Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

political

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੱਡਾ ਸਿਆਸੀ ਬਦਲਾਅ

 ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਲੋਕਾਂ ਵਿੱਚ ਲਗਾਤਾਰ ਭਰੋਸਾ ਵਧ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਤੱਕ ਪਹੁੰਚ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ।

 

ਸਾਚਾ ਗੁਰੂ ਲਾਧੋ ਰੇ' ਦਿਵਸ ਦੀ ਪਵਿੱਤਰ ਭਾਵਨਾ ਨਾਲ ਦਿੱਲੀ ਅਤੇ ਪੰਜਾਬ ਦੀ ਸਿਆਸੀ ਪਾਰਟੀਆਂ ਨੇ ਕੀਤਾ ਵੱਡਾ ਧ੍ਰੋਹ: ਹਵਾਰਾ ਕਮੇਟੀ

ਸਾਨੂੰ ਆਪਣੀ ਮੁਕਤੀ ਦਾ ਮਾਰਗ ਬਾਹਰੋਂ ਤਲਾਸ਼ਣ ਦੀ ਕੋਈ ਲੋੜ ਨਹੀਂ, ਕਿਉਂਕਿ ਗੁਰੂ ਲੱਭਿਆ ਹੋਇਆ ਹੈ ਅਤੇ ਰਾਹ ਦਿੱਤਾ ਹੋਇਆ ਹੈ । "ਗੁਰੂ ਲਾਧੋ ਰੇ" ਦਿਵਸ ਦਾ ਅਸਲ ਪੰਥਕ ਸੁਨੇਹਾ ਵੀ ਇਹੀ ਹੈ ।

ਅਕਸ਼ੈ ਸ਼ਰਮਾ ਦੇ ਰੱਖੜੀ ਮਹਾ-ਸੰਮੇਲਨ ਵਿੱਚ ਸਿਆਸਤ ਦੀ ਗਰਮਾਹਟ

 ਉਨ੍ਹਾਂ ਦਾ ਸੁਪਨਾ ਹੈ ਕਿ 2027 ਤੋਂ ਬਾਅਦ ਹਲਕਾ ਉੱਤਰੀ ਦੀ ਤਸਵੀਰ ਅਜਿਹੀ ਬਦਲੇ, ਜਿੱਥੇ ਲੋਕ ਮਜਬੂਰ ਨਹੀਂ, ਸਗੋਂ ਮਜ਼ਬੂਤ ਹੋਣ। ਅਕਸ਼ੈ ਸ਼ਰਮਾ ਨੇ ਕਿਹਾ ਕਿ ਉਹ ਸਿਰਫ਼ ਚੋਣਾਂ ਦੇ ਸਮੇਂ ਲੋਕਾਂ ਵਿਚਕਾਰ ਨਜ਼ਰ ਆਉਣ ਵਾਲੇ ਆਗੂ ਨਹੀਂ ਬਣਨਾ ਚਾਹੁੰਦੇ। ਉਨ੍ਹਾਂ ਦਾ ਯਤਨ ਹੈ ਕਿ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਚੋਣਾਂ ਤੋਂ ਬਾਅਦ ਵੀ ਇਸੇ ਤਰ੍ਹਾਂ ਕਾਇਮ ਰਹੇ। ਉਨ੍ਹਾਂ ਕਿਹਾ ਕਿ ਅੱਜ ਉਹ ਭੈਣਾਂ ਤੋਂ ਸਿਰਫ਼ ਰੱਖੜੀ ਦਾ ਧਾਗਾ ਹੀ ਨਹੀਂ, ਸਗੋਂ ਉਨ੍ਹਾਂ ਦਾ ਭਰੋਸਾ ਅਤੇ ਆਸ਼ੀਰਵਾਦ ਲੈ ਕੇ ਅੱਗੇ ਵਧ ਰਹੇ ਹਨ।

