Sunday, October 12, 2025

positions

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਦਸਵਾਂ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਪੇਅਟੀਐਮ ’ਚ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ 8 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਅਟੀਐਮ ਵਿੱਚ ਖੇਤਰੀ ਸੇਲ ਪ੍ਰਤੀਨਿਧ, ਗਰੁੱਪ ਲੀਡਰ, ਸੀਨੀਅਰ ਖੇਤਰੀ ਸੇਲ ਪ੍ਰਤੀਨਿਧ ਤੇ ਸੇਲ ਰੋਲ ਦੀਆਂ ਅਸਾਮੀਆਂ ਲਈ ਬਿਊਰੋ ਵੱਲੋਂ 8 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਬਾਦਲ ਦਲ ਨੇ ਤਖ਼ਤ ਸਾਹਿਬਾਨ ਅਤੇ ਪੰਥਕ ਪਦਵੀਆਂ ਦਾ ਵੀ ਨਿਰਾਦਰ ਕੀਤਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮੌਜੂਦਾ ਕੌਮੀ ਤਰਾਸਦੀ ਦੇ ਵਕਤ ਦਮਦਮੀ ਟਕਸਾਲ ਨੂੰ ਕੌਮ ਦੀ ਅਗਵਾਈ ਵਾਲੀ ਇਤਿਹਾਸਕ ਰਵਾਇਤ ਦੁਹਰਾਉਣ ਦੀ ਜ਼ਰੂਰਤ ਹੈ