Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

poor

ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿੱਚ ਗਰੀਬ ਮਰੀਜ਼ਾਂ ਦੀ ਹੈਰਾਨੀਜਨਕ ਢੰਗ ਨਾਲ ਹੋ ਰਹੀ ਲੁੱਟ

ਪ੍ਰਿੰਸੀਪਲ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੂੰ ਲਿਖੇ ਪੱਤਰ 'ਚ ਹੋਇਆ ਵੱਡਾ ਖੁਲਾਸਾ

ਰਾਜਿੰਦਰ ਦੀਪਾ ਨੇ ਗਰੀਬਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਕਿਹਾ ਕਿਸੇ ਨਾਲ ਧੱਕਾ ਨਹੀਂ ਹੋਣ ਦਿਆਂਗੇ 

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਮਹਿਲਾ ਵਿਧਾਇਕ ਨਾਲ ਵਧੀਕੀ ਅਤੇ ਸੰਵਿਧਾਨਕ ਉਲੰਘਣਾ 'ਆਪ' ਦੀ ਘਟੀਆ ਕਾਰਗੁਜ਼ਾਰੀ ਦਾ ਸਬੂਤ - ਬ੍ਰਹਮਪੁਰਾ

ਗੁਣਵੱਤਾ ਕੰਟਰੋਲ ਮੁਹਿੰਮ: ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਡਿਊਟੀ ‘ਚ ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

ਸਾਹਿਬ ਸ਼੍ਰੀ ਕਾਂਸ਼ੀ ਰਾਮ ਅਜਿਹੇ ਆਗੂ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਗਰੀਬਾਂ, ਮਜ਼ਲੂਮਾਂ, ਕਾਮੇ ਕਿਰਤੀਆਂ ਅਤੇ ਬਹੁਜਨ ਸਮਾਜ ਦੇ ਲੋਕਾਂ ਲਈ ਕੁਰਬਾਨ ਕੀਤਾ : ਆਗੂ ਵੈਲਫੇਅਰ ਸੁਸਾਇਟੀ ਸੰਦੋੜ

ਬਹੁਜਨ ਨਾਇਕ ਸਾਹਿਬ ਸ੍ਰੀ ਕਾਂਸ਼ੀ ਰਾਮ ਸੰਸਾਰ ਦੇ ਇੱਕੋ ਇੱਕ ਅਜਿਹੇ ਆਗੂ ਸਨ ,ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਗਰੀਬਾਂ, ਮਜ਼ਲੂਮਾਂ, ਕਾਮੇ ਕਿਰਤੀਆਂ ਅਤੇ ਬਹੁਜਨ ਸਮਾਜ ਦੇ ਲੋਕਾਂ ਲਈ

ਪੇਂਡੂ ਖੇਤਰ ਦੀਆਂ ਆਰਥਿਕ ਪੱਖੋਂ ਗਰੀਬ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋ ਰਿਹੈ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ-ਡਾ. ਸੋਨਾ ਥਿੰਦ

ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਨੂੰ 03 ਕਰੋੜ 24 ਲੱਖ 50 ਹਜ਼ਾਰ ਦੀ ਦਿੱਤੀ ਸਹਾਇਤਾ

ਕਿਸਾਨਾਂ ਨੇ ਗਰੀਬ ਪਰਿਵਾਰ ਦੇ ਘਰ ਦੀ ਕੁਰਕੀ ਰੁਕਵਾਈ 

ਸੁਨਾਮ ਵਿਖੇ ਕਿਸਾਨ ਧਰਨਾ ਦਿੰਦੇ ਹੋਏ

ਰਾਜ ਸਰਕਾਰ ਸੰਤਾਂ, ਮਹਾਪੁਰਸ਼ਾਂ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ ਗਰੀਬਾਂ ਦੀ ਭਲਾਈ ਲਈ ਕਰ ਰਹੀ ਹੈ ਕੰਮ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਅੰਬਾਲਾ ਵਿਚ ਸ੍ਰੀ ਗੁਰੂ ਰਵੀਦਾਸ ਧਰਮ ਅਸਥਾਨ ਸਿਰਸਗੜ੍ਹ ਦੇ 21ਵੇਂ ਸਥਾਪਨਾ ਦਿਵਸ ਤੇ ਅਰਮ ਸ਼ਹੀਦ ਬ੍ਰਹਮਲੀਨ ਸ੍ਰੀ ਸ੍ਰੀ 108 ਰਾਮਾਨੰਦ ਜੀ ਮਹਾਰਾਜ ਦੇ 15ਵੇਂ ਸ਼ਹੀਦੀ ਦਿਨ 'ਤੇ ਪ੍ਰਬੰਧਿਤ ਧਾਰਮਿਕ ਸਮੇਲਨ ਵਿਚ ਕੀਤੀ ਸ਼ਿਰਕਤ

