ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਐਸਏਐਸ ਨਗਰ ਇਕਾਈ ਦੀ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਇੰਸਪੈਕਟਰ ਰਿਟਾ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫਤਰ ਥਾਣਾ ਫੇਸ 11 ਦੇ ਕੰਪਲੈਕਸ ਵਿਖੇ ਹੋਈ।