾ ਸੱਦਾ

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼

ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ

ਡੀ-ਫਾਰਮੇਸੀ 'ਚ ਦਾਖਲੇ ਦੇਣ ਤੇ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਵਿਅਕਤੀ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ

ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ ਭਗਵੰਤ ਮਾਨ ਫਾਰਮਾ ਸਿਟੀ ਦੇ ਅਫ਼ਸਰਾਂ ਨਾਲ ਕੀਤੀ ਮੁਲਾਕਾਤ ਕਈ ਫਾਰਮਾ ਕੰਪਨੀਆਂ ਦੇ ਯੂਨਿਟਾਂ ਦਾ ਲਿਆ ਜਾਇਜ਼ਾ ਫਾਰਮਾ ਕੰਪਨੀਆਂ ਨੂੰ ਪੰਜਾਬ 'ਚ ਵਿਆਪਕ ਨਿਵੇਸ਼ ਦਾ ਦਿੱਤਾ ਸੱਦਾ
 

ਵਿਜੀਲੈਂਸ ਬਿਊਰੋ ਵੱਲੋਂ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰ ਗ੍ਰਿਫ਼ਤਾਰ

ਸਾਰੇ ਮੁਲਜ਼ਮ ਕੈਮਿਸਟ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚਲਾ ਰਹੇ ਨੇ ਦਵਾਈਆਂ ਦੀਆਂ ਦੁਕਾਨਾਂ
 

ਫਾਰਮੇਸੀ ਦੇ ਫਰਜ਼ੀ ਡਿਪਲੋਮਾ ਕੇਸ ਦੀਆਂ ਪਰਤਾਂ ਖੁੱਲ੍ਹਣ ਨਾਲ ਸੈਂਕੜੇ ਡਿਪਲੋਮਾ ਹੋਲਡਰ ਸ਼ੱਕ ਦੇ ਘੇਰੇ 'ਚ

ਵਿਜੀਲੈਂਸ ਦੀ ਕਾਰਵਾਈ ਕਾਰਨ ਫਰਜ਼ੀ ਡਿਪਲੋਮਾ ਹੋਲਡਰ ਸਹਿਮੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਦੀ ਮੰਗ ਉੱਠੀ 

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ

ਦੋਸ਼ੀ ਰਜਿਸਟਰਾਰ ਤੇ ਮੁਲਾਜ਼ਮਾਂ ਨੇ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਲਾਜ਼ਮੀ ਤਸਦੀਕ ਪ੍ਰਕਿਰਿਆ ਨੂੰ ਕੀਤਾ ਅਣਗੌਲਿਆਂ 

ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇੇ ਨਾਲ ਮੋਢਾ ਜੋੜਕੇ ਕੰਮ ਕਰਨ।