ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਅਤੇ ਡੀ.ਜੀ.ਪੀ ਨਾਲ ਕੀਤੀ ਮੀਟਿੰਗ
ਨਵੇਂ ਡਾਕਟਰਾਂ ਦੀ ਭਰਤੀ ਤੇ 24 ਘੰਟੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਐਲਾਨ
ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ
ਪਾਰਟੀ ਦਾ ਹਰ ਵਰਕਰ ਇੱਕ ਦੂਜੇ ਲਈ ਮੋਢੇ ਨਾਲ ਮੋਢਾ ਲਾ ਕੇ ਖੜ੍ਹਦਾ ਹੈ : ਮੇਅਰ ਕੁੰਦਨ ਗੋਗੀਆ
ਅੱਜ ਸਰਕਾਰੀ ਹਸਪਤਾਲ ਮੋਗਾ ਵਿੱਚ ਪੈਰਾ ਮੈਡੀਕਲ ਯੂਨੀਅਨ ਦੀ ਚੋਣ ਕੀਤੀ ਗਈ।
ਡਰੇਨਾਂ ਦੀ ਅਮਲੀ ਸਫਾਈ ਹੋਣ ਦੀ ਥਾਂ ਕਾਗਜ਼ਾਂ ਵਿੱਚ ਹੀ ਹੋ ਗਈ ਹੈ।ਇਸ ਲਈ ਲੋਕ ਸਵਾਲ ਕਰਦੇ ਹਨ ਪਰ ਇੰਨਾ ਸਵਾਲਾਂ ਤੋਂ ਡਰਦੇ ਹੀ ਪੰਜਾਬ ਦੇ ਮੁੱਖ ਮੰਤਰੀ ਹਸਪਤਾਲ ਵਿੱਚ ਦਾਖਲ ਹੋ ਗਏ ਹਨ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਜ਼ਹਿਰੀਲੇ ਸੱਪ ਦੇ ਡੰਗੇ ਹੋਏ ਮਰੀਜ਼ਾਂ ਦਾ ਇਲਾਜ ਕਰਨ ਵਾਲਾ ਇਲਾਕੇ ਦਾ ਪ੍ਰਮੁੱਖ ਹਸਪਤਾਲ ਬਣਿਆ
ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਮਾਨਵਦੀਪ ਸਿੰਘ ਬੈਂਸ ਵੱਲੋਂ ਕੀਤੇ ਅਪਰੇਸ਼ਨ ਨਾਲ 116 ਕਿਲੋ ਭਾਰੇ ਰੋਗੀ ਨੂੰ ਮਿਲੀ ਨਵੀਂ ਜ਼ਿੰਦਗੀ
ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 1 ਸਤੰਬਰ ਨੂੰ ਸੰਗਰੂਰ ਵਿਖੇ ਵੱਡੇ ਪੱਧਰ ਤੇ ਹੋਵੇਗਾ ਪ੍ਰਦਰਸ਼ਨ : ਭੁਰਥਲਾ / ਕਮਰਜਹਾਂ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੋਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਅਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 01 ਸਤੰਬਰ ਤੋਂ 15 ਸਤੰਬਰ ਤੱਕ ਲੱਗੇਗਾ ।
ਸੁਸਾਇਟੀ ਵਲੋਂ ਮਸ਼ੀਨ -ਦਾਨੀ ਰਜਿੰਦਰ ਸਟੈਲਕੋ ਅਤੇ ਕਮਲਦੀਪ ਸਿੰਗਲਾ ਸਨਮਾਨਤ
ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਬਾਵਲ ਉਦਯੋਗਿਕ ਖੇਤਰ ਵਿੱਚ ਈਐਸਆਈ ਹਸਪਤਾਲ ਭਵਨ ਦਾ ਨਿਰਮਾਣ ਕੰਮ ਪੂਰਾ ਹੋਣ ਦੇ ਬਾਅਦ ਹੈਂਡਓਵਰ ਹੋਣ ਬਾਅਦ ਤਿੰਨ ਮਹੀਨੇ ਦੇ ਅੰਦਰ ਹਸਪਤਾਲ ਦਾ ਫਰਨੀਚਰ, ਸਮੱਗਰੀ ਅਤੇ ਸਟਾਫ ਨੂੰ ਨਿਯੁਕਤ ਕਰ ਜਲਦੀ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਸਬੰਧੀ ਢੁਕਵੇਂ ਕਦਮ ਚੁਕਣ ਲਈ ਦਿੱਤੇ ਸਖ਼ਤ ਨਿਰਦੇਸ਼
ਕਾਂਗਰਸ ਦੇ ਬਲਾਕ ਪ੍ਰਧਾਨ ਮੁਹੰਮਦ ਅਕਰਮ ਲਿਬੜਾ ਨੇ ਜ਼ਿਲ੍ਹਾ ਸਿਵਲ ਹਸਪਤਾਲ ਦੇ ਮਾੜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇੱਕ ਪਾਸੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਐਮਰਜੈਂਸੀ ਦੇ ਨਵੀਨੀਕਰਨ ਕਰਨ ਤੋਂ ਬਾਅਦ ਉਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਕਹਿ ਰਹੇ ਕਿ ਜ਼ਿਲ੍ਹਾ ਹਸਪਤਾਲ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਕਿਹਾ, ਸਰਕਾਰ ਨੂੰ ਹਸਪਤਾਲ ਦੀ ਤਿੱਪ-ਤਿੱਪ ਕਰਦੀ ਇਮਾਰਤ ਵਿਖਾਈ ਕਿਉਂ ਨਹੀਂ ਦਿੰਦੀ?