ਅਕਸ਼ੈ ਸ਼ਰਮਾ ਦੇ ਰੱਖੜੀ ਮਹਾ-ਸੰਮੇਲਨ ਵਿੱਚ ਸਿਆਸਤ ਦੀ ਗਰਮਾਹਟ

 ਉਨ੍ਹਾਂ ਦਾ ਸੁਪਨਾ ਹੈ ਕਿ 2027 ਤੋਂ ਬਾਅਦ ਹਲਕਾ ਉੱਤਰੀ ਦੀ ਤਸਵੀਰ ਅਜਿਹੀ ਬਦਲੇ, ਜਿੱਥੇ ਲੋਕ ਮਜਬੂਰ ਨਹੀਂ, ਸਗੋਂ ਮਜ਼ਬੂਤ ਹੋਣ। ਅਕਸ਼ੈ ਸ਼ਰਮਾ ਨੇ ਕਿਹਾ ਕਿ ਉਹ ਸਿਰਫ਼ ਚੋਣਾਂ ਦੇ ਸਮੇਂ ਲੋਕਾਂ ਵਿਚਕਾਰ ਨਜ਼ਰ ਆਉਣ ਵਾਲੇ ਆਗੂ ਨਹੀਂ ਬਣਨਾ ਚਾਹੁੰਦੇ। ਉਨ੍ਹਾਂ ਦਾ ਯਤਨ ਹੈ ਕਿ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਚੋਣਾਂ ਤੋਂ ਬਾਅਦ ਵੀ ਇਸੇ ਤਰ੍ਹਾਂ ਕਾਇਮ ਰਹੇ। ਉਨ੍ਹਾਂ ਕਿਹਾ ਕਿ ਅੱਜ ਉਹ ਭੈਣਾਂ ਤੋਂ ਸਿਰਫ਼ ਰੱਖੜੀ ਦਾ ਧਾਗਾ ਹੀ ਨਹੀਂ, ਸਗੋਂ ਉਨ੍ਹਾਂ ਦਾ ਭਰੋਸਾ ਅਤੇ ਆਸ਼ੀਰਵਾਦ ਲੈ ਕੇ ਅੱਗੇ ਵਧ ਰਹੇ ਹਨ।

ਹਲਕਾ ਸਨੌਰ ’ਚ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਤੇਜ਼

ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਹਲਕੇ ਵਿੱਚ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

 

 

 

ਸਮਾਣਾ ਦੀ ਸਿਆਸਤ ਵਿੱਚ ਵੱਡਾ ਫੇਰਬਦਲ

ਸਮਾਣਾ ਹਲਕੇ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਪਟਿਆਲਾ ਬਲਾਕ ਦੀ ਸਰਪੰਚ ਪੰਚਾਇਤ ਯੂਨੀਅਨ ਦੀਆਂ ਨਵੀਆਂ ਕਾਰਜਕਾਰੀ ਟੀਮਾਂ ਦਾ ਗਠਨ ਕੀਤਾ ਗਿਆ।

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦਵਾਰਾ ਬਾਬਾ ਲੱਖੀ ਸ਼ਾਹ ਜੀ, ਲੁਬਾਣਾ ਭਵਨ, ਮੁਕੇਰੀਆਂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।

2027 ਵਿੱਚ ਵਿਰੋਧੀਆਂ ਦਾ ਹੋ ਜਾਵੇਗਾ ਸਿਆਸੀ ਖਾਤਮਾ: ਬਰਿੰਦਰ ਗੋਇਲ

ਸ਼ਹਿਰ ਅਤੇ ਇਲਾਕੇ ਦੀ ਮੁੱਖ ਸਮੱਸਿਆ ਲਹਿਰਾਗਾਗਾ ਤੋਂ ਮੂਨਕ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਜਾਣ ਵਾਲੀ ਸੜਕ ਨੂੰ ਅਪਗ੍ਰੇਡ ਕਰਕੇ ਨਵੀਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ।  

ਰਾਮ ਮੰਦਰ ਖਰੜ ਵਿੱਚ ਸਿਆਸੀ ਭਾਸ਼ਣ ਦੇਣਾ ਧਾਰਮਿਕ ਮਰਿਆਦਾ ਦੇ ਖਿਲਾਫ: ਕਮਲ ਕਿਸ਼ੋਰ ਸ਼ਰਮਾ

ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਬੀਤੇ ਕੱਲ ਖਰੜ ਦੇ ਰਾਮ ਮੰਦਰ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵੱਲੋਂ ਦਿੱਤੇ ਗਏ ਭਾਸ਼ਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਪਟਿਆਲਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵਿਚਾਰ-ਵਟਾਂਦਰਾ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪਟਿਆਲਾ ਸਥਿਤ ਆਗੂਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਉਨ੍ਹਾਂ ਦੇ ਸੁਝਾਅ ਅਤੇ ਫੀਡਬੈਕ ਹਾਸਲ ਕੀਤੀ। 