ਗਰੀਬਾਂ ਦੇ ਸਿਰ 'ਤੇ ਛੱਤ ਦਾ ਸਪਨਾ ਸਾਕਾਰ ਕਰ ਰਹੀ ਹਰਿਆਣਾ ਸਰਕਾਰ

ਮੁੱਖ ਮੰਤਰੀ ਸ਼ਹਿਰੀ ਆਵਾਸ ਯੌਜਨਾ ਤਹਿਤ 15, 250 ਲਾਭਕਾਰਾਂ ਨੁੰ ਵੰਡੇ ਪਲਾਟ ਅਲਾਟਮੇਂਟ ਪ੍ਰਣਾਮ ਪੱਤਰ

ਪੁਲਿਸ ਮਹਾਨਿਦੇਸ਼ਕ ਸ਼ਤਰੁਜੀਤ ਕਪੂਰ ਦੀ ਅਗਵਾਈ ਹੇਠ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਪ੍ਰਬੰਧਿਤ

ਹਰਿਆਣਾ ਦੇ ਪੁਲਿਸ ਥਾਨਿਆਂ ਅਤੇ ਚੌਕੀਆਂ ਵਿਚ ਵਿਆਪਕ ਸੀਸੀਟੀਵੀ ਸਿਸਟਮ ਨਾਲ ਸੁਰੱਖਿਆ ਵਿਚ ਇਜਾਫਾ

ਪੁਲਿਸ ਦੇ ਜਵਾਨ ਜਿਮੇਵਾਰੀ ਪੱਥ 'ਤੇ ਜਾਣ ਦੀ ਵੀ ਨਹੀਂ ਕਰਦੇ ਪਰਵਾਹ : ਡੀਜੀਪੀ ਸ਼ਤਰੂਜੀਤ ਕਪੂਰ

ਹਰ ਜਵਾਨ ਪੂਰੇ ਸੇਵਾਕਾਲ ਦੌਰਾਨ ਹਮੇਸ਼ਾ ਯਾਦ ਰੱਖਣ ਪਾਸਿੰਗ ਆਊਟ ਪਰੇਡ ਦੀ ਸੁੰਹ

ਬਾਲ ਕਹਾਣੀ - ਗਰੀਬ ਕਿਸਾਨ

ਇੱਕ ਵਾਰ ਦੀ ਗੱਲ ਹੈ। ਇੱਕ ਪਿੰਡ ਸੀ

ਲਾਲ ਰੰਗ ਦੀ ਡਰੈੱਸ ਵਿੱਚ ਬੇਹੱਦ ਖੂਬਸੂਰਤ ਨਜ਼ਰ ਆਈ ਕਰੀਨਾ ਕਪੂਰ ਖ਼ਾਨ

ਕਰੀਨਾ ਕਪੂਰ ਖਾਨ ਦੀ ਲੰਬੇ ਸਮੇਂ ਬਾਅਦ ਹੋਈ ਵਾਪਸੀ, ਫਿਲਮ ‘ਜਾਨੇ ਜਾਨ’ ਵਿੱਚ ਆਏਗੀ ਨਜ਼ਰ

ਮਨੀਲਾ ਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ, ਪੰਜ ਭੈਣਾਂ ਦਾ ਸੀ ਇਕਲੌਤਾ ਭਰਾ

