Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

phase

ਐਸ ਆਈ ਆਰ ਦੇ ਦੂਜੇ ਪੜਾਅ ਦੌਰਾਨ ਵੋਟਰਾਂ ਨਾਲ ਸਿੱਧਾ ਰਾਬਤਾ

ਟੀਮ ਵੱਲੋਂ ਵੋਟਰਾਂ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਐਸ ਆਈ ਆਰ ਦੀ ਪ੍ਰਕਿਰਿਆ ਤਹਿਤ ਹਰੇਕ ਮਾਮਲੇ ਦੀ ਨਿਰਧਾਰਤ ਨਿਯਮਾਂ ਅਨੁਸਾਰ ਜਾਂਚ ਕੀਤੀ ਜਾਵੇਗੀ ਅਤੇ ਯੋਗ ਵੋਟਰਾਂ ਦੇ ਹੱਕਾਂ ਦੀ ਪੂਰਨ ਰੱਖਿਆ ਕੀਤੀ ਜਾਵੇਗੀ।

 

ਕੇਂਦਰੀ ਟੀਮ ਵੱਲੋਂ ਫ਼ੇਜ਼ 7 ਦੇ ਆਮ ਆਦਮੀ ਕਲੀਨਿਕ ਵਿੱਚ ਈ-ਔਸ਼ਧੀ ਪ੍ਰਣਾਲੀ ਦਾ ਜਾਇਜ਼ਾ

ਸਿਹਤ ਵਿਭਾਗ ਐੱਸ.ਏ.ਐੱਸ. ਨਗਰ ਦੇ ਅਧਿਕਾਰੀਆਂ ਨੇ ਟੀਮ ਨੂੰ ਭਰੋਸਾ ਦਿਵਾਇਆ ਕਿ ਈ-ਔਸ਼ਧੀ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਮਰੀਜ਼ਾਂ ਨੂੰ ਨਿਰਵਿਘਨ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਜੇ ਪੜਾਅ ਤਹਿਤ 63.24 ਕਰੋੜ ਦੀ ਰਕਮ ਜਾਰੀ : ਡੀ.ਪੀ.ਓ.

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀਆਂ ਕਿਸ਼ਤਾਂ ਦਾ ਭੁਗਤਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਟਰਾਂਸਫਰ (ਡੀ.ਬੀ.ਟੀ.) ਰਾਹੀਂ ਕਰਨ ਦਾ ਕੰਮ ਲਗਾਤਾਰ ਜਾਰੀ ਹੈ। 

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ ਅਸਾਧਾਰਨ ਸਮਰਪਣ ਅਤੇ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 13 ਜੂਨ 2026 ਤੱਕ ਚੱਲੇਗਾ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 15 ਮਈ ਤੋਂ ਸ਼ੁਰੂ ਹੋ ਚੁੱਕਾ ਹੈ ਜੋ ਮਿਤੀ 13 ਜੂਨ 2026 ਤੱਕ ਚੱਲੇਗਾ। 

ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 13 ਜੂਨ 2026 ਤੱਕ ਚੱਲੇਗਾ : ਮਨਰੀਤ ਰਾਣਾ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਦੱਸਿਆ ਹੈ ਕਿ ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਮਈ ਤੋਂ ਸ਼ੁਰੂ ਹੋਈ ਜਨਗਣਨਾ ਦਾ ਕੰਮ ਮਿਤੀ 13 ਜੂਨ 2026 ਤੱਕ ਚੱਲਣਾ ਹੈ।

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਜ਼ਿਲ੍ਹਾ ਪਟਿਆਲਾ ‘ਚ ਵੀ ਪੂਰੇ ਭਾਰਤ ਦੇ ਨਾਲ ਹੀ ਜਨਗਣਨਾ-2027 ਦੇ ਪਹਿਲੇ ਫੇਸ-ਹਾਊਸ ‘ਚ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ।

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ 'ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ 

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

ਲਗਾਤਾਰ ਚੌਥੇ ਦਿਨ 17 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਹੜ੍ਹ ਪੀੜਤਾਂ ਨੂੰ ਵੰਡੀ

ਮਾਨ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਹੁਣ ਤੱਕ ਕੁੱਲ 1143 ਪਿੰਡਾਂ ਵਿੱਚ ਘਰਾਂ, ਪਸ਼ੂਆਂ, ਫ਼ਸਲ ਖ਼ਰਾਬੇ ਸਣੇ ਹਰ ਕਿਸਮ ਦੇ ਨੁਕਸਾਨ ਲਈ ਦਿੱਤਾ ਮੁਆਵਜ਼ਾ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3.35 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਵੱਲੋਂ ਅਰਬਨ ਅਸਟੇਟ ਫੇਸ-1 ਅਤੇ 2 ਦੇ ਏਰੀਏ ਦਾ ਨਿਰੀਖਣ

ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਅਰਬਨ ਅਸਟੇਟ ਫੇਸ-1 ਅਤੇ 2 ਦੇ ਏਰੀਏ ਦਾ ਨਿਰੀਖਣ ਕੀਤਾ।

ਮੋਹਾਲੀ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਆਪਕ ਮੁਹਿੰਮ, ਡੀ ਸੀ ਆਸ਼ਿਕਾ ਜੈਨ ਫ਼ੇਜ਼-7 ਦੇ ਸਕੂਲ ਅਤੇ ਘਰ-ਘਰ ਜਾ ਕੇ ਕੀਤੀ ਚੈਕਿੰਗ

ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਣ ਲਈ ਮਾਪਿਆਂ ਦੀ ਮੱਦਦ ਨਾਲ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ ਵਿੱਚ ਡਰਾਈ-ਡੇਅ ਮੁਹਿੰਮ ਚਲਾਉਣ ਲਈ ਜਾਗਰੂਕ ਕੀਤਾ