Saturday, October 04, 2025

plants

ਪੀਪੀਪੀ ਮੋਡ 'ਤੇ 7 ਖੰਡ ਮਿੱਲਾਂ ਵਿੱਚ ਪਲਾਂਟ ਲਗਾਏ ਜਾਣਗੇ

ਸਹਿਕਾਰਤਾ ਮੰਤਰੀ ਨੇ ਸ਼ੂਗਰ ਫੈਡਰੇਸ਼ਨ ਅਤੇ ਸ਼ੂਗਰ ਮਿੱਲ ਅਧਿਕਾਰੀਆਂ ਦੀ ਮੀਟਿੰਗ ਕੀਤੀ

 

ਬੱਬੀ ਬਾਦਲ ਫਾਊਡੇਸ਼ਨ ਵੱਲੋਂ ਬੱਬੀ ਬਾਦਲ ਦੇ ਜਨਮ ਦਿਨ ਮੌਕੇ ਰੁੱਖ ਲਗਾਏ : ਖੈਰਪੁਰ

ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਬੁਲਾਰੇ ਸ ਹਰਸੁਖਇੰਦਰ ਸਿੰਘ ਬਬੀ ਬਾਦਲ ਅਤੇ ਸ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਆਪਣੇ ਸਾਥੀਆਂ ਨਾਲ ਸ਼ਿਰਕਤ ਕੀਤੀ ਗਈ।

ਪ੍ਰਨੀਤ ਕੌਰ ਛੀਨੀਵਾਲ ਕਲਾਂ ਦੀ ਅੰਤਿਮ ਅਰਦਾਸ ਮੌਕੇ ਫਲਦਾਰ ਬੂਟੇ ਵੰਡ ਕੇ ਸ਼ਰਧਾਂਜਲੀ ਭੇਟ 

ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖਸ਼ੀਅਤ ਇੰਸ ਪਿਆਰਾ ਸਿੰਘ ਮਾਹਮਦਪੁਰ ਵੱਲੋ ਹਲਕਾ ਮਹਿਲਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੀ ਹੋਣਹਾਰ ਧੀ ਪ੍ਰਨੀਤ ਕੌਰ ਢੀਂਡਸਾ ਸਪੁੱਤਰੀ ਸਰਪੰਚ ਨਿਰਭੈ ਸਿੰਘ ਜੋ ਬੀਤੇ ਦਿਨੀਂ ਵਾਹਿਗੁਰੂ ਦੇ ਚਰਨਾਂ ਵਿੱਚ ਜਾਂ ਬਿਰਜੇ ਸੀ ਉਸ ਦੀ ਅੰਤਿਮ ਅਰਦਾਸ ਮੌਕੇ ਫ਼ਲਦਾਰ ਬੂਟੇ ਵੰਡ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਡੌਨ ਬੋਸਕੋ ਘਨੌਰ ਵੱਲੋਂ ਪਿੰਡ ਅਜਰਾਵਰ ਦੀਆਂ ਮਹਿਲਾ ਕਿਸਾਨਾਂ ਨੂੰ ਟੂਲਕਿਟਾਂ ਅਤੇ ਫਲਦਾਰ ਪੌਦੇ ਵੰਡੇ

ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਪਿੰਡ ਅਜਰਾਵਰ ਵਿੱਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੌਜਣਾ (ਸੇਜਣ) ਤੇ ਆਂਵਲੇ ਦੇ ਪੌਦੇ ਵੰਡੇ ਗਏ।

ਬਾਇਓਗੈਸ ਪਲਾਂਟਾ ਦੀ ਸਥਾਪਨਾ 'ਤੇ ਮਿਲੇਗਾ 40 ਫੀਸਦੀ ਸਬਸਿਡੀ

ਪਸ਼ੂ ਵੇਸਟ ਪਲਾਂਟਾਂ 'ਤੇ ਕੇਂਦਰ ਸਰਕਾਰ ਦਵੇਗੀ 15 ਤੋਂ 40 ਹਜਾਰ ਪ੍ਰਤੀ ਕਿਲੋਵਾਟ ਸਬਸਿਡੀ

 