ਪੰਜਾਬ ਦੇ ਰਾਜਨੀਤਿਕ ਹਾਲਾਤਾਂ ਅਤੇ ਸੰਗਠਨ ਮਜ਼ਬੂਤੀ ’ਤੇ ਭੂਪੇਸ਼ ਬਘੇਲ ਨਾਲ ਭੱਟੀਆਂ ਦੀ ਚਰਚਾ

ਸਨੌਰ ਦੇ ਸਾਬਕਾ ਚੇਅਰਮੈਨ ਅਤੇ ਬੈਂਕ ਫਿਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਸਨੌਰ ਹਲਕੇ ਵਿੱਚ 'ਆਪ' ਦਾ ਵੱਡਾ ਸਿਆਸੀ ਧਮਾਕਾ- ਵਿਰੋਧੀਆਂ ਨੂੰ ਕਰਾਰਾ ਝਟਕਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿੱਚ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਬਾਰੇ ਜਾਣਕਾਰੀ ਦੇਣ ਲਈ ਪੂਨਮਦੀਪ ਕੌਰ, ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਸੰਗਰੂਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ/ਸਕੱਤਰ/ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

 ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। 

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ।

ਭਾਜਪਾ ਆਗੂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਖੇਤਰੀ ਤੇ ਸਿਆਸੀ ਮੁੱਦਿਆਂ 'ਤੇ ਹੋਈ ਚਰਚਾ

 ਬੀਤੇ ਦਿਨ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ  ਦੀ ਇੱਕ  ਮੀਟਿੰਗ ਹੋਈ ।

ਐਸ.ਆਈ.ਆਰ. ਨੂੰ ਲੈ ਕੇ ਐਸ.ਡੀ.ਐਮ. ਖਰੜ ਵਲੋਂ ਰਾਜਨੀਤਿਕ ਆਗੂਆਂ ਨਾਲ ਮੀਟਿੰਗ

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਸਪੈਸ਼ਲ ਇੰਟੈਸਿਵ ਰਵੀਜ਼ਨ ਤਹਿਤ ਵੋਟਰ ਮੈਪਿੰਗ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਕੰਮ ਨੂੰ ਲੈ ਕੇ ਹਲਕੇ ਦੇ ਰਾਜਨੀਤਿਕ ਆਗੂਆਂ ਦੀ ਮੀਟਿੰਗ ਐਸ.ਡੀ.ਐਮ.ਦਫਤਰ ਖਰੜ ਵਿਖੇ ਹੋਈ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ-2026) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਵਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਮੀਟਿੰਗ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਣੀ ਹੈ।

ਸੁਨਾਮ ਵਿਖੇ ਕੌਂਸਲ ਚੋਣਾਂ 'ਚ ਰਾਜਸੀ ਆਗੂਆਂ ਨੇ ਦਿਖਾਈ ਇੱਕਜੁਟਤਾ 

ਘਣਸ਼ਿਆਮ ਕਾਂਸਲ ਸਮੇਤ ਹੋਰਨਾਂ ਦੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ 

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਸਿਆਸੀ ਝਟਕਾ, ਮਾਹਲ ਪਰਿਵਾਰ ਨੇ ਫੜਿਆ ਕਾਂਗਰਸ ਦਾ ਹੱਥ

ਅਜਨਾਲਾ ਹਲਕੇ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਸਿਆਸੀ ਉਲਟਫੇਰ ਵੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜਿਆ ਮਾਹਲ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ।