ਮਾਪਿਆਂ ਵੱਲੋਂ ਆਪਣੇ ਬੱਚਿਆਂ ਦਾ ਘਰਾਂ ਅੰਦਰ ਧਿਆਨ ਨਾ ਰੱਖਣ ਦੀ ਸੂਰਤ ਵਿਚ ਉਹ ਵੱਖ-ਵੱਖ ਘਰੇਲ਼ੂ ਹਾਦਸਿਆਂ ਦਾ ਸ਼ਿਕਾਰ ਹੋ ਕੇ ਗੰਭੀਰ ਜ਼ਖਮੀ ਹੋ ਜਾਂਦੇ ਹਨ
ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਇੱਥੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਰਿਹਾਇਸ਼ ਤੇ ਇੱਕ ਵਿਸ਼ਾਲ ਵਰਕਰ ਮੀਟਿੰਗ ਰੱਖੀ ਗਈ।
ਡੰਡਾ ਰਹਿ ਗਿਆ ਝੰਡੇ ਨੂੰ ਉਡੀਕ ਦਾ... ਕਿਸੇ ਨੇ ਮੇਰੀ ਸਾਰ ਨਾ ਲਈ..
ਮੁਲਜ਼ਮ ਗੁਰਨਾਮ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ ਅਤੇ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ
ਕੱਲ੍ਹ ਜ਼ਿਲ੍ਹਾ ਹਸਪਤਾਲ, ਫੇਜ਼ 6, ਮੋਹਾਲੀ ਦੀ ਉੱਪਰਲੀ ਮੰਜ਼ਿਲ 'ਤੇ ਓਪੀਡੀ ਦੇ ਨਿਰਮਾਣ ਅਧੀਨ ਭਾਗ ਵਿੱਚੋਂ ਛੱਤ ਤੋਂ ਬਰਸਾਤੀ ਪਾਣੀ ਦੀ ਲੀਕੇਜ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਥਿਤੀ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕੀਤਾ।
ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਸਪੈਸ਼ਲਿਸਟ ਡਾ. ਵਿਵੇਕ ਗੁੰਬਰ ਦੁਆਰਾ ਕੀਤੇ ਇਲਾਜ ਨੇ 55 ਸਾਲਾ ਔਰਤ ਦੀ ਜਾਨ ਬਚਾਈ
ਔਰਤਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਾਉਣ ਦੀ ਅਪੀਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਘਟਨਾ ਨੂੰ 'ਨਾ-ਮੁਆਫੀਯੋਗ' ਪ੍ਰਬੰਧਕੀ ਅਣਗਹਿਲੀ ਦੱਸਿਆ
ਜੁਲਾਈ ਵਿੱਚ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਸਾਰਕੋਮਾ ਜਾਗਰੂਕਤਾ ਮਹੀਨੇ ਦੀ ਮਾਨਤਾ ਵਿੱਚ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (HBCHRC), ਪੰਜਾਬ ਨੇ ਆਪਣੇ ਨਿਊ ਚੰਡੀਗੜ੍ਹ ਕੈਂਪਸ ਵਿੱਚ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ।
ਇਲਾਕੇ ਦੇ ਵਸਨੀਕਾਂ ਲਈ ਸਿਹਤ ਸੰਭਾਲ ਸੇਵਾਵਾਂ ਵਿੱਚ ਇੱਕ ਨਵੀਂ ਕ੍ਰਾਂਤੀ
ਸੀ-ਪਾਈਟ ਨਾਭਾ ਦੇ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਵੱਲੋਂ ਪੁਲਿਸ ਤੇ ਅਰਧ ਸੈਨਿਕ ਬਲਾਂ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਕ ਟੈਸਟ ਦੀ ਤਿਆਰੀ ਕਰਵਾਉਣ ਲਈ 1 ਅਗਸਤ ਤੋਂ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ।
