ਪੀ.ਜੀ.ਆਰ.ਐਸ. ਪੋਰਟਲ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੀ ਸੈਕਿੰਡ ਅਪੀਲ ਦੀ ਸੁਣਵਾਈ ਜੋ ਅੱਜ ਹੋਣੀ ਸੀ ਪ੍ਰਸ਼ਾਸ਼ਨਿਕ ਰੁਝੇਵਿਆਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੱਤਰ ਅਮਨਦੀਪ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ ਮਿਤੀ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ।
1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ।