ਹਰਿਆਣਾ ਵਿੱਚ 79ਵੇਂ ਸੁਤੰਤਰਤਾ ਦਿਵਸ ਮੌਕੇ 'ਤੇ ਜਿਲ੍ਹਿਆਂ ਵਿੱਚ ਆਯੋਜਿਤ ਸਮਾਰੋਹਾਂ ਵਿੱਚ ਮੁੱਖ ਮਹਿਮਾਨਾਂ ਵੱਲੋਂ 13 ਸਰਕਾਰੀ ਆਈਟੀਆਈ ਦੇ 18 ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਸਫਲ ਲਾਗੂ ਕਰਨ ਵਿੱਚ ਵਧੀਆ ਯਤਨਾਂ ਲਈ ਸਨਮਾਨਿਤ ਕੀਤਾ ਗਿਆ।