ਸਟਾਫ਼ ਮੈਂਬਰਾਂ ਨੇ ਕੇਕ ਕੱਟਕੇ ਕੀਤੀ ਖ਼ੁਸ਼ੀ ਸਾਂਝੀ
ਸੱਪ ਦੇ ਡੱਸੇ ਦਲਬੀਰ ਸਿੰਘ ਪਿੰਡ ਪੋਸੀ ਦਾ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਫ਼ਲ ਇਲਾਜ* (ਸਬ ਹੈਡਿੰਗ)
ਪ੍ਰਿੰਸੀਪਲ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੂੰ ਲਿਖੇ ਪੱਤਰ 'ਚ ਹੋਇਆ ਵੱਡਾ ਖੁਲਾਸਾ
ਯੂਰੋਲੌਜੀ ਵਿਭਾਗ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੀਨੀਅਰ ਯੂਰੋਲੌਜਿਸਟ ਡਾ. ਅਮਿਤ ਸੰਧੂ ਐਮ.ਐਸ., ਐਮ.ਸੀ.ਐਚ. ਵੱਲੋਂ ਹਾਈਰਿਸਕ ਮਰੀਜ਼ 70 ਸਾਲ ਉਮਰ ਦੀ ਬਜ਼ੁਰਗ ਮਾਤਾ ਸਤਵਿੰਦਰ ਕੌਰ ਦਾ ਸਫਲ ਅਪਰੇਸ਼ਨ ਕੀਤਾ ਗਿਆ ਹੈ।
ਮਰੀਜਾਂ ਨਾਲ ਸਿੱਧੀ ਗੱਲਬਾਤ ਕਰਕੇ ਕੀਤੀ ਸੇਵਾਵਾਂ ਦੀ ਜਾਂਚ
ਭਾਰਤ ਸਰਕਾਰ ਦੇ ਈ.ਪੀ.ਐੱਫ.ਓ. ਵਿਭਾਗ (ਕਰਮਚਾਰੀ ਭਵਿੱਖ ਨਿਧੀ ਸੰਗਠਨ) ਦੇ ਜਲੰਧਰ ਜ਼ੋਨ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ. ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਸਰਕਾਰੀ ਸਿਹਤ ਸੰਸਥਾਵਾਂ ਦੇ ਕੰਮਕਾਜ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ, ਸਿਵਲ ਸਰਜਨ ਡਾ: ਸੰਗੀਤਾ ਜੈਨ ਨੇ ਅੱਜ ਇੱਥੇ ਖਰੜ ਦੇ ਸਬ-ਡਵੀਜ਼ਨਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।
ਚੰਡੀਗੜ੍ਹ-ਨਵਾਂਸ਼ਹਿਰ-ਜਲੰਧਰ ਜੀ ਟੀ ਰੋਡ ਤੇ ਬੰਗਾ ਦੇ ਨਜ਼ਦੀਕ ਪਿਛਲੇ 41 ਸਾਲਾਂ ਤੋਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਥਾਇਰਾਇਡ ਦੀ ਜਾਂਚ ਕਰਨ ਦਾ ਫਰੀ ਕੈਂਪ ਲਗਾਇਆ ਗਿਆ।
ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਕੀਤੀ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਲਿਵਰ ਦੀ ਜਾਂਚ ਦੇ ਵਿਸ਼ੇਸ਼ ਟੈਸਟ ਫਾਈਬਰੋ ਸਕੈਨ ਕਰਨ ਦਾ ਫਰੀ ਕੈਂਪ ਲਗਾਇਆ ਗਿਆ,
ਧਵਨ ਨਰਸਿੰਗ ਹੋਮ ਭਿੱਖੀਵਿੰਡ ਯੂਨਿਟ ਕਾਰਪੋਰੇਟ ਹਸਪਤਾਲ ਵੱਲੋਂ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇਕ ਦਿਨਾ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।