ਪ੍ਰਨੀਤ ਕੌਰ ਛੀਨੀਵਾਲ ਕਲਾਂ ਦੀ ਅੰਤਿਮ ਅਰਦਾਸ ਮੌਕੇ ਫਲਦਾਰ ਬੂਟੇ ਵੰਡ ਕੇ ਸ਼ਰਧਾਂਜਲੀ ਭੇਟ

ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖਸ਼ੀਅਤ ਇੰਸ ਪਿਆਰਾ ਸਿੰਘ ਮਾਹਮਦਪੁਰ ਵੱਲੋੰ ਹਲਕਾ ਮਹਿਲਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੀ ਹੋਣਹਾਰ ਧੀ ਪ੍ਰਨੀਤ ਕੌਰ ਢੀਂਡਸਾ ਸਪੁੱਤਰੀ ਸਰਪੰਚ ਨਿਰਭੈ ਸਿੰਘ ਜੋ ਬੀਤੇ ਦਿਨੀਂ ਇੱਕ ਹਾਦਸੇ ਦੌਰਾਨ ਵਾਹਿਗੁਰੂ ਦੇ ਚਰਨਾਂ ਵਿੱਚ ਜਾਂ ਬਿਰਜੀ ਸੀ ਉਸ ਦੀ ਅੰਤਿਮ ਅਰਦਾਸ ਮੌਕੇ ਫ਼ਲਦਾਰ ਬੂਟੇ ਵੰਡ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਡੌਨ ਬੋਸਕੋ ਘਨੌਰ ਵੱਲੋਂ ਪਿੰਡ ਨਰੜੂ ਦੀਆਂ ਮਹਿਲਾ ਕਿਸਾਨਾਂ ਨੂੰ ਟੂਲਕਿਟਾਂ ਅਤੇ ਫਲਦਾਰ ਪੌਦੇ ਵੰਡੇ

ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਅੱਜ ਪਿੰਡ ਨਰੜੂ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 41 ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੁਹਜਣਾ ਤੇ ਆਵਲਾ ਦੇ ਪੌਦੇ ਵੰਡੇ ਗਏ।

ਸਾਰੀ ਗੌਸ਼ਾਲਾਵਾਂ ਵਿੱਚ ਗੋਬਰ ਗੈਸ ਪਲਾਂਟ ਸਥਾਪਿਤ ਕਰਨ : ਸ਼ਿਆਮ ਸਿੰਘ ਰਾਣਾ

ਗੌਸ਼ਾਲਾਵਾਂ ਨੂੰ ਸਵੈ-ਨਿਰਭਰ ਬਨਾਉਣਾ ਹੈ

 

ਸਾਨੂੰ ਆਪਣੇ ਘਰਾਂ ਵਿੱਚ ਵੀ ਸਜਾਵਟੀ ਅਤੇ ਫਲਦਾਰ ਬੂਟੇ ਜਰੂਰ ਲਗਾਉਣੇ ਚਾਹੀਦੇ ਹਨ : ਸੰਤ ਕੁਲਵੰਤ ਰਾਮ ਭਰੋਮਜ਼ਾਰਾ

ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਭਰੋਮਜਾਰਾ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ.ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ  ਨੇ ਪੱਤਰਕਾਰਾ ਗੱਲਬਾਤ ਕਰਦਿਆਂ ਆਖਿਆ 

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

ਕਮੇਟੀ ਤੋਂ ਸਮਾਂਬੱਧ ਢੰਗ ਨਾਲ ਰਿਪੋਰਟ ਮੰਗੀ

ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ 'ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

150 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਮਾਰਚ 2026 ਤੱਕ ਚਾਲੂ ਕੀਤਾ ਜਾਵੇਗਾ: ਅਮਨ ਅਰੋੜਾ

