ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪਲਾਸਟਿਕ ਸਾਡੀ ਮਿੱਟੀ ਅਤੇ ਪਾਣੀ ਨੂੰ ਦੂਸ਼ਿਤ ਨਾ ਕਰੇ, ਸਾਡੀ ਖੁਰਾਕ ਲੜੀ ਵਿੱਚ ਦਾਖਲ ਨਾ ਹੋਵੇ ਅਤੇ ਮਨੁੱਖੀ ਸਿਹਤ ਲਈ ਖਤਰਾ ਨਾ ਬਣੇ: ਪੀ.ਪੀ.ਸੀ.ਬੀ. ਮੁਖੀ
ਵਿਸ਼ਵ ਪਲਾਸਟਿਕ ਸਰਜਰੀ ਦਿਵਸ ਦੇ ਮੌਕੇ 'ਤੇ, ਅਮਨਦੀਪ ਹਸਪਤਾਲ, ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ, ਪਲਾਸਟਿਕ ਅਤੇ ਪੁਨਰ ਨਿਰਮਾਣ ਸਰਜਰੀ ਦੀ ਮਹੱਤਤਾ ਨੂੰ ਉਜਾਗਰ ਕਰਨ ਅਤੇ ਸਮਾਜ ਲਈ ਮਾਹਰ ਦੇਖਭਾਲ ਨੂੰ ਵਧੇਰੇ ਪਹੁੰਚਯੋਗ ਬਣਾਉਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪਹਿਲਕਦਮੀ ਦਾ ਆਯੋਜਨ ਕੀਤਾ।
ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ ਪੀ ਸੀ ਬੀ) ਦੇ ਖੇਤਰੀ ਦਫ਼ਤਰ ਮੋਹਾਲੀ ਨੇ ਵੇਰਕਾ ਮਿਲਕ ਪਲਾਂਟ, ਮੋਹਾਲੀ ਦੇ ਸਹਿਯੋਗ ਨਾਲ ਏ.ਟੀ.ਐੱਸ. ਕਾਸਾ ਐਸਪਾਨਾ, ਮੋਹਾਲੀ ਵਿਖੇ ਮੋਬਾਈਲ ਮਿਲਕ ਵੈਂਡਿੰਗ ਵੈਨ ਦੀ ਸ਼ੁਰੂਆਤ ਕੀਤੀ।
ਵਾਤਾਵਰਣ ਦੀ ਸੰਭਾਲ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਦੇ ਮੰਤਵ ਨਾਲ ਅੱਜ ਨਗਰ ਨਿਗਮ ਪਟਿਆਲਾ ਦੀ ਟੀਮ ਵੱਲੋਂ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੀ ਟੀਮ ਨਾਲ ਮਿਲ ਕੇ ਇੱਕ ਸਾਂਝਾ ਚੈਕਿੰਗ ਅਭਿਆਨ ਚਲਾਇਆ ਗਿਆ।
ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਦੀ ਸਿਹਤ ਸ਼ਾਖਾ ਵੱਲੋਂ ਪਲਾਸਟਿਕ ਦੇ ਕੈਰੀ ਬੈਗਾਂ ਵਿਰੁੱਧ ਵਿਸ਼ੇਸ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
ਪੰਜਾਬ ਵਿੱਚ ਹੋਣ ਵਾਲੀਆਂ ਧਾਰਮਿਕ ਇਕੱਤਰਤਾਵਾਂ ਮੌਕੇ ਪਲਾਸਟਿਕ ਰਹਿਤ ਵਾਤਾਵਰਣ ਸਿਰਜਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ।
ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ 14 ਪ੍ਰਮੁੱਖ ਬ੍ਰਾਂਡਾਂ ਨੂੰ ਰਹਿੰਦ-ਖੂੰਹਦ ਇਕੱਠਾ ਕਰਨ ਲਈ ਸਮਾਂ-ਬੱਧ ਯੋਜਨਾਵਾਂ ਪੇਸ਼ ਕਰਨ ਦੇ ਨਿਰਦੇਸ਼
ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਨਗਰ ਨਿਗਮ, ਪਟਿਆਲਾ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਸਹਿਯੋਗ ਨਾਲ ਸ਼ਹਿਰ ਦੀਆਂ ਵੱਖ-ਵੱਖ ਮੰਡੀਆਂ ਦਾ ਅੱਜ ਸਾਂਝਾ ਦੌਰਾ ਕੀਤਾ ਗਿਆ।
ਪਲਾਸਟਿਕ ਮੁਕਤ ਪਟਿਆਲਾ ਬਣਾਉਣ ਵਿੱਚ ਚਾਹੀਦੇ ਪਟਿਆਲਵੀਆ ਦਾ ਸਾਥ : ਮੇਅਰ ਅਤੇ ਕਮਿਸ਼ਨਰ
ਸਾਫ਼-ਸੁਥਰਾ ਅਤੇ ਪਲਾਸਟਿਕ-ਮੁਕਤ ਮੋਹਾਲੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ: ਬਲਬੀਰ ਸਿੰਘ ਸਿੱਧੂ
ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