ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।