ਜੇਕਰ ਹਰ ਵਿਅਕਤੀ ਆਪਣੇ ਜਨਮ ਦਿਨ ਮੌਕੇ ਇੱਕ ਇੱਕ ਬੂਟਾ ਵੀ ਲਗਾਵੇ ਤਾਂ ਵਾਤਾਵਰਨ ਜਲਦੀ ਵਧੀਆ ਹੋ ਸਕਦਾ ਹੈ : ਸਰਪੰਚ ਅਨੀਤਾ ਰਾਣੀ 

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੇਅਰਮੈਨ ਕਮ ਜ਼ਿਲ੍ਹਾ ਜੱਜ ਰਜਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਪਿੰਡ ਕੱਕੋਂ ਵਿੱਚ ਬੂਟੇ ਲਗਾਏ ਗਏ

ਮੌਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ 'ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ

ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ।

ਬੇਗਮਪੁਰਾ ਟਾਈਗਰ ਫੋਰਸ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਬੰਦ ਪਏ ਆਕਸੀਜਨ ਜਨਰੇਸ਼ਨ ਪਲਾਂਟਾਂ ਨੂੰ ਠੀਕ ਕਰਵਾਉਣ  ਲਈ ਦਿੱਤਾ ਮੰਗ ਪੱਤਰ

ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਸੀਨੀਅਰ ਐਸਐਮਉ ਦੀ ਅਣਗਹਿਲੀ ਕਾਰਨ ਵਾਝੇ ਹਨ ਹਸਪਤਾਲ ਵਿੱਚ ਆਕਸੀਜਨ ਦੀ ਸੁਵਿਧਾ ਤੋਂ ਮਰੀਜ਼ : ਬੰਟੀ, ਕਲੋਤਾ

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ

ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ 'ਤੇ ਨਜ਼ਰ ਰੱਖਣ ਦੀ ਹਦਾਇਤ

ਪੇਂਡੂ ਅਤੇ ਸ਼ਹਿਰੀ ਸੰਸਥਾਵਾਂ ਤੋਂ ਇਲਾਵਾ ਡਰੱਗ ਕੰਟਰੋਲ ਅਥਾਰਟੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ

ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

ਮੁੱਖ ਮੰਤਰੀ ਵੱਲੋਂ ਮੈਡੀਕਲ ਮੰਤਵ ਵਾਸਤੇ ਆਕਸੀਜਨ ਦੀ ਵਰਤੋਂ ਕਰਨ ਲਈ ਲੋਹੇ ਤੇ ਸਟੀਲ ਦੇ ਪਲਾਂਟਾ ਦੀਆਂ ਉਦਯੋਗਿਕ ਕਾਰਵਾਈਆਂ ਬੰਦ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਵਿਚ ਲੋਹੇ ਤੇ ਸਟੀਲ ਉਦਯੋਗਾਂ ਦੀਆਂ ਕਾਰਵਾਈਆਂ ਬੰਦ ਕਰਨ ਦੇ ਹੁਕਮ ਦਿੱਤੇ ਤਾਂ ਜੋ ਮੈਡੀਕਲ ਇਸਤੇਮਾਲ ਲਈ ਆਕਸੀਜਨ ਨੂੰ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਇਸ ਦੇ ਨਾਲ ਹੀ ਸੂਬੇ ਵਿਚ, ਜਿੱਥੇ ਕਿ ਅੱਜ ਸਵੇਰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਕਰਕੇ 6 ਮਰੀਜ਼ਾਂ ਦੀ ਮੌਤ ਹੋ ਗਈ, ਆਕਸੀਜਨ ਦੀ ਕਮੀ ਕਾਰਨ ਪੈਦਾ ਹੋਏ ਸੰਕਟ ਦੇ ਮੱਦੇਨਜ਼ਰ ਤੁਰੰਤ ਹੀ ਸੂਬਾ ਤੇ ਜ਼ਿਲ੍ਹਾ ਪੱਧਰ 'ਤੇ ਆਕਸੀਜਨ ਕੰਟਰੋਲ ਰੂਮ ਸਥਾਪਿਤ ਕਰਨ ਦੇ ਵੀ ਹੁਕਮ ਦਿੱਤੇ।