ਨਵਾਂਸ਼ਹਿਰ 'ਚ ਸਿਆਸੀ ਭੂਚਾਲ ਭਾਜਪਾ ਆਗੂ ਐਸ.ਐਸ.ਪੀ. ਦਫ਼ਤਰ ਪਹੁੰਚੇ

ਨਵਾਂਸ਼ਹਿਰ ਵਿੱਚ ਸਿਆਸੀ ਪਾਰਾ ਉਸ ਵੇਲੇ ਪੂਰੀ ਤਰ੍ਹਾਂ ਭੱਖ ਗਿਆ ਜਦੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਵੱਡੀ ਗਿਣਤੀ 'ਚ ਭਾਜਪਾ ਵਰਕਰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਪਹੁੰਚੇ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫਸਰ, ਪਟਿਆਲਾ ਸਿਮਰਪ੍ਰੀਤ ਕੌਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ।

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਅਜੇ ਤੱਕ ਸਰਕਾਰੀ ਐਲਾਨ ਨਹੀਂ ਹੋਇਆ, ਪਰ ਸ਼ਹਿਰ ਵਿੱਚ ਚੋਣੀ ਮਾਹੌਲ ਦਿਨੋਂ-ਦਿਨ ਗਰਮ ਹੋ ਰਿਹਾ ਹੈ।

ਸੁਨਾਮ ਵਿੱਚ 'ਆਪ' ਨੂੰ ਵੱਡਾ ਸਿਆਸੀ ਝਟਕਾ

ਲੌਂਗੋਵਾਲ ਕੌਂਸਲ ਪ੍ਰਧਾਨ ਅਕਾਲੀ ਦਲ ਵਿੱਚ ਸ਼ਾਮਲ

ਰਾਜਨੀਤਕ ਪਰਛਾਵੇਂ ਤੋਂ ਦੂਰ ਰਹੇ "ਪੀਯੂ ਬਚਾਓ ਮੋਰਚਾ" : ਜੋਗਿੰਦਰ ਉਗਰਾਹਾਂ 

ਕਿਹਾ ਵਿਦਿਆਰਥੀ ਸ਼ਕਤੀ ਨੂੰ ਇਕਜੁੱਟ ਹੋਣ ਦਾ ਸੱਦਾ 

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

ਸਪੀਕਰ ਨੇ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ

ਕੇਂਦਰੀ ਤੇ ਸੂਬਾ ਸਰਕਾਰਾਂ ਖੇਡ ਰਹੀਆਂ ਸਿਆਸੀ ਨੂਰਾ ਕੁਸ਼ਤੀ : ਗਿਆਨੀ ਹਰਪ੍ਰੀਤ ਸਿੰਘ

ਸਿਆਸੀ ਡਰਾਮਾ ਬੰਦ ਕਰਕੇ ਪੰਜਾਬ ਦੇ ਵੱਡੇ ਮਸਲੇ ਹੱਲ ਕਰਨ ਦੀ ਦਿੱਤੀ ਨਸੀਹਤ

 

ਮੁੱਖ ਚੋਣ ਅਧਿਕਾਰੀ ਵੱਲੋਂ ਰਾਜਨੀਤਿਕ ਪਾਰਟੀਆਂ, ਨਾਗਰਿਕਾਂ ਅਤੇ ਸੰਗਠਨਾਂ ਨੂੰ ਅਪੀਲ

ਸਹੀ, ਪਾਰਦਰਸ਼ੀ ਅਤੇ ਸਮਾਵੇਸ਼ੀ ਵੋਟਰ ਸੂਚੀ ਬਣਾਉਣ ਵਿੱਚ ਸਹਿਯੋਗ ਕਰਨ

 

ਆਦਿ ਧਰਮ ਮਿਸ਼ਨ ਗੁਰੂਆਂ, ਵਿਦਵਾਨਾਂ ਵਲੋ ਸਮਾਜਿਕ ਤੇ ਰਾਜਨੀਤਕ ਪਰਿਵਰਤਨ ਲਈ ਆਰੰਭ ਕੀਤਾ ਕ੍ਰਾਂਤੀਕਾਰੀ ਅੰਦੋਲਨ : ਸੰਤ ਸਤਵਿੰਦਰ ਹੀਰਾ 

ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਨੇ ਵਿਸ਼ੇਸ਼ ਮੁਲਾਕਾਤ ਸਮੇਂ ਕਿਹਾ ਕਿ ਆਦਿ ਧਰਮ ਮਿਸ਼ਨ ਗੁਰੂਆਂ, ਰਹਿਬਰਾਂ, ਵਿਦਵਾਨਾਂ ਵਲੋੰ ਸਮਾਜਿਕ ਤੇ ਰਾਜਨੀਤਕ ਪਰਿਵਰਤਨ ਲਈ ਆਰੰਭ ਕੀਤਾ ਕ੍ਰਾਂਤੀਕਾਰੀ ਅੰਦੋਲਨ ਹੈ ਜਿਸਦੀ ਚਰਚਾ ਵਿਸ਼ਵਭਰ ਵਿਚ ਹੋ ਰਹੀ ਹੈ।

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ।

 ਸੰਤ ਧਿਆਨ ਦਾਸ ਦੇ ਬਰਸੀ ਸਮਾਗਮ ਤੇ ਧਾਰਮਿਕ, ਸਮਾਜਿਕ, ਰਾਜਨੀਤਕ ਸਖਸ਼ੀਅਤਾਂ ਨੇ ਭਰੀ ਹਾਜਰੀ 

ਬ੍ਰਹਮਲੀਨ ਨਾਮ ਦੇ ਰਸੀਏ,ਆਦਿ ਧਰਮ ਲਹਿਰ ਦੇ ਮਹਾਨ ਪੈਰੋਕਾਰ ਸੰਤ ਧਿਆਨ ਦਾਸ ਜੀ ਅੱਪਰੇ ਵਾਲਿਆਂ  ਦੇ 30ਵੇਂ ਬਰਸੀ ਸਮਾਗਮ ਡੇਰਾ ਸੰਤ ਟਹਿਲ ਦਾਸ ਸਲੇਮਟਾਵਰੀ ਵਿਖੇ

ਨਵਾਂ ਬੇਅਦਬੀ ਬਿੱਲ 'ਆਪ' ਸਰਕਾਰ ਦਾ ਸਭ ਤੋਂ ਵੱਡਾ ਸਿਆਸੀ ਡਰਾਮਾ, 24 ਘੰਟਿਆਂ ਵਾਲਾ ਵਾਅਦਾ ਕਿੱਥੇ ਗਿਆ : ਬ੍ਰਹਮਪੁਰਾ

'ਆਪ' ਸਰਕਾਰ 3 ਸਾਲਾਂ ਦੀ ਆਪਣੀ ਕਾਰਗੁਜ਼ਾਰੀ 'ਤੇ 'ਵਾਈਟ ਪੇਪਰ' ਜਾਰੀ ਕਰੇ - ਬ੍ਰਹਮਪੁਰਾ

ਕੀ ਸੁਖਬੀਰ ਦਾ ਅਸਤੀਫਾ ਸਿਆਸੀ ਡਰਾਮਾ ! ਅਕਾਲੀ  ਏਕਤਾ ਲਈ ਹੋ ਸਕਦਾ ਹੈ ਰਾਹ ਪੱਧਰਾ ?

ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ  ਹੈ।

ਚਾਨਣ ਸਿੰਘ ਸੰਧੂ ਦੀ ਭੈਣ ਰਾਜਵਿੰਦਰ ਕੌਰ ਬੁੱਟਰ ਦੇ ਭੋਗ ਤੇ ਵੱਖ ਵੱਖ ਸਿਆਸੀ ਤੇ ਕਿਸਾਨੀ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਭੇਟ

ਪਿਛਲੇ ਕੁਝ ਸਮੇਂ ਤੋਂ ਸਿਹਤ ਪੱਖੋਂ ਢਿੱਲੇ ਮੱਠੇ ਰਹਿ ਰਹੇ ਭੈਣ ਜੀ ਰਾਜਵਿੰਦਰ ਕੌਰ ਬੁੱਟਰ ਸੰਖੇਪ ਬਿਮਾਰੀ ਦੇ ਚਲਦਿਆਂ ਕੁਝ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਸਦੀਵੀ ਵਿਛੋੜੇ ਦੇ ਗਏ ਸਨ।