Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

postmortem

ਤਰਕਸ਼ੀਲ ਆਗੂ ਸੁਜਾਨ ਬਡਾਲਾ ਨੇ ਪਤਨੀ ਸਮੇਤ ਮਰਨ ੳਪਰੰਤ ਖੋਜ ਕਾਰਜ਼ਾਂ ਲਈ ਸਰੀਰ ਦੇਣ ਦੇ ਭਰੇ ਸਹਿਮਤੀ ਫ਼ਾਰਮ

ਤਰਕਸ਼ੀਲ ਸੁਸਾਇਟੀ ਦੇ ਫਾਊਡਰ ਮੈਂਬਰ ਸੁਜਾਨ ਸਿੰਘ  ਅਤੇ ਉਸਦੀ  ਪਤਨੀ ਅਮਰਜੀਤ ਕੌਰ ਨੇ ਜ਼ਿੰਦਗ਼ੀ ਨੂੰ ਲੋਕ ਹਿੱਤਾਂ ਅਤੇ ਸਮਾਜ ਵਿੱਚ ਵਿਗਿਆਨਕ ਨਜ਼ਰੀਆ ਵਿਕਸਿਤ ਕਰਨ ਦੇ ਕਾਰਜਾਂ ਲਈ ਲਾਈ ਹੋਇਆ ਹੈ, ਅਸੀਂ ਚਾਹੁੰਦੇ ਹਾਂ ਕਿ  ਮੌਤ ਉਪਰੰਤ ਵੀ ਇਸੇ ਤਰ੍ਹਾਂ ਸਾਡੇ ਸਰੀਰਾਂ ਦਾ ਮੈਡੀਕਲ ਖੋਜ ਲਈ ਸਦਉਪਯੋਗ ਕੀਤਾ ਜਾਵੇ ਤਾਂ ਕਿ ਅਸੀਂ ਮਰਨ ਉਪਰੰਤ ਵੀ ਵਿਗਿਆਨ ਅਤੇ ਸਮਾਜ ਦੇ ਕੰਮ ਆ ਸਕੀਏ ”, ਇਹ ਪ੍ਰਗਟਾਵਾ ਸੁਜਾਨ ਸਿੰਘ ਨੇ ਸੁਸਾਇਟੀ ਦੀ ਮੀਟਿੱਗ ਵਿਚ ਕੀਤਾ।

ਅੰਮ੍ਰਿਤਸਰ: ਕੜੀ ਸੁਰੱਖਿਆ ਹੇਠ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ

ਪਰਿਵਾਰ ਵੱਲੋਂ CBI ਜਾਂਚ ਦੀ ਮੰਗ ਤੇ ਕਾਰਵਾਈ ‘ਤੇ ਸਵਾਲ

ਰਣਜੀਤ ਐਨਕਾਊਂਟਰ ਮਾਮਲੇ ‘ਚ ਪੁਲਿਸ ਨੂੰ ਵੱਡੀ ਰਾਹਤ, ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦੀ ਪੁਸ਼ਟੀ

ਪੁਲਿਸ ਨਾਲ ਕਥਿਤ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਮਾਮਲੇ ਵਿੱਚ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ।