ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 06 ਅਗਸਤ, ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਪੀ.ਵੀ.ਆਰ ਇਨੋਕਸ ਲਿਮਿਟਡ ਸੀ.ਪੀ-67 ਮਾਲ, ਦੂਜੀ ਮੰਜਿਲ ਅਤੇ ਮੋਹਾਲੀ ਵਾਕ, ਸੈਕਟਰ -62, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 03.00 ਵਜੇ ਤੱਕ ਹੋਵੇਗਾ।