Wednesday, September 03, 2025

plea

ਬਰਸਾਤੀ ਮੌਸਮ ਵਿੱਚ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਰਹਿਣ ਦੀ ਅਪੀਲ

ਦੂਸ਼ਿਤ ਪਾਣੀ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀ ਜ਼ਰੂਰੀ : ਸਿਵਲ ਸਰਜਨ

 

ਪੰਜਾਬ ਪੁਲਿਸ ਨੇ VHP leader Vikas Baga ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਮਾਮਲੇ ਦੀ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਹੈ ਜਾਂਚ

ਵਖ-ਵਖ ਪਾਰਟੀਆਂ ਦਾ ਮਜਾ ਚਖ ਚੁਕੇ ਲੋਕ ਕਿਸੇ ਦਾ ਕੁਝ ਨਹੀਂ ਸੰਵਾਰ ਸਕਦੇ : ਆਪ ਆਗੂ

ਲੋਕਾਂ ਦੀ ਭਾਰੀ ਮੰਗ ’ਤੇ ਪੁਰਾਣਾ ਬੱਸ ਅੱਡਾ  ਮੁੜ ਚਾਲੂ ਕਰਨਾ ਵਿਧਾਇਕ ਦੀ ਵਡੀ ਪ੍ਰਾਪਤੀ

100 ਤੋਂ ਵੱਧ ਵਿਦੇਸ਼ੀ ਮਹਿਮਾਨ ਅਯੁੱਧਿਆ ਰਾਮ ਮੰਦਰ ਦੇ ਉਦਘਾਟਨ ਸਮਾਗਮ ‘ਚ ਹੋਣਗੇ ਸ਼ਾਮਲ

ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਇਸ ਵੱਡੇ ਸਮਾਗਮ ਲਈ ਹਜ਼ਾਰਾਂ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਮਹਿਮਾਨਾਂ ਵਿੱਚ ਨਾ ਸਿਰਫ਼ ਦੇਸ਼ ਵਾਸੀ ਸਗੋਂ ਵਿਦੇਸ਼ੀ ਮਹਿਮਾਨ ਵੀ ਸ਼ਾਮਲ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਭਾਜਪਾ ਨੇਤਾ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਭਾਜਪਾ ਨੇਤਾ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਕਾਂਗਰਸ ਵਿਚ ਸ਼ਾਮਲ ਹੋਏ ‘ਆਪ’ ਦੇ ਬਾਗ਼ੀ ਵਿਧਾਇਕ ਖਹਿਰਾ, ਪਿਰਮਲ ਅਤੇ ਕਮਾਲੂ

ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਵਿਧਾਇਕ ਪਿਰਮਲ ਸਿੰਘ ਧੌਲਾ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਅੱਜ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਰਵਾਨਾ ਹੋਣ ਵਾਲੇ ਸਨ, ਉਸ ਸਮੇਂ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਤਿੰਨੇ ਜਣੇ ਕਾਂਗਰਸ ਵਿਚ ਸ਼ਾਮਲ ਹੋ ਗਏ। ਦਸਿਆ ਗਿਆ ਹੈ ਕਿ ਇਨ੍ਹਾਂ ਦੀ ਕਾਂਗਰਸ ਵਿਚ ਸ਼ਮੂਲੀਅਤ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਵਾਨਗੀ ਦਿਤੀ ਸੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਆਗੂਆਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਸੂਬੇ ਵਿਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। 

ਆਸਾਮ ਦੇ ਨਵੇਂ ਮੁੱਖ ਮੰਤਰੀ ਹੋਣਗੇ ਹਿਮੰਤ ਬਿਸਵ ਸਰਮਾ