Friday, November 28, 2025

playground

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

86 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣਗੇ ਖੇਡ ਮੈਦਾਨ

ਐਸ ਡੀ ਐਮ ਖਰੜ ਨੇ ਨਵੇਂ ਬਣੇ ਖੇਡ ਮੈਦਾਨਾਂ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ

ਪੇਂਡੂ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਅਨੁਸਾਰ, ਸ਼੍ਰੀਮਤੀ ਦਿਵਿਆ ਪੀ, ਸਬ ਡਿਵੀਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਖਰੜ ਨੇ ਅੱਜ ਖਰੜ ਸਬ-ਡਿਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਨਵੇਂ ਬਣੇ ਅਤੇ ਚੱਲ ਰਹੇ ਖੇਡ ਦੇ ਮੈਦਾਨ ਦੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਪੋਲੋ ਗਰਾਊਂਡ ਸਮੇਤ ਹੋਰ ਖੇਡ ਮੈਦਾਨਾਂ 'ਚ ਸਾਫ਼-ਸਫ਼ਾਈ ਤੇ ਹੋਰ ਖਾਮੀਆਂ ਦਾ ਗੰਭੀਰ ਨੋਟਿਸ ਲਿਆ

ਐਸ.ਡੀ.ਐਮਜ, ਡੀ.ਐਸ.ਓ ਤੇ ਹੋਰ ਅਧਿਕਾਰੀਆਂ ਨੂੰ ਖੇਡ ਮੈਦਾਨਾਂ ਦੇ ਦੌਰੇ ਕਰਕੇ ਤੁਰੰਤ ਕਾਰਵਾਈ ਦੇ ਸਖ਼ਤ ਹੁਕਮ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡ ਮੈਦਾਨ ਵੱਲ ਲੈ ਕੇ ਆਉਣ ਦੇ ਉਦੇਸ਼ ਨਾਲ ਕੰਮ ਕਰ ਰਿਹਾ ਹੈ ਮੰਡੀ ਬੋਰਡ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ, ਬੱਚਿਆਂ ਦੇ ਚੰਗੇ ਭਵਿੱਖ ਅਤੇ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।