ਹੜ੍ਹ ਦੇ ਪਾਣੀ ਨਾਲ ਡੁੱਬੀ ਫ਼ਸਲ ਦੇਖ ਬਜ਼ੁਰਗ ਕਿਸਾਨ ਦੀ ਹੋਈ ਮੌਤ, ਧਾਹਾਂ ਮਾਰ ਰੋਇਆ ਪਰਿਵਾਰ

ਪੁਲਿਸ ਨੇ ਗ਼ਰੀਬ ਦੇ ਚੁੱਲ੍ਹੇ ’ਤੇ ਮਾਰੀ ਲੱਤ, ਗਰਮ ਦਾਲ ਬੱਚਿਆਂ ’ਤੇ ਡਿੱਗੀ

ਯੂਪੀ ਦੀ ਰਾਜਧਾਨੀ ਦੇ ਰੇਲਵੇ ਸਟੇਸ਼ਨ ’ਤੇ ਆਰਪੀਐਫ਼ ਦੇ ਪੁਲਿਸ ਅਧਿਕਾਰੀ ਦੇ ਬੇਰਹਿਮ ਰਵਈਏ ਕਾਰਨ ਦੋ ਬੱਚਿਆਂ ਦੀ ਜਾਨ ਜੋਖਮ ਵਿਚ ਪੈ ਗਈ। ਸਟੇਸ਼ਨ ਦੇ ਲਾਗੇ ਕਬਜ਼ਾ ਹਟਾਉਣ ਦੇ ਨਾਮ ’ਤੇ ਫੁਟਪਾਥ ’ਤੇ ਰਹਿਣ ਵਾਲੇ ਮਜ਼ਦੂਰਾਂ ਨੂੰ ਹਟਾਉਣ ਪੁੱਜੀ ਟੀਮ ਦੇ ਦਰੋਗਾ ਮੋਹਿਤ ਨੇ ਜਲਦੇ ਚੁੱਲ੍ਹੇ ’ਤੇ ਲੱਤ ਮਾਰ ਦਿਤੀ। ਉਸ ਵਕਤ ਚੁੱਲ੍ਹੇ ’ਤੇ ਕੁੱਕਰ ਵਿਚ ਦਾਲ ਬਣ ਰਹੀ ਸੀ। ਖੌਲਦੀ ਹੋਈ ਦਾਲ ਲਾਗੇ ਹੀ ਮੌਜੂਦ ਮਜ਼ਦੂਰ ਦੇ ਮਾਸੂਮ ਬੱਚਿਆਂ ’ਤੇ ਜਾ ਡਿੱਗੀ ਜਿਸ ਕਾਰਨ ਉਹ ਤੜਫਨ ਲੱਗੇ। 

ਬੁਹਰੰਗੀ ਹੈ ਮੇਰਾ ਮੋਲਾ

ਬੇਸ਼ਕੀਮਤੀ ਬੱਚੇ ,ਅਪੰਗ ਨਹੀਂ ਸਹੀ ਸਲਾਮਤ। ਰਹਿਣ ਨੂੰ ਛੱਤ ਆਪਣੀ ਜਾਂ ਕਿਰਾਏ ਦੀ ਹੈ।  ਖਾਣ ਨੂੰ ਤਿੰਨੇ ਵੇਲੇ ਰੋਟੀ  ਮਿਲਦੀ ਹੈ। ਕਈ ਤਾਂ ਸਿਰਫ ਇਕ ਰੋਟੀ ਨੂੰ ਵੀ ਤਰਸਦੇ ਨੇ ਦਾਲ ਸਬਜ਼ੀ ਅਚਾਰ ਤਾਂ ਦੂਰ ਦੀ ਗੱਲ ਐ। ਗੰਦਾ ਪਾਣੀ ਪੀਣ ਲਈ ਮਜਬੂਰ ਨੇ।ਪਾਟੇ ਕੱਪੜੇ ਉਲ਼ਝੇ ਵਾਲ  ਹਾਲੋਂ ਬੇਹਾਲ। ਸ਼ੁਕਰਾਨੇ ਕਰਨ ਦੀ ਬਜਾਏ ਪਤਾ ਨਹੀਂ ਕਿਉਂ ਆਉਣ ਵਾਲੇ ਭਵਿੱਖ ਨੂੰ ਲੈ ਕੇ ਚਿੰਤਾ ਵਿਚ ਝੁਰਦੇ ਨੇ। ਜੋ ਹੈ ਉਸ ਵਿੱਚ ਖੁਸ਼ੀ ਨਹੀਂ ਮਹਿਸੂਸ ਕਰਨੀ ,ਕਿਸੇ ਮਾੜੇ ਰਿਸ਼ਤੇਦਾਰ ਦੀ ਤੁਸੀਂ ਕਦੇ ਨਿਸ਼ਕਾਮ ਸਹਾਇਤਾ ਨਹੀਂ ਕਰਨੀ। 

ਮੋਹਾਲੀ ਸਿਹਤ ਵਿਭਾਗ ਨੇ ਗ਼ਰੀਬ ਆਟੋ ਚਾਲਕ ਦੇ ਬੱਚੇ ਦੀ ਫੜੀ ‘ਬਾਂਹ’